• Latest
  • Trending
ਰਾਮਪੁਰਾ ਫੂਲ ਦੇ ਨਵੇਂ ਵੈਟਰਨਰੀ ਕਾਲਜ ਵਿਚ ਛੇਤੀ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ : ਬਲਬੀਰ ਸਿੱਧੂ

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

54 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਮਪੁਰਾ ਫੂਲ ਦੇ ਨਵੇਂ ਵੈਟਰਨਰੀ ਕਾਲਜ ਵਿਚ ਛੇਤੀ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ : ਬਲਬੀਰ ਸਿੱਧੂ

June 11, 2018
in ਪੰਜਾਬ
ਰਾਮਪੁਰਾ ਫੂਲ ਦੇ ਨਵੇਂ ਵੈਟਰਨਰੀ ਕਾਲਜ ਵਿਚ ਛੇਤੀ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ : ਬਲਬੀਰ ਸਿੱਧੂ

–  ਗੂਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਅਧੀਨ ਹੋਵੇਗਾ ਕਾਲਜ
–  88 ਵੈਟਰਨਰੀ ਸਾਇੰਸਦਾਨਾਂ, 165 ਨਾਨ-ਟੀਚਿੰਗ ਸਟਾਫ ਦੀ ਭਰਤੀ ਲਈ ਪ੍ਰਸਤਾਵ ਪੇਸ਼
ਚੰਡੀਗੜ, 11 ਜੂਨ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਰਾਮਪੂਰਾ ਫੂਲ ਵਿਖੇ ਨਵਾਂ ਵੈਟਰਨਰੀ ਕਾਲਜ ਖੋਲਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਲਦ ਹੀ ਵੈਟਰਨਰੀ ਕਾਊਂਸਿਲ ਆਫ ਇੰਡਿਆ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਕਾਲਜ ਦਾ ਪਹਿਲਾ ਅਕਾਦਮਿਕ ਸੈਸ਼ਨ ਸ਼ੁਰੂ ਹੋ ਜਾਵੇਗਾ।
ਇਹ ਜਾਣਕਾਰੀ ਪਸ਼ੂਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਵੈਟਰਨਰੀ ਕਾਲਜ ਖੋਲਣ ਲਈ ਉੁਲੀਕੀ ਗਈ ਰੂਪ ਰੇਖਾ ਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਨਾਂ ਦੱਸਿਆ ਕਿ ਮਾਲਵੇ ਦੇ ਖਿੱਤੇ ਵਿਚ ਬਣਨ ਵਾਲੇ ਇਸ ਵੈਟਨਰੀ ਕਾਲਜ ਦਾ ਮਕਸਦ ਪਸ਼ੂ ਪਾਲਣ, ਡੇਅਰੀ ਵਿਕਾਸ ਦੇ ਖੇਤਰ ਵਿਚ ਨਵੀਂ ਖੋਜ ਕਰਨਾ ਤੇ ਨਵੇਂ ਵੈਟਰਨਰੀ ਸਾਇੰਸਦਾਨ ਪੈਦਾ ਕਰਨਾ ਹੈ। ਉਨਾਂ ਦੱਸਿਆ ਕਿ ਉਨਾਂ ਵਲੋਂ ਬੀਤੇ ਦਿਨੀਂ ਰਾਮਪੁਰਾਫੂਲ ਵਿਖੇ ਦੌਰਾ ਕਰਦਿਆਂ ਜ਼ਮੀਨੀ ਪੱਧਰ ‘ਤੇ ਕਾਲਜ ਨੂੰ ਸ਼ੁਰੂ ਕਰਨ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਦੱਸਿਆ ਕਿ ਇਹ ਕਾਲਜ ਗੂਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਅਧੀਨ ਹੋਵੇਗਾ। ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਵਾਇਸ ਚਾਸ਼ਲਰ ਸ੍ਰੀ ਐਚ.ਐਸ ਨੰਦਾ ਨੇ ਦੱਸਿਆ ਕਿ ਕਾਲਜ ਦੀ ਉਸਾਰੀ ਲਗਭਗ ਮੁਕੰਮਲ ਹੈ ਤੇ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਲਈ ਟੀਚਿੰਗ ਅਤੇ ਨਾਨ- ਟੀਚਿੰਗ ਫੈਕਲਟੀ ਦੀ ਭਰਤੀ ਲਈ ਖਾਕਾ ਤਿਆਰ ਕਰਕੇ ਅਗਲੇਰੀ ਕਾਰਵਾਈ ਲਈ ਪ੍ਰਸਤਾਵ ਸਰਕਾਰ ਅੱਗੇ ਭੇਜ ਦਿੱਤਾ ਗਿਆ ਹੈ।
ਸ੍ਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੀ ਇਹ ਵਚਨਬੱਧਤਾ ਹੈ ਕਿ ਪਸ਼ੂਪਾਲਣ ਦੇ ਡੇਅਰੀ ਵਿਕਾਸ ਦੇ ਖੇਤਰ ਵਿਚ ਕਿਸਾਨਾਂ ਦਾ ਆਰਥਿਕ ਪੱਧਰ ਮਜਬੂਤ ਕਰਨ ਲਈ ਹਰ ਤਰਾੰ ਦੇ ਠੋਸ ਯਤਨ ਕੀਤੇ ਜਾਣਗੇ। ਉਨਾਂ ਮੀਟਿੰਗ ਵਿਚ ਸ਼ਾਮਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਵੀ. ਵਜਰਾਲਿੰਗਮ ਨੂੰ ਹਦਾਇਤ ਕੀਤੀ ਕਿ ਖੋਲੇ ਜਾਣ ਵਾਲੇ ਇਸ ਨਵੇਂ ਵੈਟਰਨਰੀ ਕਾਲਜ ਵਿਚ  ਟੀਚਿੰਗ ਅਤੇ ਨਾਨ- ਟੀਚਿੰਗ ਫੈਕਲਟੀ ਦੀਆਂ ਅਸਾਮੀਆਂ ਦੀ ਪ੍ਰਵਾਨਗੀ ਲੈਣ ਲਈ ਵਿੱਤ ਮੰਤਰਾਲੇ ਨਾਲ ਪਹਿਲ ਦੇ ਅਧਾਰ ‘ਤੇ ਮਾਮਲਾ ਵਿਚਾਰਿਆ ਜਾਵੇ।ਇਨਾੰ ਅਸਾਮੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੀ. ਵਜਰਾਲਿੰਗਮ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਰਾਮਪੂਰਾ ਫੂਲ ਦੇ ਇਸ ਨਵੇਂ ਕਾਲਜ ਲਈ 88 ਵੈਟਰਨਰੀ ਸਾਇੰਸਦਾਨਾਂ ( ਅਧਿਆਪਕ), 165 ਅਸਾਮੀਆਂ ਨਾਨ-ਟੀਚਿੰਗ ਸਟਾਫ ਜਿਨਾਂ ਵਿਚ ਕਲਰਕ, ਲੈਬਾਰਟਰੀ ਟੈਕਨੀਸ਼ਿਅਨ ਤੇ ਫੀਲਡ ਵਰਕਰ ਸ਼ਾਮਿਲ ਹਨ, ਦੀ ਭਰਤੀ ਦੀ ਪ੍ਰਵਾਨਗੀ ਮੰਗੀ ਗਈ ਹੈ। ਉਨਾਂ ਦੱਸਿਆ ਕਿ ਜਲਦ ਹੀ ਵਿੱਤ ਵਿਭਾਗ ਨਾਲ ਮੀਟਿੰਗ ਕਰਕੇ ਅਸਾਮੀਆਂ ਦੀ ਭਰਤੀ ਲਈ ਪ੍ਰਵਾਨਗੀ ਲੈ ਲਈ ਜਾਵੇਗੀ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵੈਟਰਨਰੀ ਕਾਲਜ, ਰਾਮਪੂਰਾ ਫੂਲ ਦੇ ਡੀਨ ਗੁਰਚਰਨ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਵੀ ਸ਼ਾਮਿਲ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Navjot
3 hours ago
0

  • ਪੰਜਾਬ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ : ਮੁੱਖ ਮੰਤਰੀ ਮਾਨ • ਪੰਜਾਬ ਦੇ ਨੌਜਵਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 