• Latest
  • Trending
ਔਰਤਾਂ ਨੂੰ ਰਜਿਸਟਰੀ ‘ਤੇ ਮਿਲਣ ਵਾਲੀ ਛੋਟ ਦੀ ਦੁਰਵਰਤੋਂ ਰੋਕਣ ਲਈ ਨਿਯਮਾਂ ‘ਚ ਸੋਧ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਔਰਤਾਂ ਨੂੰ ਰਜਿਸਟਰੀ ‘ਤੇ ਮਿਲਣ ਵਾਲੀ ਛੋਟ ਦੀ ਦੁਰਵਰਤੋਂ ਰੋਕਣ ਲਈ ਨਿਯਮਾਂ ‘ਚ ਸੋਧ

June 18, 2018
in ਪੰਜਾਬ
ਔਰਤਾਂ ਨੂੰ ਰਜਿਸਟਰੀ ‘ਤੇ ਮਿਲਣ ਵਾਲੀ ਛੋਟ ਦੀ ਦੁਰਵਰਤੋਂ ਰੋਕਣ ਲਈ ਨਿਯਮਾਂ ‘ਚ ਸੋਧ

ਔਰਤਾਂ ਨੂੰ ਰਜਿਸਟਰੀ ‘ਤੇ ਮਿਲਣ ਵਾਲੀ ਛੋਟ ਦੀ ਦੁਰਵਰਤੋਂ ਰੋਕਣ ਲਈ ਨਿਯਮਾਂ ‘ਚ ਸੋਧ
– ਇਕ ਸਾਲ ਅੰਦਰ ਮਰਦ ਮੈਂਬਰ ਦੇ ਨਾਂ ਜਾਇਦਾਦ ਤਬਦੀਲ ਕਰਨ ‘ਤੇ ਵਾਪਸ ਕਰਨੀ ਪਵੇਗੀ ਸਟੈਂਪ ਡਿਊਟੀ ‘ਤੇ ਛੋਟ
-ਔਰਤ ਖਰੀਦਦਾਰਾਂ ਨੂੰ ਜ਼ਮੀਨ ‘ਚ ਬਣਦੇ ਹਿੱਸੇ ਮੁਤਾਬਕ ਹੀ ਮਿਲੇਗੀ ਛੋਟ
ਚੰਡੀਗੜ, 18 ਜੂਨ (ਵਿਸ਼ਵ ਵਾਰਤਾ) : ਔਰਤਾਂ ਨੂੰ ਜਾਇਦਾਦ ਦੀ ਰਜਿਸਟਰੇਸ਼ਨ ‘ਤੇ ਸਟੈਂਪ ਡਿਊਟੀ ਵਿੱਚ ਦਿੱਤੀ ਛੋਟ ਦੀ ਦੁਰਵਰਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਨਿਯਮਾਂ ‘ਚ ਸੋਧ ਕੀਤੀ ਹੈ। ਮਾਲ ਵਿਭਾਗ ਵੱਲੋਂ ਬਦਲੇ ਨਿਯਮਾਂ ਅਨੁਸਾਰ ਹੁਣ ਜੇਕਰ ਕੋਈ ਔਰਤ ਰਜਿਸਟਰੀ ਦੇ ਇਕ ਸਾਲ ਦੇ ਅੰਦਰ ਉਸ ਜ਼ਮੀਨ/ਜਾਇਦਾਦ ਨੂੰ ਆਪਣੇ ਖੂਨ ਦੇ ਰਿਸ਼ਤੇ ਵਿੱਚ ਕਿਸੇ ਪੁਰਸ਼ ਦੇ ਨਾਂ ਤਬਦੀਲ ਕਰੇਗੀ ਤਾਂ ਸਟੈਂਪ ਡਿਊਟੀ ‘ਤੇ ਦਿੱਤੀ ਗਈ 2 ਫ਼ੀਸਦ ਛੋਟ ਵਾਪਸ ਲਈ ਜਾਵੇਗੀ।
ਇਸ ਸਬੰਧੀ ਇਕ ਬੁਲਾਰੇ ਨੇ ਦੱਸਿਆ ਕਿ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਜਾਇਦਾਦ/ਜ਼ਮੀਨ ਦੀ ਖਰੀਦ ‘ਤੇ ਔਰਤ ਖਰੀਦਦਾਰਾਂ ਨੂੰ ਰਜਿਸਟਰੀ ‘ਤੇ ਲੱਗਣ ਵਾਲੀ ਸਟੈਂਪ ਡਿਊਟੀ  ਵਿੱਚ ਦਿੱਤੀ ਜਾਂਦੀ 2 ਫ਼ੀਸਦ ਛੋਟ ਦੀ ਕੁੱਝ ਲੋਕਾਂ ਵੱਲੋਂ ਕਥਿਤ ਤੌਰ ‘ਤੇ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹ ਪਹਿਲਾਂ ਔਰਤ ਦੇ ਨਾਂ ਰਜਿਸਟਰੀ ਕਰਵਾ ਲੈਂਦੇ ਹਨ ਅਤੇ ਬਾਅਦ ਵਿੱਚ ਮਲਕੀਅਤ ਪਰਿਵਾਰ ਦੇ ਕਿਸੇ ਮਰਦ ਮੈਂਬਰ ਦੇ ਨਾਂ ਤਬਦੀਲ ਕਰਵਾ ਲਈ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਖੂਨ ਦੇ ਰਿਸ਼ਤਿਆਂ ਵਿੱਚ ਜ਼ਮੀਨ/ਜਾਇਦਾਦ ਦੇ ਤਬਾਦਲੇ ‘ਤੇ ਕੋਈ ਫੀਸ ਨਹੀਂ ਹੈ। ਇਸ ਤਰਾਂ ਕੁੱਝ ਲੋਕਾਂ ਵੱਲੋਂ ਇਸ ਸਹੂਲਤ ਦਾ ਲਾਹਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਰਗੜਾ ਲਗਾਇਆ ਜਾ ਰਿਹਾ ਸੀ।
ਸ੍ਰੀ ਸਰਕਾਰੀਆ ਦੇ ਨਿਰਦੇਸ਼ਾਂ ਉਤੇ ਮਾਲ ਮਹਿਕਮੇ ਨੇ ਇਸ ਵਰਤਾਰੇ ਨੂੰ ਰੋਕਣ ਲਈ ਹੁਣ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇਕਰ ਕੋਈ ਔਰਤ ਰਜਿਸਟਰੀ ਦੇ ਇਕ ਸਾਲ ਦੇ ਅੰਦਰ ਉਸ ਜ਼ਮੀਨ/ਜਾਇਦਾਦ ਨੂੰ ਕਿਸੇ ਪੁਰਸ਼ ਰਿਸ਼ਤੇਦਾਰ ਦੇ ਨਾਂ ‘ਤੇ ਤਬਦੀਲ ਕਰੇਗੀ ਤਾਂ ਉਸ ਵੱਲੋਂ ਲਈ ਗਈ 2 ਫ਼ੀਸਦ ਰਾਹਤ ਵਸੂਲੀ ਜਾਵੇਗੀ।
ਇਸ ਤੋਂ ਪਹਿਲਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਔਰਤ ਖਰੀਦਦਾਰਾਂ ਨੂੰ 2 ਫ਼ੀਸਦ ਛੋਟ ਉਨਾਂ ਦੇ ਜ਼ਮੀਨ/ਜਾਇਦਾਦ ਵਿੱਚ ਹਿੱਸੇ ਦੇ ਅਨੁਪਾਤ ਮੁਤਾਬਕ ਹੀ ਦਿੱਤੀ ਜਾਵੇ। ਜੇਕਰ ਇਕੱਲੀ ਔਰਤ ਖਰੀਦਦਾਰ ਹੈ ਤਾਂ ਉਸ ਨੂੰ ਪੂਰੀ 2 ਫ਼ੀਸਦ ਛੋਟ ਮਿਲੇਗੀ। ਜੇਕਰ ਖਰੀਦੀ ਜ਼ਮੀਨ ‘ਚ ਉਸ ਨਾਲ ਕੋਈ ਰਿਸ਼ਤੇਦਾਰ ਪੁਰਸ਼ ਹਿੱਸੇਦਾਰ ਹੈ ਤਾਂ ਉਸ ਨੂੰ ਹਿੱਸੇ ਮੁਤਾਬਕ ਹੀ  ਛੋਟ ਦਿੱਤੀ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

2 weeks ago
0

  ਗਾਂਧੀਨਗਰ, 29 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਪੁਲਿਸ ਦੀ 'ਐਂਟੀ-ਨਾਰਕੋਟਿਕਸ ਟਾਸਕ ਫੋਰਸ' (ANTF) ਨੇ ਇੱਕ ਹਫ਼ਤੇ ਦੌਰਾਨ ਪੂਰੇ ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 