• Latest
  • Trending
ਭਗਵੰਤ ਮਾਨ ਸਰਕਾਰ ਨੇ 11 ਹੜ੍ਹ ਪੀੜਤ ਪਰਿਵਾਰਾਂ ਦੀ ਫੜੀ ਬਾਂਹ

ਭਗਵੰਤ ਮਾਨ ਸਰਕਾਰ ਨੇ 11 ਹੜ੍ਹ ਪੀੜਤ ਪਰਿਵਾਰਾਂ ਦੀ ਫੜੀ ਬਾਂਹ

3 years ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

38 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

3 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

4 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

4 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

5 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

5 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

5 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

6 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

6 hours ago
Hindi News
English News
Friday, November 20, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ 11 ਹੜ੍ਹ ਪੀੜਤ ਪਰਿਵਾਰਾਂ ਦੀ ਫੜੀ ਬਾਂਹ

August 3, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਭਗਵੰਤ ਮਾਨ ਸਰਕਾਰ ਨੇ 11 ਹੜ੍ਹ ਪੀੜਤ ਪਰਿਵਾਰਾਂ ਦੀ ਫੜੀ ਬਾਂਹ

ਭਗਵੰਤ ਮਾਨ ਸਰਕਾਰ ਨੇ 11 ਹੜ੍ਹ ਪੀੜਤ ਪਰਿਵਾਰਾਂ ਦੀ ਫੜੀ ਬਾਂਹ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਵਿਖੇ ਵੱਖੋ-ਵੱਖ ਪਿੰਡਾਂ ਦੇ 11 ਪਰਿਵਾਰਾਂ ਨੂੰ ਮੁਆਵਜ਼ੇ ਦੇ 13.20 ਲੱਖ ਰੁਪਏ ਦੇ ਚੈੱਕ ਸੌਂਪੇ

ਪ੍ਰਤੀ ਪਰਿਵਾਰ 1.20 ਲੱਖ ਰੁਪਏ ਦੇ ਚੈੱਕ ਦਿੱਤੇ

ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਜਲਦ ਬਣਾਏ ਜਾਣਗੇ 01 ਹਜ਼ਾਰ ਮਕਾਨ

ਐੱਸ.ਏ.ਐੱਸ. ਨਗਰ, 3 ਅਗਸਤ (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਅਤੇ ਹੜ੍ਹ ਪੀੜਤਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਦੇ ਕੇ ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ।

ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਪਿੰਡ ਬਹਿਲੋਲਪੁਰ ਵਿਖੇ ਵੱਖ ਵੱਖ ਪਿੰਡਾਂ ਦੇ 11 ਪੀੜਤ ਪਰਿਵਾਰਾਂ ਨੂੰ 13.20 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਪ੍ਰਤੀ ਪਰਿਵਾਰ 1.20 ਲੱਖ ਰੁਪਏ ਦੇ ਚੈੱਕ ਦਿੱਤੇ ਗਏ।

ਜ਼ਿਕਰਯੋਗ ਹੈ ਕਿ ਇਹਨਾਂ ਪੀੜਤਾਂ ਵਿਚ ਪਿੰਡ ਬਹਿਲੋਲਪੁਰ ਦੇ ਸਵਰਨ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ, ਨਰੇਸ਼ ਕੁਮਾਰ, ਜਗਤਾਰ ਸਿੰਘ, ਮਹਿੰਦਰੋ ਦੇਵੀ ਤੇ ਮਨਦੀਪ ਸਿੰਘ, ਪਿੰਡ ਦਾਊਂ ਤੋਂ ਬਬਲੀ, ਪ੍ਰੀਤਮ ਕੌਰ ਤੇ ਬਿਮਲਾ ਕੌਰ ਅਤੇ ਪਿੰਡ ਝਾਮਪੁਰ ਦੀ ਸ਼ਮਸ਼ੇਰ ਕੌਰ ਦੇ ਪਰਿਵਾਰ ਸ਼ਾਮਲ ਹਨ। ਮੋਹਾਲੀ ਸਬ ਡਵੀਜ਼ਨ ਵਿੱਚ ਮੁਆਵਜ਼ਾ ਕਮੇਟੀ ਵੱਲੋਂ ਮਕਾਨਾਂ ਦੇ ਹੋਏ ਨੁਕਸਾਨ ਬਾਬਤ 29 ਮਕਾਨਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਬਾਬਤ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਥੇ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉੱਥੇ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਬਾਰੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਦੀ ਭਰਪਾਈ ਕਰਨ ਲਈ ਵੀ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਵੀ ਪਰਿਵਾਰ ਦੇ ਹੋਏ ਜਾਨੀ ਨੁਕਸਾਨ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਉਸ ਪਰਿਵਾਰ ਦੀ ਆਰਥਿਕ ਮਦਦ ਕਰ ਕੇ ਪਰਿਵਾਰ ਨੂੰ ਕੁਝ ਰਾਹਤ ਜ਼ਰੂਰ ਦਿੱਤੀ ਜਾ ਸਕਦੀ ਹੈ, ਜੋ ਕਿ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀਆਂ ਕਰਵਾਈਆਂ ਜਾ ਰਹੀਆਂ ਹਨ । ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 15 ਅਗਸਤ ਤਕ ਸਪੈਸ਼ਲ ਗਿਰਦਾਵਰੀਆਂ ਕਰਵਾ ਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਹੜ੍ਹਾਂ ਦੌਰਾਨ ਸਾਰੇ ਵਿਧਾਇਕ, ਸਾਰੇ ਮੰਤਰੀ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਲਗਾਤਾਰ ਲੋਕਾਂ ਵਿਚ ਵਿਚਰੇ ਹਨ। ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਦਿਨ ਰਾਤ ਇੱਕ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਸਦਕਾ ਹੀ ਲੋਕਾਂ ਨੂੰ ਵੇਲੇ ਸਿਰ ਸਹਾਇਤਾ ਮਿਲੀ ਅਤੇ ਬਹੁਤ ਹੀ ਘੱਟ ਸਮੇਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਰਾਸ਼ੀ ਲੋਕਾਂ ਨੂੰ ਦਿੱਤੀ ਗਈ।

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਇਹ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਲਗਾਤਾਰ ਪੂਰਾ ਕਰ ਰਹੀ ਹੈ। ਸਿਹਤ, ਸਿੱਖਿਆ ਅਤੇ ਰੋਜ਼ਗਾਰ ਸਮੇਤ ਬਹੁਪੱਖੀ ਵਿਕਾਸ ਲਈ ਸਰਕਾਰ ਨੇ ਇਨਕਲਾਬੀ ਫੈਸਲੇ ਲੈਂਦੇ ਹੋਏ, ਉਹਨਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਹੈ। ਇਸੇ ਲੜੀ ਤਹਿਤ ਬਹੁਤ ਜਲਦ ਬਹਿਲੋਲਪੁਰ ਨੇੜੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ 01 ਹਜ਼ਾਰ ਮਕਾਨ ਬਣਾ ਕੇ ਦਿੱਤੇ ਜਾਣਗੇ।

ਇਸ ਮੌਕੇ ਐੱਸ.ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ, ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

by Ranjit Singh
2 weeks ago
0

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ - CHOGM ਦੌਰਾਨ ਊਰਜਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 