• Latest
  • Trending
ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

2 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

2 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

3 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

3 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

4 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

4 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

4 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

4 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, November 19, 2026
No Result
View All Result
16 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

August 15, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ 7 ਪੀਪੀਐਸ ਅਧਿਕਾਰੀਆਂ ਸਮੇਤ 15 ਮੁਲਾਜ਼ਮਾਂ ਨੂੰ ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਕੀਤਾ ਜਾਵੇਗਾ ਸਨਮਾਨਿਤ

 ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 ਅਧਿਕਾਰੀਆਂ/ਕਰਮਚਾਰੀਆਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਦੋ ਪੀਪੀਐਸ ਅਧਿਕਾਰੀ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮ ਬਰਾੜ ਸ਼ਾਮਲ ਹਨ ਅਤੇ ਬਾਕੀ ਦੋ ਮੁਲਾਜ਼ਮਾਂ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ ਅਤੇ ਕਾਂਸਟੇਬਲ ਨਵਨੀਤ ਸਿੰਘ ਸ਼ਾਮਲ ਹਨ।
ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸੱਤ ਪੀਪੀਐਸ ਅਧਿਕਾਰੀ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਏਆਈਜੀ ਜ਼ੋਨਲ ਸੀਆਈਡੀ ਪਟਿਆਲਾ ਆਲਮ ਵਿਜੈ ਸਿੰਘ, ਐਸਪੀ ਇਨਵੈਸਟੀਗੇਸ਼ਨ ਤਰਨਤਾਰਨ ਵਿਸ਼ਾਲਜੀਤ ਸਿੰਘ, ਡੀਐਸਪੀ ਐਸਟੀਐਫ ਲੁਧਿਆਣਾ ਰੇਂਜ ਦਵਿੰਦਰ ਕੁਮਾਰ, ਡੀਐਸਪੀ ਆਪਰੇਸ਼ਨ ਸੰਜੀਵਨ ਗੁਰੂ, ਡੀਐਸਪੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ਅਤੇ ਡੀ.ਐਸ.ਪੀ. ਪੀ.ਏ.ਪੀ. ਟਰੇਨਿੰਗ ਸੈਂਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਤੋਂ ਇਲਾਵਾ ਇੰਸਪੈਕਟਰ ਸ਼ਿਵ ਕੁਮਾਰ, ਐਸਆਈ ਗੁਰਿੰਦਰ ਸਿੰਘ, ਐਸਆਈ ਸੁਰੇਸ਼ ਕੁਮਾਰ, ਐਸਆਈ ਅਕਸ਼ੈਦੀਪ ਸਿੰਘ, ਏਐਸਆਈ ਇਕਬਾਲ ਸਿੰਘ, ਏਐਸਆਈ ਹਰਵਿੰਦਰ ਸਿੰਘ, ਏਐਸਆਈ ਦਿਨੇਸ਼ ਕੁਮਾਰ ਅਤੇ ਏਐਸਆਈ ਸੁਰਿੰਦਰਪਾਲ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਬਲ ਨੂੰ ਹੋਰ ਵੀ ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਡੱਬੀ: ਡੀਜੀਪੀ ਗੌਰਵ ਯਾਦਵ ਨੇ ‘ਜਾਂਚ ‘ਚ ਉੱਤਮਤਾ ਲਈ ਕੇਂਦਰੀ ਗ੍ਰਹਿ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਨੂੰ ਦਿੱਤੀ ਵਧਾਈ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਚੰਡੀਗੜ੍ਹ ਕੰਵਰਦੀਪ ਕੌਰ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ ਹੈੱਡਕੁਆਰਟਰ) ਪਟਿਆਲਾ ਦਲਬੀਰ ਸਿੰਘ ਨੂੰ ਸਾਲ 2023 ਲਈ ‘ਜਾਂਚ ‘ਚ ਉੱਤਮਤਾ ਲਈ ਕੇਂਦਰੀ ਗ੍ਰਹਿ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣ ਲਈ ਵਧਾਈ ਦਿੱਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

by Ranjit Singh
4 weeks ago
0

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 