• Latest
  • Trending
ਜਨਨੀ ਸਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲਾਇਆ ਜਾਗਰੁਕਤਾ ਕੈਂਪ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

1 hour ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਨੀ ਸਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲਾਇਆ ਜਾਗਰੁਕਤਾ ਕੈਂਪ

June 19, 2018
in ਪੰਜਾਬ
ਜਨਨੀ ਸਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲਾਇਆ ਜਾਗਰੁਕਤਾ ਕੈਂਪ

ਸੀਨੀਅਰ ਮੈਡੀਕਲ ਅਫਸਰ, ਡਾ: ਦਲੇਰ ਸਿੰਘ ਮੁਲਤਾਨੀ ਪਿੰਡ ਤੀੜਾ ਵਿਖੇ ਲਾਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦੇ ਹੋਏ।

– ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤਾਂ ਸਬੰਧੀ ਦਿੱਤੀ ਜਾਣਕਾਰੀ 
ਐਸ.ਏ.ਐਸ.ਨਗਰ,  19 ਜੂਨ (ਵਿਸ਼ਵ ਵਾਰਤਾ)- ਡਾ: ਦਲੇਰ ਸਿੰਘ ਮੁਲਤਾਨੀ, ਸੀਨੀਅਰ ਮੈਡੀਕਲ ਅਫਸਰ ਦੀ ਦੇਖ-ਰੇਖ ਵਿਚ ਪੀ.ਐਚ.ਸੀ. ਬੂਥਗੜ੍ਹ ਅਧੀਨ ਪੈਂਦੇ ਪਿੰਡ ਤੀੜਾ ਵਿਖੇ ਜਨਨੀ ਸਿਸ਼ੂ ਸੁਰੱਖਿਆ ਪ੍ਰੋਗਰਾਮ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ: ਮੁਲਤਾਨੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਦੇ ਟੈਸਟ ਮੁਫਤ ਕਰਵਾਏ ਜਾਂਦੇ ਹਨ ਅਤੇ ਸਿਹਤ ਸੁਵਿਧਾਵਾਂ ਤੋਂ ਇਲਾਵਾ ਮਾਂ ਅਤੇ ਬੱਚੇ ਦੀ ਸਿਹਤ ਚੰਗੀ ਰਹੇ ਇਸ ਕਰਕੇ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਆਈਰਨ ਫੌਲਿਕ ਐਸੀਡ ਦੀਆਂ ਗੋਲੀਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਜਣੇਪੇ ਸਮੇਂ ਨਾਰਮਲ ਡਲੀਵਰੀ ਵਿੱਚ ਤਿੰਨ ਦਿਨਾਂ ਦਾ ਖਾਣਾ ਅਤੇ ਇਸੇ ਤਰ੍ਹਾਂ ਸਜੇਰੀਅਨ ਕੇਸਾਂ ਵਿੱਚ ਸੱਤ ਦਿਨਾਂ ਲਈ ਖਾਣਾ, ਰਹਿਣਾ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਜਨਨੀ ਸੁਰੱਖਿਆ ਯੋਜਨਾਂ ਅਧੀਨ ਪਿੰਡਾਂ ਵਿੱਚ ਬੀ ਪੇਂਡੂ ਖੇਤਰ ਦੇ ਪਰਿਵਾਰਾਂ ਨੂੰ 700 ਰੁਪਏ ਅਤੇ ਸ਼ਹਿਰੀ ਖੇਤਰ ਦੇ ਪਰਿਵਾਰਾਂ ਨੂੰ 600 ਰੁਪਏ ਦਿੱਤੇ ਜਾ ਰਹੇ ਹਨ। ਗਰਭਵਤੀ ਮਾਂਵਾ ਨੂੰ ਲੈ ਕੇ ਆਉਣ ਅਤੇ ਵਾਪਸ ਛੱਡਣ ਲਈ ਵੀ ਮੁਫਤ ਸਹੂਲਤ ਦਿੱਤੀ ਜਾਂਦੀ ਹੈ। ਕਿਸੇ ਵੀ ਐਮਰਜੈਂਸੀ ਵਿੱਚ 108 ਨੰਬਰ ਡਾਇਲ ਕਰਕੇ ਐਬੂਲੈਂਸ ਵੀ ਮੰਗਵਾਈ ਜਾ ਸਕਦੀ ਹੈ। ਇਸੇ ਤਰ੍ਹਾਂ 0 ਤੋਂ 1 ਸਾਲ ਦੇ ਲੜਕਿਆਂ ਅਤੇ 0 ਤੋਂ 5 ਸਾਲ ਦੀਆਂ ਲੜਕੀਆਂ ਲਈ ਸਾਰੀਆਂ ਸਿਹਤ ਸਹੂਲਤਾਂ ਅਤੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਡਾ: ਮੁਲਤਾਨੀ ਨੇ ਦੱਸਿਆ ਕਿ ਮਾਂਵਾ ਨੂੰ ਗਰਭ ਦੌਰਾਨ ਅਤੇ ਬੱਚੇ ਨੂੰ ਜਨਮ ਤੋਂ ਬਾਅਦ ਬੀਮਾਰੀਆਂ ਤੋਂ ਬਚਾਉਣ ਲਈ ਮੁਫਤ ਟੀਕੇ ਲਗਾਏ ਜਾ ਰਹੇ ਹਨ। ਡਾ ਮੁਲਤਾਨੀ ਨੇ ਲੋਕਾਂ ਨੂੰ ਮੁਫਤ ਮਿਲ ਰਹੀਆਂ ਸਿਹਤ ਸੁਵਿਧਾਵਾਂ ਦਾ ਫਾਈਦਾ ਲੈਣ ਲਈ ਕਿਹਾ। ਇਸ ਮੌਕੇ ਤੇ ਡਾ ਮਹਿਤਾਬ ਸਿੰਘ ਬੱਲ, ਡਾ ਵਿਕਾਸ ਰਣਦੇਵ, ਵਿਕਰਮ ਕੁਮਾਰ ਬੀ ਸਵਰਨ ਸਿੰਘ,ਤ੍ਰਿਪਤਾ ਦੇਵੀ, ਬਲਬੀਰ ਕੌਰ ਪਰਵਿੰਦਰ ਕੌਰ , ਸਿਹਤ ਸਟਾਫ, ਗਰਭਵਤੀ ਮਾਂਵਾ, ਬੱਚੇ ਅਤੇ ਹੋਰ ਪਤਵੰਤੇ  ਵੀ ਹਾਜਰ ਸਨ।
ਫੋਟੋ ਕੈਪਸ਼ਨ : ਸੀਨੀਅਰ ਮੈਡੀਕਲ ਅਫਸਰ, ਡਾ: ਦਲੇਰ ਸਿੰਘ ਮੁਲਤਾਨੀ ਪਿੰਡ ਤੀੜਾ ਵਿਖੇ ਲਾਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦੇ ਹੋਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

by Ranjit Singh
2 weeks ago
0

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ - ਆਂਧਰਾ ਪ੍ਰਦੇਸ਼ ਤੇ ਓਡੀਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 