• Latest
  • Trending
ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਪਤਿਤਪੁਣੇ ਅਤੇ ਨਸਿ਼ਆਂ ਦੇ ਖਿ਼ਲਾਫ਼ ਮੁਹਿੰਮ ਵਿੱਢਣ ਤੋਂ ਪਹਿਲਾਂ ਯੂਥ ਆਗੂ ਸ਼ਹੀਦੀ ਸਥਾਨ `ਤੇ ਹੋਏ ਨਤਮਸਤਕ

ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਪਤਿਤਪੁਣੇ ਅਤੇ ਨਸਿ਼ਆਂ ਦੇ ਖਿ਼ਲਾਫ਼ ਮੁਹਿੰਮ ਵਿੱਢਣ ਤੋਂ ਪਹਿਲਾਂ ਯੂਥ ਆਗੂ ਸ਼ਹੀਦੀ ਸਥਾਨ `ਤੇ ਹੋਏ ਨਤਮਸਤਕ

3 years ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

50 minutes ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

10 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

10 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

10 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

10 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

11 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

11 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

11 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

11 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

12 hours ago
Hindi News
English News
Friday, November 20, 2026
No Result
View All Result
12 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਪਤਿਤਪੁਣੇ ਅਤੇ ਨਸਿ਼ਆਂ ਦੇ ਖਿ਼ਲਾਫ਼ ਮੁਹਿੰਮ ਵਿੱਢਣ ਤੋਂ ਪਹਿਲਾਂ ਯੂਥ ਆਗੂ ਸ਼ਹੀਦੀ ਸਥਾਨ `ਤੇ ਹੋਏ ਨਤਮਸਤਕ

June 12, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਪਤਿਤਪੁਣੇ ਅਤੇ ਨਸਿ਼ਆਂ ਦੇ ਖਿ਼ਲਾਫ਼ ਮੁਹਿੰਮ ਵਿੱਢਣ ਤੋਂ ਪਹਿਲਾਂ ਯੂਥ ਆਗੂ ਸ਼ਹੀਦੀ ਸਥਾਨ `ਤੇ ਹੋਏ ਨਤਮਸਤਕ

ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਪਤਿਤਪੁਣੇ ਅਤੇ ਨਸਿ਼ਆਂ ਦੇ ਖਿ਼ਲਾਫ਼ ਮੁਹਿੰਮ ਵਿੱਢਣ ਤੋਂ ਪਹਿਲਾਂ ਯੂਥ ਆਗੂ ਸ਼ਹੀਦੀ ਸਥਾਨ `ਤੇ ਹੋਏ ਨਤਮਸਤਕ
ਪੰਥਕ ਸੋਚ ਦੇ ਧਾਰਨੀ ਪੰਜਾਬ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਨੌਜਵਾਨੋ ਆਓ ਇੱਕਠੇ ਹੋ ਕੇ ਪੰਜਾਬ ਦੀ ਜੋ ਜਹਿਰਲੀ ਹੋ ਚੁੱਕੀ ਫ਼ਿਜਾ ਨੂੰ ਬਦਲਣ ਦਾ ਯਤਨ ਕਰੀਂਏ :-ਦਵਿੰਦਰ ਸਿੰਘ ਸੋਢੀ

