<img class="alignnone size-medium wp-image-26644" src="http://wishavwarta.in/wp-content/uploads/2018/06/sampat-nehra-300x168.jpg" alt="" width="300" height="168" /> ਚੰਡੀਗੜ 11 ਜੂਨ (ਵਿਸ਼ਵ ਵਾਰਤਾ)- ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗੈਂਗਸਟਰ ਸੰਪਤ ਨਹਿਰਾ ਨੂੰ ਅੱਜ ਪੰਚਕੂਲਾ ਦੀ ਜ਼ਿਲ੍ਹਾ ਅਦਾਲਤ ਨੇ 7 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ।