ਚੰਡੀਗੜ੍ਹ, 12 ਸਤੰਬਰ – ਛੇੜਛਾੜ ਮਾਮਲੇ ਵਿਚ ਦੋਸ਼ੀ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਮੁੜ ਤੋਂ ਰੱਦ ਕਰ ਦਿੱਤੀ ਹੈ| ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਇਸ ਤੋਂ ਪਹਿਲਾਂ ਵੀ ਰੱਦ ਹੋ ਚੁੱਕੀ ਹੈ|
ਦੱਸਣਯੋਗ ਹੈ ਕਿ ਵਿਕਾਸ ਬਰਾਲਾ ਨੂੰ ਪਿਛਲੇ ਮਹੀਨੇ ਆਈ.ਏ.ਐਸ ਅਧਿਕਾਰੀ ਵੀ.ਐਸ ਕੁੰਡੂ ਦੀ ਬੇਟੀ ਵਰਣਿਕਾ ਕੁੰਡੂ ਨਾਲ ਛੇੜਛਾੜ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ|
ਲੋਕ ਸਭਾ ਚੋਣਾਂ 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
ਲੋਕ ਸਭਾ ਚੋਣਾਂ 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...