• Latest
  • Trending
ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ

3 years ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

8 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

9 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

10 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

Hindi News
English News
Friday, November 20, 2026
No Result
View All Result
12 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ

July 8, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ

ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ

ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ

ਸੁਝਾਅ ਲੈਣ ਵਾਲਾ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ):- ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ [email protected] ਜਾਰੀ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. [email protected] ‘ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
2 weeks ago
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 