• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ‘ਚ ਉਤਰੇ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

2 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

3 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

4 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, November 19, 2026
No Result
View All Result
16 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ‘ਚ ਉਤਰੇ

August 16, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ‘ਚ ਉਤਰੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ‘ਚ ਉਤਰੇ

– ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
– ਪੰਜਾਬ ਸਰਕਾਰ ਮੁਸੀਬਤ ਵਿੱਚ ਘਿਰੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ: ਜਿੰਪਾ

ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ।

ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਦੀਆਂ ਟੀਮਾਂ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਚੌਕਸ ਹੈ ਅਤੇ ਦਿਨ ਰਾਤ ਇੱਕ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਸੀ, ਜਿਸ ਕਾਰਨ ਬਿਆਸ ਦਰਿਆ ਦਾ ਪਾਣੀ ਪਿੰਡਾਂ ‘ਚ ਦਾਖਲ ਹੋ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਦਰਿਆ ਕੰਢੇ ਵਸੇ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ ’ਤੇ ਜਾਂ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿੱਚ ਚਲੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੈਂਪਾਂ ਵਿੱਚ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
———-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
2 days ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 