• Latest
  • Trending
Amritvele da Hukamnama

Amritvele da Hukamnama

3 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

2 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

2 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

5 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

5 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

6 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

6 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Saturday, November 21, 2026
No Result
View All Result
15 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritvele da Hukamnama

July 2, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Amritvele da Hukamnama

Sri Darbar Sahib, Sri Amritsar,

Ang-575

Amritvele da Hukamnama

ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥   ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥   ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥   ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥   ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥   ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥   ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

वडहंसु महला ४ घोड़ीआ

ੴ सतिगुर प्रसादि ॥   देह तेजणि जी रामि उपाईआ राम ॥   धंनु माणस जनमु पुंनि पाईआ राम ॥   माणस जनमु वड पुंने पाइआ देह सु कंचन चंगड़ीआ ॥   गुरमुखि रंगु चलूला पावै हरि हरि हरि नव रंगड़ीआ ॥  एह देह सु बांकी जितु हरि जापी हरि हरि नामि सुहावीआ ॥   वडभागी पाई नामु सखाई जन नानक रामि उपाईआ ॥१॥

Wadahans, Fourth Mehl, Ghorees ~ The Wedding Procession Songs:

One Universal Creator God. By The Grace Of The True Guru:   This body-horse was created by the Lord.  Blessed is human life, which is obtained by virtuous actions.   Human life is obtained only by the most virtuous actions; this body is radiant and golden.   The Gurmukh is imbued with the deep red color of the poppy; he is imbued with the new color of the Lord’s Name, Har, Har, Har.   This body is so very beautiful; it chants the Name of the Lord, and it is adorned with the Name of the Lord, Har, Har.   By great good fortune, the body is obtained; the Naam, the Name of the Lord, is its companion; O servant Nanak, the Lord has created it. ||1||

ਘੋੜੀਆ = ਘੋੜੀਆਂ।ਦੇਹ = ਸਰੀਰ, ਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ)। ਵਡ ਪੁੰਨੇ = ਵੱਡੀ ਕਿਸਮਤ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ)। ਸਖਾਈ = ਸਾਥੀ ॥੧॥

ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਘੋੜੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ।  ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ,  ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।  ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ।  ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥

राग वडहंस में गुरु अमर दस् जी की बानी ‘घोड़ियाँ’ अकाल पुरख एक है और सतगुरु की कृपा द्वारा मिलता है। मनुख की यह काया (मानो) घोड़ी है(इस को) परमात्मा ने पैदा किया है। मनुखा जनम भागों वाला है जो अच्छी किस्मत से मिलता है। मनुखा जनम बड़ी किस्मत से ही मिलता है , परन्तु मनुख की काया सोने जैसी है और सुंदर है, जो मनुख गुरु की सरन आ कर हरी-नाम का गाढ़ा रंग हासिल करता है, उस की काया हरी-नाम के नए रंग में रंगी जाती है। यह काया सुंदर है क्यों की इस काया से मैं परमात्मा का नाम जप सकता हूँ, हरी-नाम की बरकत से यह काया सुंदर बन जाती है। वोही बड़े भाग्य वाले हैं जिनका मित्र परमात्मा का नाम है। हे दास नानक! (नाम सुमिरन के लिए ही) यह काया परमात्मा ने पैदा की है॥१॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
1 week ago
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 