• Latest
  • Trending
ਐਮ.ਪੀ. ਢੇਸੀ ਵੱਲੋਂ ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਮੁੜ੍ਹ ਸ਼ੁਰੂ ਕਰਾਉਣ ਲਈ ਚਾਰਾਜੋਈ ਜਾਰੀ

ਐਮ.ਪੀ. ਢੇਸੀ ਵੱਲੋਂ ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਮੁੜ੍ਹ ਸ਼ੁਰੂ ਕਰਾਉਣ ਲਈ ਚਾਰਾਜੋਈ ਜਾਰੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

1 hour ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Wednesday, November 11, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਮ.ਪੀ. ਢੇਸੀ ਵੱਲੋਂ ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਮੁੜ੍ਹ ਸ਼ੁਰੂ ਕਰਾਉਣ ਲਈ ਚਾਰਾਜੋਈ ਜਾਰੀ

June 19, 2018
in ਪੰਜਾਬ
ਐਮ.ਪੀ. ਢੇਸੀ ਵੱਲੋਂ ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਮੁੜ੍ਹ ਸ਼ੁਰੂ ਕਰਾਉਣ ਲਈ ਚਾਰਾਜੋਈ ਜਾਰੀ

  • ਏਅਰ ਇੰਡੀਆ ਦੇ ਡਾਇਰੈਕਟਰ ਇੰਟਰਨੈਸ਼ਨਲ ਆਪ੍ਰੇਸ਼ਨਜ਼ ਨਾਲ ਲੰਦਨ ‘ਚ ਉਚੇਚੀ ਮੁਲਾਕਾਤ

ਚੰਡੀਗੜ੍ਹ 19 ਜੂਨ (ਵਿਸ਼ਵ ਵਾਰਤਾ) ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਲੰਦਨ ਲਈ ਸ਼ੁਰੂ ਕੀਤੀ ਪਹਿਲੀ ਉਡਾਨ ਦੀ70ਵੀਂ ਵਰ੍ਹੇਗੰਢ ਮੌਕੇ ਦਿੱਲੀ ਤੋਂ ਲੰਦਨ ਪੁੱਜੇ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਸਮੇਤ ਇਸਦੇ ਡਾਇਰੈਕਟਰ ਇੰਟਰਨੈਸ਼ਨਲ ਆਪ੍ਰੇਸ਼ਨਜ਼ ਕੈਪਟਨ ਅਰਵਿੰਦ ਕਠਪਾਲੀਆ ਨਾਲ ਲੰਡਨ ਵਿੱਚ ਉਚੇਚੀ ਮੁਲਾਕਾਤ ਕਰਕੇ ਹੀਥਰੋ (ਯੂ.ਕੇ.) ਤੋਂ ਅੰਮ੍ਰਿਤਸਰ ਤੱਕ ਸਿੱਧੀ ਹਵਾਈ ਉਡਾਣ ਮੁੜ੍ਹ ਸ਼ੁਰੂ ਕਰਨ ਦੀ ਮੰਗ ਕੀਤੀ।

ਇਹ ਜਾਣਕਾਰੀ ਦਿੰਦਿਆਂ ਢੇਸੀ ਨੇ ਦੱਸਿਆ ਕਿ ਉਨਾਂ ਨੇ ਭਾਰਤੀ ਹਵਾਈ ਸੇਵਾ ‘ਏਅਰ ਇੰਡੀਆ‘ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬੀ ਭਾਈਚਾਰੇ ਵੱਲੋਂ ਚਿਰਾਂ ਤੋਂ ਹੀਥਰੋ-ਅੰਮ੍ਰਿਤਸਰ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਕੀਤੀ ਜਾ ਰਹੀ ਮੰਗ ਦੁਹਰਾਈ ਅਤੇ ਇਸ ਸਬੰਧੀ ਹੁਣ ਤੱਕ ਹੋਈ ਗੱਲਬਾਤ ਅਤੇ ਪ੍ਰਗਤੀ ਸਬੰਧੀ ਜਾਣਕਾਰੀ ਅਦਾਨ-ਪ੍ਰਦਾਨ ਕੀਤੀ। ਉਨਾਂ ਕਿਹਾ ਕਿ ਕੈਪਟਨ ਕਠਪਾਲੀਆ ਨੇ ਭਰੋਸਾ ਦਿੱਤਾ ਕਿ ਉਨਾਂ ਇਸ ਉਡਾਣ ਨਾਲ ਸਬੰਧਤ ਸਾਰੀ ਜਾਣਕਾਰੀ ਹਾਸਲ ਕਰ ਲਈ ਹੈ ਅਤੇ ਖਾਸ ਤੌਰ ‘ਤੇ ਉਨਾਂ ਯੂ.ਕੇ. ਤੇ ਯੂਰਪ ਦੇ ਖੇਤਰੀ ਮੈਨੇਜਰ ਦੇਬਾਸ਼ੀਸ ਗੋਲਡਰ ਨਾਲ ਵੀ ਇਸ ਉਡਾਨ ਸਬੰਧੀ ਵਿਚਾਰਾਂ ਕੀਤੀਆਂ ਹਨ। ਉਨਾਂ ਦੱਸਆ ਕਿ ਕਠਪਾਲੀਆ ਨੇ ਭਰੋਸਾ ਦਿੱਤਾ ਹੈ ਕਿ ਨਵੀਂ ਦਿੱਲੀ ਸਥਿਤ ਏਅਰ ਇੰਡੀਆ ਦੇ ਉਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਬਹੁਤ ਜਲਦ ਹੀ ਇਨਾਂ ਦੋਵੇਂ ਮਹੱਤਵਪੂਰਨ ਸੈਰ-ਸਪਾਟਾ ਕੇਂਦਰਾਂ ਨੂੰ ਸਿੱਧੇ ਹਵਾਈ ਸੰਪਰਕ ਰਾਹੀਂ ਜੋੜਨ ਲਈ ਫੈਸਲਾ ਲਿਆ ਜਾਵੇਗਾ।

ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਢੇਸੀ ਪਹਿਲਾਂ ਹੀ ਲੰਦਨ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਨ ਸ਼ੁਰੂ ਕਰਾਉਣ ਸਬੰਧੀ ਬਰਤਾਨੀਆਂ ਦੇ ਸੰਸਦ ਮੈਂਬਰਾਂ ਸਮੇਤ ਭਾਰਤ ਦੇ ਸੰਸਦ ਮੈਂਬਰਾਂ ਦੀ ਹਮਾਇਤ ਵੀ ਹਾਸਲ ਕਰ ਚੁੱਕੇ ਹਨ। ਉਨਾਂ ਕੈਪਟਨ ਕਠਪਾਲੀਆ ਨੂੰ ਦੱਸਿਆ ਕਿ ਹੀਥਰੋ-ਅੰਮ੍ਰਿਤਸਰ ਵਿਚਾਲੇ ਸਿੱਧੀ ਉਡਾਨ ਨਾ ਹੋਣ ਕਾਰਨ ਵੀ ਹਰ ਸਾਲ ਤਕਰੀਬਨ 1,88,869 ਯਾਤਰੀ (517 ਪ੍ਰਤੀ ਦਿਨ) ਸ੍ਰੀ ਰਾਮਦਾਸ ਹਵਾਈ ਅੱਡਾ ਅੰਮ੍ਰਿਤਸਰ ਤੋਂ ਯੂਕੇ ਤੱਕ ਯਾਤਰਾ ਕਰਦੇ ਹਨ।

ਉਨਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਹੀਥਰੋ ਲਈ ਸਿੱਧੀ ਹਵਾਈ ਸੇਵਾ ਦੀ ਮੰਗ ਨੂੰ ਸਿਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨਾਂ ਏਅਰ ਇੰਡੀਆ ਦੇ ਨੁਮਾਇੰਦੇ ਨੂੰ ਇਹ ਵੀ ਦੱਸਿਆ ਇਸ ਵੇਲੇ ਦਿੱਲੀ ਤੋਂ ਹੀਥਰੋ ਲਈ ਰੋਜਾਨਾ ਤਿੰਨ ਉਡਾਣਾਂ ਚੱਲ ਰਹੀਆਂ ਅਤੇ ਜੇਕਰ ਇਨਾਂ ਵਿੱਚੋਂ ਇੱਕ ਵੀ ਅੰਮ੍ਰਿਤਸਰ ਤੋਂ ਸ਼ੁਰੂ ਹੋ ਜਾਵੇ ਤਾਂ ਉੱਤਰੀ ਰਾਜਾਂ ਦੇ ਬਹੁ-ਗਿਣਤੀ  ਲੋਕਾਂ ਨੂੰ ਯੂਰਪ ਨਾਲ ਸਿੱਧੇ ਤੌਰ ‘ਤੇ ਜੁੜਨ ਦੀ ਸਹੂਲਤ ਮਿਲ ਜਾਵੇਗੀ।

ਫੋਟੋ ਕੈਪਸ਼ਨ :

ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਲੰਦਨ ਵਿਖੇ ਏਅਰ ਇੰਡੀਆ ਦੇ ਡਾਇਰੈਕਟਰ ਇੰਟਰਨੈਸ਼ਨਲ ਆਪ੍ਰੇਸ਼ਨਜ਼ ਕੈਪਟਨ ਅਰਵਿੰਦ ਕਠਪਾਲੀਆ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਖੜ੍ਹੇ ਦਿਖਾਈ ਦੇ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

by Navjot
2 weeks ago
0

ਵਾਰਾਨਸੀ, 26 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਦੇ ਦੌਰੇ ਦੌਰਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 