ਸ਼੍ਰੀ ਫ਼ਤਿਹਗੜ੍ਹ ਸਾਹਿਬ, 12 ਜੂਨ 2023 (ਵਿਸ਼ਵ ਵਾਰਤਾ): -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਨੌਜਵਾਨ ਆਗੂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਸਥਾਨ `ਤੇ ਨਤਮਸਤਕ ਹੋ ਕੇ ਨਵੀਂ ਮਿਲੀ ਜ਼ਿਮੇਵਾਰੀ ਲਈ ਸ਼ਹੀਦਾਂ ਦਾ ਸ਼ੁਕਰਾਨਾ ਕਰਦਿਆਂ ਅਰਦਾਸ ਕੀਤੀ ਗਈ ਕਿ ਸਾਨੂੰ ਬਲ ਤੇ ਬੁੱਧੀ ਬਖ਼ਸ਼ ਕੇ ਪੰਥ,ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਉੱਦਮ ਬਖ਼ਸ਼ੋ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਯੂਥ ਅਕਾਲੀ ਦਲ (ਸੰਯੁਕਤ) ਵੱਲੋਂ ਪੰਜਾਬ ਅੰਦਰ ਪਤਿਤਪੁਣੇ ਅਤੇ ਨਸਿ਼ਆਂ ਦੀ ਚੱਲ ਰਹੀ ਹਨੇਰੀ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਥਾਨ `ਤੇ ਪਹੁੰਚਕੇ ਪਾਰਟੀ ਦੇ ਨੋਜਵਾਨ ਆਗੂਆਂ ਵੱਲੋਂ ਮੁਹਿੰਮ ਦੀ ਸਫਲਤਾ ਲਈ ਅਰਦਾਸ ਬੇਨਤੀ ਕੀਤੀ ਗਈ।
ਸਿੱਖੀ ਨੂੰ ਪ੍ਰਫ਼ੁਲਿਤ ਕਰਨ ਦੇ ਟੀਚੇ ਲਈ ਪੰਥਕ ਸੋਚ ਦੇ ਧਾਰਨੀ ਪੰਜਾਬ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਨੌਜਵਾਨ ਵੀਰਾਂ ਅਤੇ ਭੈਣਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਆਓ ਪੰਜਾਬ ਦੀ ਫ਼ਿਜਾ ਜੋ ਜਹਿਰਲੀ ਹੁੰਦੀ ਜਾ ਰਹੀ ਹੈ ਇੱਕਠੇ ਹੋ ਕੇ ਇਸ ਨੂੰ ਬਦਲਣ ਦਾ ਯਤਨ ਕਰੀਂਏ ।ਉਨ੍ਹਾਂ ਕਿਹਾ ਕਿ ਦਸਤਰ ਤੋਂ ਬਿਨਾਂ ਸਿੱਖ ਦੀ ਪਛਾਣ ਅਧੂਰੀ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿਚ ਦਸਤਾਰ ਸਜਾਉਣ ਦੇ ਸਮਾਗਮ ਵੀ ਉਲੀਕੇ ਜਾਣਗੇ।
ਇਸ ਤੋਂ ਇਲਾਵਾ ਯੂਥ ਅਕਾਲੀ ਦਲ ਵੱਲੋਂ ਸਿੱਖਾਂ ਦੀ ਮਿਨੀ ਪਾਰਲੀਮੈਂਟ ਕਹੀ ਜਾਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਸਿਆਸਤ ਅਤੇ ਭ੍ਰਿਸ਼ਟਾਚਾਰ ਮੁਤਕ ਕਰਨ ਲਈ ਸਾਫ਼-ਸੁਥਰੇ ਅਕਸ ਵਾਲੇ ਗੁਰਸਿੱਖ ਨੁਮਾਇੰਦਿਆਂ ਦੀ ਚੋਣ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਪਿੰਡ-ਪਿੰਡ ਜਾਕੇ ਪ੍ਰੇਰਿਆ ਜਾਵੇਗਾ ਤਾਂ ਕਿ ਇਸ ਸੰਸਥਾ ਤੋਂ ਇਕ ਪਰਿਵਾਰ ਦੇ ਗਲਬੇ ਤੋਂ ਮੁਕਤ ਕਰਵਾਇਆ ਜਾ ਸਕੇ। ਕਿਉਂਕਿ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਮਾਂ ਸੰਸਥਾ ਹੈ। ਇਸ ਲਈ ਇਸ ਦੇ ਨੁਮਾਇਂਦੇ ਪੰਥ,ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਤ ਹੋਣੇ ਬਹੁਤ ਜ਼ਰੂਰੀ ਹੈ ਤਾਂ ਹੀ ਪੰਥ ਅਤੇ ਪੰਜਾਬ ਦਾ ਭਲਾ ਹੋ ਸਕਦਾ ਹੈ।
ਜਿਸ ਵਿੱਚ , ਜਸਟਿਸ ਨਿਰਮਲ ਸਿੰਘ, ਸ. ਹਰਵੇਲ ਸਿੰਘ ਮਾਧੋਪੁਰ ਸ.ਰਣਧੀਰ ਸਿੰਘ ਰੱਖੜਾ, ਸ. ਤੇਜਿੰਦਰਪਾਲ ਸਿੰਘ ਸਿੱਧੂ, , ਸ.ਅਰਜਨ ਸਿੰਘ ਸ਼ੇਰਗਿੱਲ, ਸ. ਲਖਵੀਰ ਸਿੰਘ ਥਾਬਲਾ, ਸ. ਗੁਰਮੀਤ ਸਿੰਘ ਧਾਲੀਵਾਲ, ਸ.ਸੁਖਮਨਦੀਪ ਸਿੰਘ ਸਿੱਧੂ, ਸ.ਅਮਰਿੰਦਰ ਸਿੰਘ ਮੰਡੀਆਂ, ਸ. ਹਰਪ੍ਰਤਾਪ ਸਿੰਘ, ਨਵੀਨ ਸ਼ਰਮਾ ਬਨਾਰਸੀ,ਪ੍ਰਵੇਸ਼ ਕੁਮਾਰ, ਰਾਕੇਸ਼ ਗਿੱਲ ਬਨਾਰਸੀ,ਸ.ਦਰਸ਼ਨ ਸਿੰਘ, ਸ.ਜਗਦੀਪ ਸਿੰਘ,ਐਡੋਵਕੇਟ ਗਗਨਦੀਪ ਸਿੰਘ, ਸ.ਅਵਤਾਰ ਸਿੰਘ ਰੁੜਕੀ, ਸ.ਸਰਮਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ,ਸ.ਕੋਮਲਪ੍ਰੀਤ ਸਿੰਘ, ਸ.ਸਤਪਾਲ ਸਿੰਘ ਸੰਘਰੇੜੀ, ਨਵੀਨ ਮੁਹਾਲੀ, ਧਰਮ ਸਿੰਘ, ਸ.ਸੁਰਿੰਦਰ ਸਿੰਘ ਫਤਿਹਗੜ੍ਹ ਸਾਹਿਬ, ਸ.ਲਖਵੀਰ ਸਿੰਘ ਫਤਿਹਗੜ੍ਹ ਸਾਹਿਬ, ਸ.ਤੇਜਿੰਦਰ ਸਿੰਘ ਫਤਿਹਗੜ੍ਹ ਸਾਹਿਬ, ਸ.ਗੁਰਦੀਪ ਸਿੰਘ ਭੁੱਲਰ, ਜਸਪਾਲ ਸਿੰਘ, ਜੋਬਨਪ੍ਰੀਤ ਸਿੰਘ, ਜੋਧਾ, ਜਗਤਾਰ ਸਿੰਘ, ਕੁਲਦੀਪ ਸਿੰਘ, ਹਰਮਨ ਸਿੰਘ, ਪਰਮ , ਗੁਰਦੇਵ ਸਿੰਘ ਹੈਪੀ, ਹਰਮੇਲ ਸਿੰਘ ਰੰਘੇੜਾ, ਮਨਜੀਤ ਸਿੰਘ ਸੰਗਤਪੁਰਾ, ਧਰਮਜੀਤ ਸਿੰਘ , ਸੁਖਵਿੰਦਰ ਸਿੰਘ ਬਿੱਲੂ ਖੰਡੇਵਾਦ, ਗੁਰਸੇਵਕ ਸਿੰਘ, ਸ.ਨਵਜੀਤ ਸਿੰਘ ਢੀਂਡਸਾ ਅਤੇ ਸ.