
ਬਠਿੰਡਾ, 24 ਜੁਲਾਈ 2023 (ਵਿਸ਼ਵ ਵਾਰਤਾ )-ਭਾਜਪਾ ਦੇ ਵੱਡੇ ਲੀਡਰ ਅਤੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ।
ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਦੀ ਸ਼ਿਕਾਇਤ ਵਿਜੀਲੈਂਸ ਨੂੰ ਅਕਾਲੀ ਦਲ ਦੇ ਸਰੂਪ ਚੰਦ ਸਿੰਗਲਾ ਨੇ ਕੀਤੀ ਸੀ।
ਮਨਪ੍ਰੀਤ ਬਾਦਲ ਨੇ ਗਲਤ ਤਰੀਕੇ ਨਾਲ ਜ਼ਮੀਨ ਦੀ ਖਰੀਦੋ ਦੇ ਇਲਜ਼ਾਮ ਲਗਾਏ ਹਨ।























