• Latest
  • Trending
Amrit vele da Hukamnama

Amrit vele da Hukamnama

3 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

2 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

2 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

5 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

5 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

6 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

6 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Saturday, November 21, 2026
No Result
View All Result
15 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amrit vele da Hukamnama

June 22, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Amrit vele da Hukamnama

 Sri Darbar Sahib, Sri Amritsar, 

Ang 861

Amrit vele da Hukamnama

ਗੋਂਡ ਮਹਲਾ ੪ ॥

ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥  ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥  ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥  ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥  ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥  ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥  ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥  ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥  ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥  ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥

 

गोंड महला ४ ॥

जितने साह पातिसाह उमराव सिकदार चउधरी सभि मिथिआ झूठु भाउ दूजा जाणु ॥  हरि अबिनासी सदा थिरु निहचलु तिसु मेरे मन भजु परवाणु ॥१॥  मेरे मन नामु हरी भजु सदा दीबाणु ॥  जो हरि महलु पावै गुर बचनी तिसु जेवडु अवरु नाही किसै दा ताणु ॥१॥ रहाउ ॥  जितने धनवंत कुलवंत मिलखवंत दीसहि मन मेरे सभि बिनसि जाहि जिउ रंगु कसु्मभ कचाणु ॥  हरि सति निरंजनु सदा सेवि मन मेरे जितु हरि दरगह पावहि तू माणु ॥२॥  ब्राहमणु खत्री सूद वैस चारि वरन चारि आस्रम हहि जो हरि धिआवै सो परधानु ॥  जिउ चंदन निकटि वसै हिरडु बपुड़ा तिउ सतसंगति मिलि पतित परवाणु ॥३॥  ओहु सभ ते ऊचा सभ ते सूचा जा कै हिरदै वसिआ भगवानु ॥  जन नानकु तिस के चरन पखालै जो हरि जनु नीचु जाति सेवकाणु ॥४॥४॥

 

Gond, Fourth Mehl:  All the kings, emperors, nobles, lords and chiefs are false and transitory, engrossed in duality – know this well.  The eternal Lord is permanent and unchanging; meditate on Him, O my mind, and you shall be approved. ||1||  O my mind, vibrate, and meditate on the Lord’s Name, which shall be your defender forever.  One who obtains the Mansion of the Lord’s Presence, through the Word of the Guru’s Teachings – no one else’s power is as great as his. ||1||Pause||  All the wealthy, high class property owners which you see, O my mind, shall vanish, like the fading color of the safflower.  Serve the True, Immaculate Lord forever, O my mind, and you shall be honored in the Court of the Lord. ||2||  There are four castes: Brahmin, Kh’shaatriya, Soodra and Vaishya, and there are four stages of life. One who meditates on the Lord, is the most distinguished and renowned.  The poor castor oil plant, growing near the sandalwood tree, becomes fragrant; in the same way, the sinner, associating with the Saints, becomes acceptable and approved. ||3||  He, within whose heart the Lord abides, is the highest of all, and the purest of all.  Servant Nanak washes the feet of thM at humble servant of the Lord; he may be from a low class family, but he is now the Lord’s servant. ||4||4||

 

ਪਦਅਰਥ:- ਉਪਰਾਵ—ਅਮੀਰ ਲੋਕ। ਸਿਕਦਾਰ—ਸਰਦਾਰ। ਸਭਿ—ਸਾਰੇ। ਮਿਥਿਆ—ਨਾਸਵੰਤ। ਭਾਉ ਦੂਜਾ—ਪ੍ਰਭੂ ਤੋਂ ਬਿਨਾ ਹੋਰ ਪਿਆਰ। ਜਾਣੁ—ਸਮਝ ਲੈ। ਥਿਰੁ—ਕਾਇਮ ਰਹਿਣ ਵਾਲਾ। ਨਿਹਚਲੁ—ਅਟੱਲ। ਪਰਵਾਣੁ—ਕਬੂਲ।1।   ਦੀਬਾਣੁ—ਆਸਰਾ। ਭਜੁ—ਸਿਮਰ, ਉਚਾਰ। ਜੋ—ਜੇਹੜਾ ਮਨੁੱਖ। ਤਾਣੁ—ਤਾਕਤ।1। ਰਹਾਉ।   ਕੁਲਵੰਤ—ਉੱਚੀ ਕੁਲ ਵਾਲੇ। ਮਿਲਖਵੰਤ—ਜ਼ਮੀਨਾਂ ਦੇ ਮਾਲਕ। ਦੀਸਹਿ—ਦਿੱਸਦੇ ਹਨ। ਕਚਾਣੁ—ਕੱਚਾ। ਸਤਿ—ਸਦਾ ਕਾਇਮ ਰਹਿਣ ਵਾਲਾ। ਨਿਰੰਜਨੁ—{ਨਿਰ-ਅੰਜਨੁ} ਮਾਇਆ ਦੇ ਪ੍ਰਭਾਵ ਤੋਂ ਪਰੇ। ਜਿਤੁ—ਜਿਸ ਦੀ ਰਾਹੀਂ।2।   ਸੂਦ—ਸ਼ੂਦਰ। ਚਾਰਿ ਆਸ੍ਰਮ—ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ। ਪਰਧਾਨੁ—ਸ੍ਰੇਸ਼ਟ। ਨਿਕਟਿ—ਨੇੜੇ। ਹਿਰਡੁ ਬਪੁੜਾ—ਵਿਚਾਰਾ ਅਰਿੰਡ। ਮਿਲਿ—ਮਿਲ ਕੇ। ਪਤਿਤ—ਵਿਕਾਰੀ।3।   ਤੇ—ਤੋਂ। ਸੂਚਾ—ਪਵਿੱਤਰ। ਜਾ ਕੈ ਹਿਰਦੈ—ਜਿਸ ਦੇ ਹਿਰਦੇ ਵਿਚ। ਨਾਨਕੁ ਪਖਾਲੈ—ਨਾਨਕ ਧੋਂਦਾ ਹੈ। ਸੇਵਕਾਣੁ—ਸੇਵਕ। ਨੀਚ ਜਾਤਿ—ਜਾਤਿ ਵਲੋਂ ਨੀਚ।4।