ਬੂਟਾ ਸਿੰਘ,ਸ. ਅਮਰੀਕ ਸਿੰਘ ਰੋਮੀ, ਸ. ਹਰਨੇਕ ਸਿੰਘ ਸ. ਅਜੀਤ ਸਿੰਘ ਮੱਕੜ, ਰਾਜੇਸ਼ ਸਿੰਗਲ, ਸ. ਰਘਵੀਰ ਸਿੰਘ , ਸ. ਸਤਵੰਤ ਸਿੰਘ ਸੈਟੀ, ਸ. ਹਰਜਿੰਦਰ ਸਿੰਘ ਮਲੇਰਕੋਟਲਾ, ਸ. ਜਸਪਾਲ ਸਿੰਘ ਨੋਗਾਣਾ, ਸ. ਦਾਰਾ ਸਿੰਘ ਰਾਮਪੁਰ, ਸ. ਨਾਇਬ ਸਿੰਘ ਮਹਿਦੂਦਾ, ਸ. ਗੁਰਮੀਤ ਸਿੰਘ, ਸ. ਕੁਲਦੀਪ ਸਿੰਘ ਥਾਬਲਾ, ਸ. ਹਰਦੀਪ ਸਿੰਘ ਥਾਬਲਾ ,ਸ. ਬਲਵਿੰਦਰ ਸਿੰਘ, ਸ. ਗੁਰਮੀਤ ਸਿੰਘ ਖੇੜੀ, ਸ. ਸੁਰਿੰਦਰ ਸਿੰਘ ਜਵੰਧਾ, ਸ. ਬਲਵੀਰ ਸਿੰਘ ਸਰਹਿੰਦ, ਸ. ਜਰਨੈਲ ਸਿੰਘ ਰਾਏਪੁਰ ਮਾਜਰੀ, ਸ. ਸੰਤ ਸਿੰਘ ਰਾਏਪੁਰ, ਸ. ਬਹਾਦਰ ਸਿੰਘ ਰਾਏਪੁਰ, ਸ. ਬਲਤੇਜ ਸਿੰਘ ਥਾਬਲਾ, ਸ. ਜਸ਼ਨਪ੍ਰੀਤ ਸਿੰਘ ਥਾਬਲਾ, ਸ. ਦਲਵਾਰਾ ਸਿੰਘ ਥਾਬਲਾ, ਸ. ਪਰਵਿੰਦਰ ਸਿੰਘ ਥਾਬਲਾਂ, ਸ. ਮਨਿੰਦਰ ਸਿੰਘ, ਸ. ਸੰਦੀਪ ਸਿੰਘ, ਸ. ਨਰਿੰਦਰਜੀਤ ਸਿੰਘ, ਸ.ਬਰਿੰਦਰ ਸਿੰਘ , ਰਾਣਾ ਰਾਮਪੁਰ, ਸ. ਅਮਰਜੀਤ ਸਿੰਘ, ਸ. ਸੁਦਾਗਰ ਸਿੰਘ, ਸ. ਪਾਲ ਸਿੰਘ,ਸ. ਦੀਦਾਰ ਸਿੰਘ, ਸ. ਜਸਪਾਲ ਸਿੰਘ, ਸ. ਮਨਜੀਤ ਸਿੰਘ, ਸ. ਭਗਤ ਸਿੰਘ, ਸ. ਜਸਪਾਲ ਸਿੰਘ, ਸ. ਸੰਪੂਰਨ ਸਿੰਘ,ਸ. ਨੈਬ ਸਿੰਘ ਸਰਪੰਚ ਸ. ਬਹਾਦਰ ਸਿੰਘ, ਸ. ਰਵਿੰਦਰ ਸਿੰਘ, ਸ. ਜਸਵਿੰਦਰ ਸਿੰਘ, ਸ. ਦਿਲਜੀਤ ਸਿੰਘ ਅਤੇ ਵਿਜੇ ਕੁਮਾਰ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Most Popular

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

Wrestling : ਵਿਸ਼ਵ ਚੈਂਪੀਅਨਸ਼ਿਪ ਵਿੱਚ 2 ਭਾਰਤੀ ਮਹਿਲਾਵਾਂ ਨੇ ਰਚਿਆ ਇਤਿਹਾਸ; ਕਾਜਲ ਅਤੇ ਨੀਲਮ ਨੇ ਜਿੱਤੇ ਚਾਂਦੀ ਦੇ ਤਗਮੇ

by Navjot
3 weeks ago
0

  ਅਸਤਾਨਾ, 29 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਪਹਿਲਵਾਨ ਕਾਜਲ ਢੋਚਕ ਅਤੇ ਨੀਲਮ ਸਿਰੋਹੀ ਨੇ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਆਪਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 