• Latest
  • Trending
ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

2 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

2 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

2 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

3 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

3 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

3 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

4 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, November 19, 2026
No Result
View All Result
16 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

August 18, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

— ਪੰਜਾਬ ਪੁਲਿਸ, ਬੀਐਸਐਫ ਨੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪਰੇਸ਼ਨਾਂ ਨੂੰ ਨਜਿੱਠਣ ਲਈ ਰਣਨੀਤੀ ਉਲੀਕੀ

— ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਵੱਲੋਂ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ, ਪੰਜਾਬ ਪੁਲਿਸ ਤੇ ਬੀਐਸਐਫ ਨੂੰ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ

ਚੰਡੀਗੜ੍ਹ/ਜਲੰਧਰ, 18 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।

ਵਿਸ਼ੇਸ਼ ਡੀਜੀਪੀ ਵੱਲੋ ਆਈ.ਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ਲੇ ਦੇ ਨਾਲ ਬੀਐਸਐਫ ਜਲੰਧਰ ਦੇ ਫਰੰਟੀਅਰ ਹੈੱਡਕੁਆਰਟਰ ਵਿਖੇ ਬੀਐਸਐਫ, ਪੰਜਾਬ ਪੁਲਿਸ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ—ਕਮ—ਰੀਵਿਊ ਮੀਟਿੰਗ ਕੀਤੀ ਗਈ ਤਾਂ ਜੋ ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਰਾਜ ਦੀ ਸਰਹੱਦ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿੱਚ ਆਈਜੀਪੀ ਲਾਅ ਐਂਡ ਆਰਡਰ ਪਰਦੀਪ ਯਾਦਵ, ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਬੀਐਸਐਫ ਦੇ ਛੇ ਡੀਆਈਜੀਜ਼ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰਨ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਸੁਰੱਖਿਆ ਬਲ ਇੱਕਜੁਟ ਹੋਣ ਤੇ ਇੱਕ ਟੀਮ ਵਜੋਂ ਕੰਮ ਕਰਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪਹਿਲਾਂ ਹੀ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਕੈਮਰੇ ਲਗਾਉਣ ਦਾ ਕੰਮ ਜ਼ੋਰਾਂ ਤੇ ਜਾਰੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਥਾਣਿਆਂ ਸਮੇਤ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਬਾਰਡਰ ਪੁਲਿਸ ਨੂੰ ਵਾਧੂ ਪੁਲਿਸ ਬਲ ਅਤੇ ਵਾਹਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

ਜਿ਼ਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਡਰੋਨ ਗਤੀਧਿਆਂ ਬਾਰੇ ਇਤਲਾਹ ਦੇਣ ਅਤੇ ਉਪਰੰਤ ਨਸਿ਼ਆਂ ਤੇ ਹਥਿਆਰਾਂ ਦੀ ਬਰਮਾਦਗੀ ਹੋਣ ਦੀ ਸੂਰਤ ਵਿੱਚ ਇਤਲਾਹ ਦੇਣ ਵਾਲਿਆਂ ਨੂੰ 1 ਲੱਖ ਰੁਪਏ ਦਾ ਇਨਾਮ ਪਹਿਲਾਂ ਹੀ ਘੋਸਿ਼ਤ ਕੀਤਾ ਹੋਇਆ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਬਾਰਡਰ ਰੇਂਜ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਨੂੰ ਸਰਹੱਦੀ ਜਿ਼ਲਿ੍ਹਆਂ ਦੇ ਐਸਐਸਪੀਜ਼ ਅਤੇ ਹੋਰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਦੇ ਹਿੱਸੇ ਵਜੋਂ ਮਹੀਨੇ ਵਿੱਚ ਘੱਟੋ ਘੱਟ ਇੱਕ ਜਾਂ ਦੋ ਵਾਰ ਸਰਹੱਦੀ ਪਿੰਡਾਂ ਵਿੱਚ ਰਾਤ ਦੀ ਠਹਿਰ ਨੂੰ ਯਕੀਨੀ ਬਣਾਉਣ ਲਈ ਤਾਕੀਦ ਕੀਤੀ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਵਪਾਰਕ ਮਾਤਰਾ ਵਿੱਚ ਨਸਿ਼ਆਂ ਸਮੇਤ ਫੜੇ ਗਏ ਵੱਡੇ ਨਾਰਕੋ ਸਮੱਗਲਰਾਂ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਹਨਾਂ ਨੂੰ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਸਾਲ ਪੰਜਾਬ ਪੁਲਿਸ ਵੱਲੋਂ 12.99 ਕਰੋੜ ਰੁਪਏ ਦੀਆਂ 30 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਉਹਨਾਂ ਨੇ ਸਰਹੱਦੀ ਪਿੰਡਾਂ ਨੂੰ ਮਾਡਲ ਪਿੰਡਾਂ ਵਿੱਚ ਤਬਦੀਲ ਕਰਨ ਲਈ ਸਿਵਿਕ ਐਕਸ਼ਨ ਪ੍ਰਰੋਗਰਾਮ ਲਾਗੂ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਬੁਨਿਆਦੀ ਢਾਂਚਾ, ਸਿੱਖਿਆ, ਆਵਾਜਾਈ, ਸੰਚਾਰ ਆਦਿ ਦੀਆਂ ਸਹੂਲਤਾਂ ਨੂੰ ਅਪਗਰੇਡ ਕਰਨਾ ਸ਼ਾਮਲ ਹੈ। ਉਹਨਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚ ਪਾਰਕ ਅਤੇ ਮੈਦਾਨ ਬਣਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ।

ਇਸ ਦੌਰਾਨ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਪੁਲਿਸ ਅਧਿਕਾਰੀਆਂ ਨੂੰ ਮਾਈਨਿੰਗ ਮਾਫੀਆ ਤੇ ਸਿ਼ਕੰਜਾ ਕੱਸਣ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
4 days ago
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 