• Latest
  • Trending
AMRIT VELE DA HUKAMNAMA

AMRIT VELE DA HUKAMNAMA

3 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

2 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

2 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

5 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

5 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

6 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

6 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Saturday, November 21, 2026
No Result
View All Result
15 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRIT VELE DA HUKAMNAMA

June 26, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
AMRIT VELE DA HUKAMNAMA

 SRI DARBAR SAHIB SRI AMRITSAR.

ANG.614

AMRIT VELE DA HUKAMNAMA

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

सोरठि महला ५ ॥मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥

Sorath Fifth Mahal || He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. ||1|| Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. ||2|| He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. ||3|| Standing up and sitting down, he sings the Glorious Praises of the Lord; his pain, sorrow and doubt are dispelled. Says Nanak Ji, his karma is perfect; his mind is attached to the Guru’s feet. ||4||10||21||

ਪਦਅਰਥ: ਮਿਰਤਕ = (ਆਤਮਕ ਜੀਵਨ ਵਲੋਂ) ਮਰਿਆ ਹੋਇਆ। ਤਨਿ = ਸਰੀਰ ਵਿਚ, ਹਿਰਦੇ ਵਿਚ। ਸਾਸਾ = ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ। ਆਨਿ = ਲਿਆ ਕੇ। ਮੁਗਧ = ਮੂਰਖ। ਸ੍ਰੋਤੇ = (ਸਿਫ਼ਤਿ-ਸਾਲਾਹ ਨੂੰ) ਸੁਣਨ ਵਾਲੇ। ਮੁਖਿ = ਮੂੰਹ ਨਾਲ।੧।ਤਾ ਕੀ = ਉਸ (ਵਡਿਆਈ) ਦੀ।ਰਹਾਉ।ਸੋਗ = ਗ਼ਮ। ਬਿਸਰਾਮਾ = ਟਿਕਾਣਾ, ਨਿਵਾਸ। ਬਾਂਛਤ = ਇੱਛਤ। ਅਚਿੰਤਾ = ਅਚਨਚੇਤ।੨।ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਹਿਰਦੈ = ਹਿਰਦੈ ਵਿਚ। ਮਨਿ = ਮਨ ਵਿਚ। ਭਾਣੇ = ਪਿਆਰੇ ਲੱਗੇ।੩।ਦਰਦੁ = ਪੀੜ। ਭ੍ਰਮੁ = ਭਟਕਣ। ਪੂਰ = ਪੂਰੇ, ਸਫਲ। ਕਰੰਮਾ = ਕੰਮ।੪।

ਅਰਥ-ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥

अर्थ: हे भाई! पूरे गुरू की आत्मिक उच्चता बड़ी ही आश्चर्यजनक है, उसका मूल्य नहीं बताया जा सकता। रहाउ।हे भाई! (गुरू आत्मिक तौर पर) मरे हुए मनुष्य के शरीर में नाम-प्राण डाल देता है, (प्रभू से) विछुड़े हुए मनुष्य को ला के (प्रभू के साथ) मिला देता है। पशु (स्वभाव लोग) मूर्ख मनुष्य (गुरू की कृपा से परमात्मा का नाम) सुनने वाले बन जाते हैं, परमात्मा का नाम मुँह से गाने लग जाते हैं।1।(हे भाई! जो मनुष्य गुरू की शरण आ पड़ता है, गुरू उसको नाम रूपी प्राण दे के उसके अंदर से) दुखों का ग़मों का डेरा गिरा देता है उसके अंदर आनंद खुशियों का ठिकाना बना देता है। उस मनुष्य को अचानक मन-इच्छित फल मिल जाते हैं उसके सारे काम सिरे चढ़ जाते हैं।2।हे भाई! जो मनुष्य अपने गुरू के मन को भा जाते हैं, उन्हें इस लोक में सुख प्राप्त रहता है, परलोक में भी वे सुर्खरू हो जाते हैं, उनके जनम-मरण के चक्कर समाप्त हो जाते हैं, उन्हें कोई डर छू नहीं सकता (क्योंकि गुरू की कृपा से) उनके हृदय में परमात्मा का नाम आ बसता है।3।हे नानक! कह– जिस मनुष्य का मन गुरू के चरणों में जुड़ा रहता है, उसके सारे काम सफल हो जाते हैं, वह मनुष्य उठता-बैठता हर वक्त परमात्मा की सिफत सालाह के गीत गाता रहता है, उसके अंदर से हरेक दुख पीड़ा भटकना खत्म हो जाती है।4।10।21।

( Waheguru Ji Ka Khalsa Waheguru Ji Ki Fathe )

ਗੱਜ ਵੱਜ ਕੇ ਫਤਹਿ ਬੁਲਾਓ ਜੀ !!

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
2 weeks ago
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 