• Latest
  • Trending
ਕੈਪਟਨ ਅਮਰਿੰਦਰ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ – ਪੰਜਾਬ ਲਈ ਮੰਗਿਆ ਵਿਸ਼ੇਸ਼ ਪੈਕੇਜ

ਕੈਪਟਨ ਅਮਰਿੰਦਰ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ – ਪੰਜਾਬ ਲਈ ਮੰਗਿਆ ਵਿਸ਼ੇਸ਼ ਪੈਕੇਜ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

54 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

2 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

4 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ – ਪੰਜਾਬ ਲਈ ਮੰਗਿਆ ਵਿਸ਼ੇਸ਼ ਪੈਕੇਜ

June 18, 2018
in ਪੰਜਾਬ
ਕੈਪਟਨ ਅਮਰਿੰਦਰ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ – ਪੰਜਾਬ ਲਈ ਮੰਗਿਆ ਵਿਸ਼ੇਸ਼ ਪੈਕੇਜ

• ਸਰਹੱਦੀ ਇਲਾਕੇ ਅਤੇ ਰਾਸ਼ਟਰੀ ਖੇਤੀ ਕਰਜ਼ਾ ਮੁਆਫੀ ਸਕੀਮ ਲਈ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ
ਨਵੀਂ ਦਿੱਲੀ, 18 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਜੋ ਕਿ ਪਿਛਲੀ ਸੂਬਾ ਸਰਕਾਰ ਨੇ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਨਿਪਟਾਉਣ ਦੀ ਥਾਂ ਗਲਤ ਰੂਪ ਵਿੱਚ ਆਪਣੇ ਸਿਰ ਲੈ ਲਿਆ ਸੀ।
ਮੁੱਖ ਮੰਤਰੀ ਨੇ ਇਹ ਮੁੱਦਾ ਅੱਜ ਪ੍ਰਧਾਨ ਮੰਤਰੀ ਨਾਲ ਹੋਈ ਇਕ ਮੀਟਿੰਗ ਦੌਰਾਨ ਉਠਾਇਆ।
31000 ਕਰੋੜ ਰੁਪਏ ਦੀ ਰਾਸ਼ੀ ਵਿੱਚ 12 ਹਜ਼ਾਰ ਕਰੋੜ ਰੁਪਏ ਮੂਲ ਰਕਮ ਅਤੇ 19000 ਕਰੋੜ ਰੁਪਏ ਵਿਆਜ ਹੋਣ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 2003-2004 ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਲਈ ਸੂਬਾ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਨਾਲ ਇਹ ਰਾਸ਼ੀ ਸਬੰਧਤ ਹੈ ਜਿਸ ਦੇ ਖਾਤਿਆਂ ਨੂੰ ਨਿਪਟਾਇਆ ਨਹੀਂ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਉਨਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਹ ਇਹ ਮੁੱਦਾ ਉਠਾਉਂਦੇ ਆ ਰਹੇ ਹਨ। ਇਸ ਵੇਲੇ ਇਹ ਮੁੱਦਾ ਕੇਂਦਰੀ ਵਿੱਤ ਮੰਤਰਾਲੇ ਕੋਲ ਫੈਸਲੇ ਲਈ ਲੰਬਿਤ ਪਿਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਪਹਿਲਾਂ ਹੀ 324 ਕਰੋੜ ਰੁਪਏ ਦੇ ਸਾਲਾਨਾ ਵਿਆਜ ਦੇ ਭੁਗਤਾਨ ਦੀ ਦੇਣਦਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੁੱਲ ਭੁਗਤਾਨ 65000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਇਹ ਬੋਝ ਸੂਬੇ ਲਈ ਪੂਰੀ ਤਰਾਂ ਨਾ ਸਹਾਰਨ ਯੋਗ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ ਕਿਉਂਕਿ ਪੰਜਾਬ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਬਹੁਤ ਜ਼ਿਆਦਾ ਸਰਗਰਮ ਹੈ ਅਤੇ ਇਸ ਖੇਤਰ ਵਿੱਚ ਸੰਘਣੀ ਵਸੋਂ ਹੈ। ਮੁੱਖ ਮੰਤਰੀ ਨੇ ਸਰਹੱਦੀ ਇਲਾਕਾ ਵਿਕਾਸ ਫੰਡ ਦੀ ਵੰਡ ਬਾਰੇ ਮਾਪਦੰਡ ਪੰਜਾਬ ਦੇ ਹੱਕ ਵਿਚ ਨਾ ਹੋਣ ਦੀ ਗੱਲ ਆਖੀ ਅਤੇ ਉਨਾਂ ਨੇ ਇਸ ਸਬੰਧ ਵਿੱਚ ਤਰੁੱਟੀਆਂ ਦੂਰ ਕਰਨ ਲਈ ਮੋਦੀ ਨੂੰ ਬੇਨਤੀ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਵਿੱਤੀ ਸਹਾਇਤਾ ਲਈ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਉਨਾਂ ਦੱਸਿਆ ਕਿ ਇਸ ਸਬੰਧੀ ਯਾਦ ਪੱਤਰ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾ ਚੁੱਕਾ ਹੈ ਜਿਸ ਵਿੱਚ 2145 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਇਸ ਵਿੱਚ ਪਹਿਲੇ ਗੁਰੂ ਦੀ ਯਾਦ ਵਿੱਚ ਕੁੱਝ ਸਮਰਪਿਤ ਰਾਸ਼ਟਰੀ ਪ੍ਰੋਜੈਕਟਾਂ ਦੀ ਮੰਗ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਯਾਦਗਾਰੀ ਸਮਾਗਮ ਲਈ ਕੌਮੀ ਪੱਧਰ ‘ਤੇ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਲਿਆਂਵਾਲਾ ਬਾਗ਼ ਦੇ ਸਾਕੇ ਦੇ 100 ਵਰੇ ਪੂਰੇ ਹੋਣ ‘ਤੇ 13 ਅਪ੍ਰੈਲ, 2019 ਨੂੰ ਅਮ੍ਰਿੰਤਸਰ ਵਿਖੇ ਇਸ ਦਿਹਾੜੇ ਨੂੰ ਮਨਾਏ ਜਾਣ ਅਤੇ ਜਲਿਆਂਵਾਲਾ ਬਾਗ਼ ਟਰੱਸਟ ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸ੍ਰੀ ਮੋਦੀ ਨੂੰ ਇਸ ਯਾਦਗਾਰ ਦੇ ਆਲੇ -ਦੁਆਲੇ ਦੀਆਂ ਥਾਵਾਂ ਅਤੇ ਅਮ੍ਰਿੰਤਸਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਅਪੀਲ ਕੀਤੀ। ਉਨਾਂ ਨੇ ਪ੍ਰਧਾਨ ਮੰਤਰੀ ਪਾਸੋਂ ਮੰਗ ਕੀਤੀ ਕਿ ਕੇਂਦਰੀ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੂੰ ਇਸ ਮੰਤਵ ਲਈ ਸੂਬੇ ਦੀ ਲੋੜੀਂਦੀ ਸਹਾਇਤਾ ਕਰਨ ਬਾਰੇ ਹਦਾਇਤ ਕੀਤੀ ਜਾਵੇ।
ਮੁਖ ਮੰਤਰੀ ਨੇ ਪ੍ਰਧਾਨ ਮੰਤਰੀ ਕੋਲ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕੌਮੀ ਖੇਤੀ ਕਰਜ਼ਾ ਸਕੀਮ ਲਈ ਮੰਗ ਨੂੰ ਦੁਹਰਾਉਂਦਿਆਂ ਰਾਸ਼ਟਰੀਯ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 100 ਫੀਸਦੀ ਕੇਂਦਰੀ ਫੰਡ ਮੁਹੱਈਆ ਕਰਵਾਉਣ ਲਈ ਵੀ ਆਖਿਆ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੱਕੀ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਬਦਲਵੀਆਂ ਫ਼ਸਲਾਂ ਦੀ ਖ਼ਰੀਦ ਕੇਂਦਰੀ ਏਜੰਸੀਆਂ ਪਾਸੋਂ ਕੀਤੇ ਜਾਣ ਦੀ ਮੰਗ ਵੀ ਦੁਹਰਾਈ।
ਰਾਵੀ ਵਿਖੇ ਸ਼ਾਹਪੁਰ ਕੰਡੀ ਪ੍ਰੋਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਪ੍ਰੋਜੈਕਟ ਨਾਲ ਰਾਵੀ ਦੇ ਪਾਣੀਆਂ ਦੀ ਹੋਰ ਪ੍ਰਭਾਵੀ ਤਰੀਕੇ ਨਾਲ ਵਰਤੋਂ ਕੀਤੇ ਜਾਣ ਦੇ ਨਾਲ-ਨਾਲ ਰਣਜੀਤ ਸਾਗਰ ਡੈਮ ਦੀ ਕੁਸ਼ਲਤਾ ਵਿੱਚ ਵੀ ਸੁਧਾਰ ਹੋਣ ‘ਚ ਮਦਦ ਮਿਲੇਗੀ। ਇਸ ਪ੍ਰੋਜੈਕਟ ਦੀ ਕੌਮੀ ਮਹੱਤਤਾ ਕਰਕੇ ਇਸ ਨੂੰ 90:10 ਫੰਡਾਂ ਦੇ ਅਨੁਪਾਤ ਵਜੋਂ ਲਿਆ ਜਾ ਰਿਹਾ ਹੈ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਜੰਮੂ-ਕਸ਼ਮੀਰ ਸਰਕਾਰ ਨਾਲ ਇੱਕ ਸਮਝੌਤਾ ਸਹੀਬੰਦ ਕੀਤਾ ਹੈ ਪਰ ਸੋਧੇ ਹੋਏ ਅਨੁਮਾਨਾਂ ਦੀ ਪ੍ਰਵਾਨਗੀ ਭਾਰਤ ਸਰਕਾਰ ਕੋਲ ਲੰਬਿਤ ਹੈ।
ਗੰਗਾ ਕਾਰਜ ਯੋਜਨਾ ਦੀ ਲੀਹ ‘ਤੇ ਸਤਲੁਜ ਤੇ ਬਿਆਸ ਦਰਿਆਵਾਂ ਦੀ ਸਫਾਈ ਦੇ ਪ੍ਰੋਜੈਕਟ ਲਈ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਦੱਸਿਆ ਕਿ ਧਰਤੀ ਹੇਠਲਾ ਪਾਣੀ ਖਰਾਬ ਹੋਣ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਪੰਜਾਬ ਘੋਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 days ago
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 