• Latest
  • Trending
ਭ੍ਰਿਸ਼ਟਾਚਾਰ ‘ਤੇ ਸਰਕਾਰ ਦਾ ਸ਼ਿਕੰਜਾ: 19.29 ਕਰੋੜ ਰੁਪਏ ਦੇ ਗਬਨ ਦਾ ਪਰਦਾਫਾਸ਼

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

54 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭ੍ਰਿਸ਼ਟਾਚਾਰ ‘ਤੇ ਸਰਕਾਰ ਦਾ ਸ਼ਿਕੰਜਾ: 19.29 ਕਰੋੜ ਰੁਪਏ ਦੇ ਗਬਨ ਦਾ ਪਰਦਾਫਾਸ਼

June 12, 2018
in ਪੰਜਾਬ
ਭ੍ਰਿਸ਼ਟਾਚਾਰ ‘ਤੇ ਸਰਕਾਰ ਦਾ ਸ਼ਿਕੰਜਾ: 19.29 ਕਰੋੜ ਰੁਪਏ ਦੇ ਗਬਨ ਦਾ ਪਰਦਾਫਾਸ਼

ਭ੍ਰਿਸ਼ਟਾਚਾਰ ‘ਤੇ ਸਰਕਾਰ ਦਾ ਸ਼ਿਕੰਜਾ: 19.29 ਕਰੋੜ ਰੁਪਏ ਦੇ ਗਬਨ ਦਾ ਪਰਦਾਫਾਸ਼

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿੱਤ ਵਿਭਾਗ ਨੇ ਜਨਤਕ ਫੰਡਾਂ ਵਿਚ 19.29 ਕਰੋੜ ਰੁਪਏ ਦੇ ਗਬਨ ਦਾ ਪਰਦਾਫਾਸ਼ ਕੀਤਾ ਹੈ। ਇਸ ਤੋਂ ਇਲਾਵਾ ਪ੍ਰੀ-ਆਡਿਟ ਦੌਰਾਨ ਸਰਕਾਰ ਦੇ 4.40 ਕਰੋੜ ਰੁਪਏ ਵੀ ਬਚਾਏ ਗਏ ਹਨ ਜਿਨ੍ਹਾਂ ਦੀ ਵੱਖ-ਵੱਖ ਸੰਸਥਾਵਾਂ ਵੱਲੋਂ ਜ਼ਿਆਦਾ ਜਾਂ ਗਲਤ ਤਰੀਕੇ ਨਾਲ ਅਦਾਇਗੀ ਕੀਤੀ ਜਾਣੀ ਸੀ।

ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਵੱਲੋਂ ਵਿੱਤੀ ਸਾਲ 2017-18 ਲਈ ਸਥਾਨਕ ਫੰਡਾਂ, ਜਨਤਕ ਅਤੇ ਅਰਧ ਸਰਕਾਰੀ ਸੰਸਥਾਵਾਂ ਦੇ ਆਡਿਟ ਦੌਰਾਨ ਗੰਭੀਰ ਵਿੱਤੀ ਗੜਬੜੀਆਂ ਦਾ ਪਤਾ ਲਗਾਇਆ ਗਿਆ ਹੈ।