 

ਅਰਥ:- ਹੇ ਮੇਰੇ ਮਨ! ਸਦਾ ਪ੍ਰਭੂ ਦਾ ਨਾਮ ਸਿਮਰਿਆ ਕਰ, ਇਹੀ ਅਟੱਲ ਆਸਰਾ ਹੈ। ਜੇਹੜਾ ਮਨੁੱਖ ਗੁਰੂ ਦੇ ਬਚਨਾਂ ਉਤੇ ਤੁਰ ਕੇ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਹਾਸਲ ਕਰ ਲੈਂਦਾ ਹੈ, ਉਸ ਮਨੁੱਖ ਦੇ ਆਤਮਕ ਬਲ ਜਿਤਨਾ ਹੋਰ ਕਿਸੇ ਦਾ ਬਲ ਨਹੀਂ।1। ਰਹਾਉ।   ਹੇ ਮਨ! (ਜਗਤ ਵਿਚ) ਜਿਤਨੇ ਭੀ ਸ਼ਾਹ ਬਾਦਸ਼ਾਹ ਅਮੀਰ ਸਰਦਾਰ ਚੌਧਰੀ (ਦਿੱਸਦੇ ਹਨ) ਇਹ ਸਾਰੇ ਨਾਸਵੰਤ ਹਨ, (ਇਹੋ ਜਿਹੇ) ਮਾਇਆ ਦੇ ਪਿਆਰ ਨੂੰ ਝੂਠਾ ਸਮਝ। ਸਿਰਫ਼ ਪਰਮਾਤਮਾ ਹੀ ਨਾਸ-ਰਹਿਤ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਤਾਹੀਏਂ ਕਬੂਲ ਹੋਵੇਂਗਾ।1।   ਹੇ ਮੇਰੇ ਮਨ! (ਦੁਨੀਆ ਵਿਚ) ਜਿਤਨੇ ਭੀ ਧਨ ਵਾਲੇ, ਉੱਚੀ ਕੁਲ ਵਾਲੇ, ਜ਼ਮੀਨਾਂ ਦੇ ਮਾਲਕ ਦਿੱਸ ਰਹੇ ਹਨ, ਇਹ ਸਾਰੇ ਨਾਸ ਹੋ ਜਾਣਗੇ, (ਇਹਨਾਂ ਦਾ ਵਡੱਪਣ ਇਉਂ ਹੀ ਕੱਚਾ ਹੈ) ਜਿਵੇਂ ਕਸੁੰਭੇ ਦਾ ਰੰਗ ਕੱਚਾ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਨੂੰ ਸਦਾ ਸਿਮਰ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਜਿਸ ਦੀ ਰਾਹੀਂ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ।2।   (ਹੇ ਮਨ! ਸਾਡੇ ਦੇਸ ਵਿਚ) ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ—ਇਹ ਚਾਰ (ਪ੍ਰਸਿੱਧ) ਵਰਨ ਹਨ, (ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ—ਇਹ) ਚਾਰ ਆਸ਼੍ਰਮ (ਪ੍ਰਸਿੱਧ) ਹਨ। ਇਹਨਾਂ ਵਿਚੋਂ ਜੇਹੜਾ ਭੀ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਹੀ (ਸਭ ਤੋਂ) ਸ੍ਰੇਸ਼ਟ ਹੈ (ਜਾਤੀ ਆਦਿਕ ਕਰਕੇ ਨਹੀਂ)। ਜਿਵੇਂ ਚੰਦਨ ਦੇ ਨੇੜੇ ਵਿਚਾਰਾ ਅਰਿੰਡ ਵੱਸਦਾ ਹੈ (ਤੇ ਸੁਗੰਧਿਤ ਹੋ ਜਾਂਦਾ ਹੈ) ਤਿਵੇਂ ਸਾਧ ਸੰਗਤਿ ਵਿਚ ਮਿਲ ਕੇ ਵਿਕਾਰੀ ਭੀ (ਪਵਿਤੱਰ ਹੋ ਕੇ) ਕਬੂਲ ਹੋ ਜਾਂਦਾ ਹੈ।3।   ਹੇ ਮਨ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਹੋਰ ਸਭਨਾਂ ਮਨੁੱਖਾਂ ਨਾਲੋਂ ਉੱਚਾ ਹੋ ਜਾਂਦਾ ਹੈ, ਸੁੱਚਾ ਹੋ ਜਾਂਦਾ ਹੈ। (ਹੇ ਭਾਈ!) ਦਾਸ ਨਾਨਕ ਉਸ ਮਨੁੱਖਾਂ ਦੇ ਚਰਨ ਧੋਂਦਾ ਹੈ, ਜੇਹੜਾ ਪ੍ਰਭੂ ਦਾ ਸੇਵਕ ਹੈ ਪ੍ਰਭੂ ਦਾ ਭਗਤ ਹੈ, ਭਾਵੇਂ ਉਹ ਜਾਤੀ ਵਲੋਂ ਨੀਚ ਹੀ (ਗਿਣਿਆ ਜਾਂਦਾ) ਹੈ।4। 4।

