• Latest
  • Trending
AMRITVELE DA HUKAMNAMA

AMRITVELE DA HUKAMNAMA

3 years ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

6 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

26 minutes ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

59 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

3 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

5 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITVELE DA HUKAMNAMA

July 3, 2023
in ਸਿਆਸੀ, ਖਬਰਾਂ, ਪੰਜਾਬ
AMRITVELE DA HUKAMNAMA

 SRI DARBAR SAHIB SRI AMRITSAR

ANG 617

AMRITVELE DA HUKAMNAMA

ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥  ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥   ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥   ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥   ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥   ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

सोरठि महला ५ घरु २ दुपदे  ੴ सतिगुर प्रसादि ॥  सगल बनसपति महि बैसंतरु सगल दूध महि घीआ ॥   ऊच नीच महि जोति समाणी घटि घटि माधउ जीआ ॥१॥   संतहु घटि घटि रहिआ समाहिओ ॥   पूरन पूरि रहिओ सरब महि जलि थलि रमईआ आहिओ ॥१॥ रहाउ ॥   गुण निधान नानकु जसु गावै सतिगुरि भरमु चुकाइओ ॥  सरब निवासी सदा अलेपा सभ महि रहिआ समाइओ ॥२॥१॥२९॥

Sorat’h, Fifth Mehl, Second House, Du-Padas:   One Universal Creator God. By The Grace Of The True Guru:   Fire is contained in all firewood, and butter is contained in all milk.   God’s Light is contained in the high and the low; the Lord is in the hearts of all beings. ||1||   O Saints, He is pervading and permeating each and every heart.   The Perfect Lord is completely permeating everyone, everywhere; He is diffused in the water and the land. ||1||Pause||   Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ ((ਮੇਰਾ) ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। गुरू नानक जी कहते हैं, हे भाई! नानक (उस) गुणों के खजाने परमात्मा की सिफत-सलाह का गीत गाता है।  गुरु ने ((मेरा) नानक का) भ्रम दूर कर दिया है। गुरू नानक जी कहते हैं (तभी नानक को यकीन  है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥

( Wahguru Ji Ka Khalsa, Wahguru Ji Ki Fateh )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
5 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 