ਇਸ ਸਬੰਧੀ ਇਕ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ‘ਤੇ ਸ਼ਿਕੰਜਾ ਕੱਸਦਿਆਂ ਵਿੱਤ ਵਿਭਾਗ ਨੇ ਉਨ੍ਹਾਂ ਸਾਰਿਆਂ ਵਿਰੁੱਧ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ ਵਿੱਤੀ ਗੜਬੜੀਆਂ ਵਿਚ ਲਿਪਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਉੱਚ ਅਧਿਕਾਰੀਆਂ ਵੱਲੋਂ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਨਤਕ ਪੈਸੇ ਦਾ ਗਬਨ ਕਰਨ ਵਾਲੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਤਫਸੀਲ ਸਹਿਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ, ਨਗਰ ਨਿਗਮ ਮੋਗਾ, ਨਗਰ ਕੌਂਸਲ ਰਾਮਪੁਰਾ ਫੂਲ, ਨਗਰ ਕੌਂਸਲ ਬੇਗੋਵਾਲ, ਨਗਰ ਪੰਚਾਇਤ ਮਹਿਤਪੁਰ, ਨਗਰ ਕੌਂਸਲ ਰਾਏਕੋਟ, ਨਗਰ ਪੰਚਾਇਤ ਚਾਉਕੇ (ਬਠਿੰਡਾ), ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਅਤੇ ਬਾਕੀ ਹੋਰ ਗ੍ਰਾਮ ਪੰਚਾਇਤਾਂ ਵਿੱਚ 19.29 ਕਰੋੜ ਰੁਪਏ ਦੀਆਂ ਗੜਬੜੀਆਂ ਪਾਈਆ ਗਈਆਂ ਹਨ। ਕਿਸੇ ਥਾਂ ਰੁਪਏ ਘੱਟ ਜਮ੍ਹਾਂ ਕਰਵਾਏ ਗਏ ਹਨ ਜਾਂ ਕਿਤੇ ਅਧਿਕਾਰੀ/ਕਰਮਚਾਰੀ ਵੱਲੋਂ ਪੈਸੇ ਖੁਰਦ-ਬੁਰਦ ਕੀਤੇ ਗਏ ਹਨ।

ਇਨ੍ਹਾਂ ਗਬਨਾਂ/ਗੜਬੜੀਆਂ ਤੋਂ ਪਰਦਾ ਉਠਾਉਣ ਵਾਲੇ ਸਥਾਨਕ ਆਡਿਟ ਵਿੰਗ ਵੱਲੋਂ ਖਾਤਿਆਂ ਦੇ ਆਡਿਟ ਦੌਰਾਨ ਕੁੱਲ 7.62 ਕਰੋੜ ਰੁਪਏ ਆਡਿਟ ਫੀਸ ਵਜੋਂ ਵਸੂਲੇ ਗਏ ਹਨ ਜੋ ਕਿ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੇ ਗਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਵੱਖ-ਵੱਖ ਸੰਸਥਾਵਾਂ ਵੱਲੋਂ ਕੀਤੀਆਂ ਗਲਤ ਅਦਾਇਗੀਆਂ (ਜ਼ਿਆਦਾ ਜਾਂ ਗਲਤ ਅਦਾਇਗੀ) ਦਾ ਪਤਾ ਲਗਾ ਕੇ ਪੀ੍ਰ-ਆਡਿਟਿੰਗ ਦੌਰਾਨ ਕੁੱਲ 4.40 ਕਰੋੜ ਰੁਪਏ ਬਚਾਏ ਗਏ ਹਨ। ਇਹ ਪ੍ਰੀ-ਆਡਿਟਿੰਗ ਵੱਖ ਵੱਖ ਨਗਰ ਨਿਗਮਾਂ, ਨਗਰ ਕੌਂਸਲਾਂ, ਇੰਪਰੂਵਮੈਂਟ ਟਰੱਸਟਾਂ, ਯੂਨੀਵਰਸਿਟੀਆਂ, ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀਵਰੇਜ ਬੋਰਡ  ਦੀ ਕੀਤੀ ਗਈ, ਜਿੱਥੇ ਗਲਤ ਜਾਂ ਜ਼ਿਆਦਾ ਅਦਾਇਗੀਆਂ ਦਾ ਪਤਾ ਲਗਾਇਆ ਗਿਆ ਅਤੇ ਇਹ ਰਕਮ ਕੁੱਲ 4.40 ਕਰੋੜ ਰੁਪਏ ਬਣਦੀ ਸੀ। ਜੇਕਰ ਆਡਿਟ ਵਿੰਗ ਇਨ੍ਹਾਂ ਗੜਬੜੀਆਂ ਦਾ ਪਤਾ ਨਾ ਲਗਾਉਂਦਾ ਤਾਂ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਰਗੜਾ ਲੱਗਣਾ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

by Ankit
1 month ago
0

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ 'ਆਪ' ਸਰਕਾਰ ਵੱਲੋਂ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 