• Latest
  • Trending
ਪੰਜਾਬ ਨੇ ਖੂਨਦਾਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ: ਬ੍ਰਹਮ ਮਹਿੰਦਰਾ

ਪੰਜਾਬ ਨੇ ਖੂਨਦਾਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ: ਬ੍ਰਹਮ ਮਹਿੰਦਰਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

16 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

2 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਖੂਨਦਾਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ: ਬ੍ਰਹਮ ਮਹਿੰਦਰਾ

June 14, 2018
in ਪੰਜਾਬ
ਪੰਜਾਬ ਨੇ ਖੂਨਦਾਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ: ਬ੍ਰਹਮ ਮਹਿੰਦਰਾ

ਪੰਜਾਬ ਨੇ ਖੂਨਦਾਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ: ਬ੍ਰਹਮ ਮਹਿੰਦਰਾ

ਸੂਬੇ ‘ਚ ‘ਤੰਦਰੁਸਤ ਪੰਜਾਬ ਮਿਸ਼ਨ’ ਅਧੀਨ ਲਗਾਏ ਜਾ ਰਹੇ ਹਨ ਖੂਨਦਾਨ ਕੈਂਪ

ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ)- ਅੱਜ ‘ਵਿਸ਼ਵ ਖੂਨਦਾਤਾ ਦਿਵਸ’ ਦੇ ਮੌਕੇ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਰਾਜ ਨੇ ਖ਼ੂਨਦਾਨ ਕਰਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਚੱਲ ਰਹੀ ਪੰਜਾਬ ਸਟੇਟ ਬਲੱਡ ਟਰਾਂਸਫਿਉਜ਼ਨ ਕਾਉਸਲ ਵੱਲੋਂ ਪੰਜਾਬ ਵਿੱਚ 1 ਲੱਖ 80 ਹਜ਼ਾਰ ਯੂਨਿਟ ਇਕੱਠਾ ਕਰਨ ਦਾ ਟੀਚਾ ਸੀ, ਜਿਸ ਦੇ ਬਦਲੇ ਪੰਜਾਬ ਦੀਆਂ ਸਰਕਾਰੀ ਬਲੱਡ ਬੈਂਕਾਂ ਵਿੱਚ 2 ਲੱਖ 24 ਹਜ਼ਾਰ 158 ਯੂਨਿਟ ਖ਼ੂਨ ਇਕੱਠਾ ਕੀਤਾ ਹੈ ਜੋ ਮਿਥੇ ਟੀਚੇ ਤੋਂ 24 ਪ੍ਰਤੀਸ਼ਤ ਜਿਆਦਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਵਾਰ ਵਿਸ਼ਵ ਖ਼ੂਨਦਾਤਾ ਦਿਵਸ ਨੂੰ “ਖ਼ੂਨ ਦਿਓ, ਜੀਵਨ ਸਾਂਝਾ ਕਰੋ” ਵਿਸ਼ੇ ਹੇਠ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸੂਬੇ ਵਿਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਸ਼ੁਰੂ ਕੀਤੇ ਗਏ ‘ਤੰਦਰੁਸਤ ਪੰਜਾਬ ਮਿਸ਼ਨ’ ਅਧੀਨ ਵਿਚ ਪੂਰੇ ਸੂਬੇ ਵਿੱਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਖੂਨਦਾਨ ਕੈਪਾਂ ਵਿੱਚ ਨੋਜੁਆਨ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਖੂਨਦਾਨ ਕਰਨ ਵਿਚ ਵਿਸ਼ੇਸ਼ ਦਿਲਚਸਪੀ ਵੀ ਦਿਖਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਖ਼ੂਨ ਦੀ ਉਪਲਬੱਧਤਾ, ਜਾਣਕਾਰੀ, ਰਜਿਸਟਰੇਸ਼ਨ ਅਤੇ ਸਵੈ-ਇਛੁੱਕ ਖ਼ੂਨਦਾਨੀਆਂ, ਨਜ਼ਦੀਕੀ ਬਲੱਡ ਬੈਂਕ ਲਈ ਮੋਬਾਈਲ ਤੇ ਗੂਗਲ ਪਲੇ ਸਟੋਰ ਤੋਂ ਈ-ਰਕਤਕੋਸ਼ ਐਪਲੀਕੇਸ਼ਨ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਕ ਖੁਨਦਾਤਾ ਵਲੋਂ ਦਾਨ ਕੀਤਾ ਹੋਏ ਇਕ ਯੂਨਿਟ ਖੂਨ ਦੁਆਰਾ ਚਾਰ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਵਿਚ ਕੁਲ 112 ਲਾਇਸੈਂਸਡ ਬਲੱਡ ਬੈਕ ਹਨ, ਜਿਨ੍ਹਾਂ ਵਿਚੋਂ 45 ਸਰਕਾਰੀ ਹਸਪਤਾਲਾਂ, 5 ਮਿਲਟਰੀ ਹਸਪਤਾਲਾਂ ਅਤੇ 62 ਪ੍ਰਾਇਵੇਟ ਹਸਪਤਾਲਾਂ ਵਿੱਚ ਸਥਿਤ ਹਨ ਅਤੇ ਇਨ੍ਹਾਂ ਬਲੱਡ ਬੈਕਾਂ ਦੁਆਰਾ ਹੀ ਕੈਂਸਰ ਦੇ ਮਰੀਜ਼, ਹੀਮੋਫਿਲੀਆ ਤੇ ਥੈਲੇਸੀਮੀਆਂ ਦੇ ਮਰੀਜ਼ਾਂ ਅਤੇ ਅਨੀਮੀਆ ਦੇ ਮਰੀਜ਼ਾਂ ਦੀ ਲੋੜ ਨੂੰ ਪੂਰਾ ਕੀਤਾ ਜਾਂਦਾ ਹੈ।

ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਆਪਣੀ ਇੱਛਾ ਅਨੁਸਾਰ, ਬਿਨ੍ਹਾਂ ਕਿਸੇ ਲਾਭ ਤੋਂ ਦਾਨ ਕੀਤਾ ਖ਼ੂਨ ਹੀ ਸੁਰੱਖਿਅਤ ਖੂਨ ਦਾ ਸਰੋਤ ਹੈ। ਖੂਨਦਾਨ ਕਰਨ ਵਾਸਤੇ ਖ਼ੂਨਦਾਨੀ ਦੀ ਉਮਰ 18 ਸਾਲ ਤੋਂ 65 ਸਾਲ, ਵਜਨ 45 ਕਿਲੋ ਜਾਂ ਉਸ ਤੋਂ ਵੱਧ, ਨਬਜ਼ 60 ਤੋਂ 100 ਬੀਟਸ ਪ੍ਰਤੀ ਮਿੰਟ, ਬਲੱਡ ਪਰੈਸ਼ਰ ਉਪਰ ਵੱਲ 100 ਤੋਂ 160 ਅਤੇ ਨੀਚੇ ਵੱਲ 60 ਤੋਂ 90, ਹੀਮੋਗਲੋਬਿਨ ਘੱਟੋ-ਘੱਟ 12.5 ਗਰਾਮ, ਤਾਪਮਾਨ  37.5 ਸੈ. ਤੋਂ ਵੱਧ ਨਹੀਂ ਹੋਣਾ ਚਾਹੀਦਾ। ਖ਼ੂਨਦਾਨ ਕਰਨ ਤੋਂ ਪਹਿਲਾਂ ਬਲੱਡ ਪਰੈਸ਼ਰ, ਹੀਮੋਗਲੋਬਿਨ, ਨਬਜ਼, ਤਾਪਮਾਨ, ਖੂਨਦਾਨ ਕਰਨ ਵਾਲੇ ਸਥਾਨ ‘ਤੇ ਵੀ ਚੈਕ ਕੀਤਾ ਜਾਂਦਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਸਮਾਜ ਦੀ ਸੇਵਾ, ਦੂਸਰਿਆਂ ਦੀ ਭਲਾਈ, ਸਮਾਜਿਕ ਅਤੇ ਨੈਤਿਕ ਕਦਰਾਂ ਕੀਮਤਾਂ ਲਈ ਖ਼ੂਨਦਾਨ ਕਰਨਾ ਚਾਹੀਦਾ ਹੈ। ਇੱਕ ਸਮੇਂ ਤੇ 450 ਮਿ.ਲੀ. ਖੂਨਦਾਨ ਕੀਤਾ ਜਾ ਸਕਦਾ ਹੈ। ਇਹ ਤੁਹਾਡੇ ਸਰੀਰ ਵਿਚ ਮੌਜੂਦ ਲੱਗਭਗ 5 ਲੀਟਰ ਖੂਨ ਦਾ ਸਿਰਫ਼ 7 ਪ੍ਰਤੀਸ਼ਤ ਹੁੰਦਾ ਹੈ। ਜਿਸ ਨਾਲ ਸਰੀਰ ਨੂੰ ਕਿਸੇ ਪ੍ਰਕਾਰ ਦਾ ਕੋਈ ਨੁਕਸਾਨ ਨਹੀਂ ਹੁੰਦਾ। ਤੁਹਾਡਾ ਸਰੀਰ ਇਸ ਖੂਨ ਦੀ ਮਾਤਰਾ ਨੂੰ 24 ਘੰਟੇ ਤੋਂ 7 ਦਿਨਾਂ ਦੇ ਅੰਦਰ -ਅੰਦਰ ਕੁਦਰਤੀ ਰੂਪ ਨਾਲ ਪੂਰਾ ਕਰ ਦਿੰਦਾ ਹੈ।ਖ਼ੂਨਦਾਨ ਤਿੰਨ ਮਹੀਨੇ ਵਿੱਚ ਇੱਕ ਵਾਰ ਜਾਂ ਦੂਸਰੇ ਸ਼ਬਦਾਂ ਵਿੱਚ ਸਾਲ ਵਿੱਚ ਚਾਰ ਵਾਰ ਖੂਨ ਦਾਨ ਕੀਤਾ ਜਾ ਸਕਦਾ ਹੈ।

ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਖ਼ੂਨਦਾਨ ਹਮੇਸ਼ਾ ਲਾਇਸੈਂਸਸ਼ੁਦਾ ਬਲੱਡ ਬੈਂਕ ਜਾਂ ਸਵੈ-ਇੱਛਕ ਖ਼ੂਨਦਾਨ ਕੈਂਪ ਵਿੱਚ ਜਾ ਕੇ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਇਹ ਖੂਨ ਪੂਰੀ ਤਰ੍ਹਾਂ ਸੁਰੱਖਿਅਤ ਹੁੰਦਾ ਹੈ ਜਿਸ ਨਾਲ ਕਿਸੇ ਤਰ੍ਹਾਂ ਦਾ ਸੰਕਰਮਣ ਰੋਗ ਨਹੀਂ ਹੋ ਸਕਦਾ ਅਤੇ ਇਹ ਐਚ.ਆਈ.ਵੀ , ਹੇਪਾਟਾਈਟਸ-ਬੀ ਅਤੇ ਸੀ, ਸਿਫਲਿਸ ਅਤੇ ਮਲੇਰੀਆ ਦੇ ਕੀਟਾਣੂਆਂ ਆਦਿ ਤੋ ਮੁਕਤ ਅਤੇ ਸੁਰੱਖਿਅਤ ਹੁੰਦੇ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਵਿਸ਼ਵ ਖ਼ੂਨਦਾਤਾ ਦਿਵਸ ਦੇ ਮੌਕੇ ‘ਤੇ ਸਾਰੇ ਖ਼ੂਨਦਾਨੀਆਂ ਅਤੇ ਖ਼ੂਨਦਾਨ ਕੈਂਪ ਲਗਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਦਾ ਸਮਾਜ ਭਲਾਈ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਬਲੱਡ ਬੈਂਕਾਂ ਦੀ ਲੋੜ ਅਨੁਸਾਰ ਖ਼ੂਨਦਾਨ ਕਰਨ ਅਤੇ ਖ਼ੂਨਦਾਨ ਕੈਂਪ ਲਗਾਉਣ ਲਈ ਅਪੀਲ ਕੀਤੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
2 weeks ago
0

  ਬੈਂਕਾਕ, 29 ਅਕਤੂਬਰ (ਆਈ.ਏ.ਐਨ.ਐਸ.) - ਭਾਰਤ ਅਤੇ ਥਾਈਲੈਂਡ ਨੇ ਵੀਰਵਾਰ ਨੂੰ ਵਪਾਰ, ਕਾਰੋਬਾਰ ਅਤੇ ਨਿਵੇਸ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 