 

अर्थ :- हे मन ! (जगत में) जितने भी शाह बादशाह अमीर सरदार चौधरी (बताते हैं) यह सारे नासवंत हैं, (इस प्रकार के) माया के प्यार को झूठा समझ। सिर्फ परमात्मा ही नास-रहित है, सदा कायम रहने वाला है, अटल है। हे मेरे मन ! उस परमात्मा का नाम जपा कर, तभी कबूल होगा।1।हे मेरे मन ! सदा भगवान का नाम सुमिरन कर, यही अटल सहारा है। जो मनुख गुरु के बचनों पर चल के भगवान के चरणों में निवास हासिल कर लेता है, उस मनुख के आत्मिक बल जितना ओर किसी का बल नहीं।1।रहाउ।    हे मेरे मन ! (दुनिया में) जितने भी धन वाले, ऊँची कुल वाले, जमीनाँ के स्वामी बता रहे हैं, यह सारे नास हो जाँएगे, (इन का बड़ापन इस प्रकार ही कचा है) जैसे कसुंभे का रंग कचा है। हे मेरे मन ! उस परमात्मा को सदा सिमर, जो सदा कायम रहने वाला है, जो माया के प्रभाव से परे है, और जिस के द्वारा तूं भगवान की हजूरी में आदर हासिल करेगा।2।  (हे मन ! हमारे देस में) ब्राहमण, खत्री, वैश, शूदर-यह चार (प्रसिध) वरन हैं, (ब्रह्मचरज, ग्रिहसत, वानप्रसत, संनिआस-यह) चार आश्रम (प्रसिध) हैं। इन में से  जो भी मनुख भगवान का नाम सुमिरता है, वही (सब से) श्रेष्ठ है (जाती आदि करके नहीं)। जैसे चंदन के करीब बेचारा अरिंड बसता है (और सुगंधित हो जाता है) उसी प्रकार साध संगत में मिल के विकारी भी (पवित्र हो के) कबूल हो जाता है।3।  हे मन ! जिस मनुख के हृदय में परमात्मा आ बसता है, वह मनुख ओर सभी मनुष्यों से ऊँचा हो जाता है, पवित्र हो जाता है। (हे भाई !) दास नानक उस मनुखों के चरण धोता है, जो भगवान का सेवक है भगवान का भक्त है, चाहे वह जाती की तरफ से नीच ही (गिना जाता) है।4।4।

 

( Waheguru Ji Ka Khalsa, Waheguru Ji Ki Fathe)

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

by Ranjit Singh
2 weeks ago
0

🌷ਅੱਜ ਦਾ ਵਿਚਾਰ🌷 🌷Aaj ka vicha🌷 🌷 ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): 🌷ਅੱਜ ਦਾ ਵਿਚਾਰ🌷 🌷Aaj ka vicha🌷 🌷 ਸਿਰਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA