
ਚੰਡੀਗੜ, 10 ਜੂਨ (ਵਿਸ਼ਵ ਵਾਰਤਾ) : ਸ੍ਰੀ ਬੂਆ ਸਿੰਘ ਸੰਧੂ ਨੂੰ ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਵਿਸ਼ੇਸ਼ ਸਹਾਇਕ ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਬੂਆ ਸਿੰਘ ਸੰਧੂ ਪੁੱਤਰ ਸ੍ਰੀ ਇੰਦਰ ਸਿੰਘ ਦੀ ਨਿਯੁਕਤੀ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਨਿਯੁਕਤੀ ਲਈ ਸ੍ਰੀ ਸੰਧੂ ਨੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...






















