• Latest
  • Trending
ਪ੍ਰਸਿੱਧ ਗੀਤਕਾਰ ਤੇ ਉੱਘੇ ਫਿਲਮ ਸਾਜ਼ ਸਵ,ਇੰਦਰਜੀਤ ਹਸਨਪੁਰੀ ਜੀ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਅਤੇ ਗੀਤਕਾਰ ਅਮਰਜੀਤ ਸ਼ੇਰਪੁਰੀ ਦਾ ਸਨਮਾਨ

ਪ੍ਰਸਿੱਧ ਗੀਤਕਾਰ ਤੇ ਉੱਘੇ ਫਿਲਮ ਸਾਜ਼ ਸਵ,ਇੰਦਰਜੀਤ ਹਸਨਪੁਰੀ ਜੀ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਅਤੇ ਗੀਤਕਾਰ ਅਮਰਜੀਤ ਸ਼ੇਰਪੁਰੀ ਦਾ ਸਨਮਾਨ

3 years ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 minute ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

8 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

14 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸਿੱਧ ਗੀਤਕਾਰ ਤੇ ਉੱਘੇ ਫਿਲਮ ਸਾਜ਼ ਸਵ,ਇੰਦਰਜੀਤ ਹਸਨਪੁਰੀ ਜੀ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਅਤੇ ਗੀਤਕਾਰ ਅਮਰਜੀਤ ਸ਼ੇਰਪੁਰੀ ਦਾ ਸਨਮਾਨ

August 20, 2023
in ਖਬਰਾਂ, ਪੰਜਾਬ, ਲੁਧਿਆਣਾ
ਪ੍ਰਸਿੱਧ ਗੀਤਕਾਰ ਤੇ ਉੱਘੇ ਫਿਲਮ ਸਾਜ਼ ਸਵ,ਇੰਦਰਜੀਤ ਹਸਨਪੁਰੀ ਜੀ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਅਤੇ ਗੀਤਕਾਰ ਅਮਰਜੀਤ ਸ਼ੇਰਪੁਰੀ ਦਾ ਸਨਮਾਨ

ਪ੍ਰਸਿੱਧ ਗੀਤਕਾਰ ਤੇ ਉੱਘੇ ਫਿਲਮ ਸਾਜ਼ ਸਵ,ਇੰਦਰਜੀਤ ਹਸਨਪੁਰੀ ਜੀ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਅਤੇ ਗੀਤਕਾਰ ਅਮਰਜੀਤ ਸ਼ੇਰਪੁਰੀ ਦਾ ਸਨਮਾਨ

ਲੁਧਿਆਣਾ 20 ਮਈ (ਵਿਸ਼ਵ ਵਾਰਤਾ):- ਪੰਜਾਬੀ ਗੀਤਕਾਰ ਮੰਚ ਲੁਧਿਆਣਾ (ਪੰਜਾਬ) ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਪ੍ਰਸਿੱਧ ਗੀਤਕਾਰ ਅਤੇ ਫਿਲਮ ਸਾਜ਼ ਸਵਰਗੀ ਸਃ ਇੰਦਰਜੀਤ ਹਸਨਪੁਰੀ ਜੀ ਦੇ ਜਨਮ ਮੌਕੇ ਵਿਸ਼ਾਲ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ।

ਸਵ, ਇੰਦਰਜੀਤ ਹਸਨਪੁਰੀ ਜਿਨ੍ਹਾਂ ਨੇ ਜੇ ਮੁੰਡਿਆ ਤੂੰ ਸਾਡੀ ਤੋਰ ਵੇ ਵੇਖਣੀ ਗੜਵਾ ਲੈ ਦੇ ਚਾਂਦੀ ਦਾ ਵੇ ਲੱਕ ਹਿੱਲੇ ਮਜਾਜਣ ਜਾਂਦੀ ਦਾ”ਨਾ ਜਾ ਬਰਮਾਂ ਨੂੰ, ਸਾਧੂ ਹੁੰਦੇ ਰੱਬ ਵਰਗੇ”ਜਦੋਂ ਜਦੋਂ ਵੀ ਬਨੇਰੇ ਬੋਲੇ ਕਾਂ, ਹੋਇਆ ਕੀ ਜੇ ਕੁੜੀ ਏ ਤੂੰ ਦਿੱਲੀ ਸ਼ਹਿਰ ਦੀ ਸਮੇਤ ਕਈ ਹਿੱਟ ਗੀਤ ਲਿਖਣ ਦੇ ਨਾਲ ਨਾਲ ਕਈ ਕਿਤਾਬਾਂ ਮਾਂ ਬੋਲੀ ਦੀ ਝੋਲੀ ਪਾਈਆਂ ਅੱਜ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਅਤੇ ਪ੍ਰੋ,ਗੁਰਭਜਨ ਸਿੰਘ ਗਿੱਲ ਜੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਦੌਰਾਨ ਪਹਿਲਾ ਇੰਦਰਜੀਤ ਹਸਨਪੁਰੀ ਪੁਰਸਕਾਰ ਪ੍ਰਸਿੱਧ ਗਾਇਕ ਤੇ ਗੀਤਕਾਰ ਅਮਰਜੀਤ ਸ਼ੇਰਪੁਰੀ ਨੂੰ ਦਿੱਤਾ ਗਿਆ।
ਸਮਾਗਮ ਦੌਰਾਨ ਪ੍ਰੋ,ਗੁਰਭਜਨ ਗਿੱਲ ਨੇ ਕਿਹਾ ਕਿ ਸਵ,ਇੰਦਰਜੀਤ ਹਸਨਪੁਰੀ ਪੰਜਾਬੀ ਦੇ ਸਿਰਮੌਰ ਗੀਤਕਾਰ ਤੇ ਫਿਲਮ ਨਿਰਮਾਤਾ,ਮਿਹਨਤਕਸ਼ ਅਤੇ ਇਮਾਨਦਾਰ ਵਿਅਕਤੀ ਸਨ। ਜਿਹਨਾਂ ਨੇ ਆਪਣੇ ਜੀਵਨ ਵਿੱਚ ਬਹੁਤ ਉੱਚੀਆਂ ਉਡਾਰੀਆਂ ਮਾਰੀਆਂ ਹਨ। ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ,ਰਵਿੰਦਰ ਭੱਠਲ ਜੀ ਨੇ ਹਸਨਪੁਰੀ ਜੀ ਦੇ ਨਾਲ ਬਿਤਾਏ ਹੋਏ ਦਿਨਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਹਸਨਪੁਰੀ ਸਾਹਿਬ ਇੱਕ ਚੰਗੇ ਲੇਖਕ ਹੋਣ ਦੇ ਨਾਲ ਨਾਲ ਬਹੁਪੱਖੀ ਸ਼ਖ਼ਸੀਅਤ ਸਨ।ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾ,ਗੁਰਇਕਬਾਲ ਸਿੰਘ ਨੇ ਕਿਹਾ ਕਿ ਇੰਦਰਜੀਤ ਹਸਨਪੁਰੀ ਜੀ ਦੀ ਆਪਣੀ ਸਾਫ ਸੁਥਰੀ ਲੇਖਣੀ ਸਦਕਾ ਪੰਜਾਬੀ ਸੱਭਿਆਚਾਰਕ ਗੀਤਾਂ ਉਤੇ ਚੰਗੀ ਪਕੜ ਸੀ।
ਸਮਾਗਮ ਦੇ ਮੁੱਖ ਮਹਿਮਾਨ ਸ,ਅਮਰਜੀਤ ਸਿੰਘ ਟਿੱਕਾ,ਵਿਸ਼ੇਸ਼ ਮਹਿਮਾਨ ਮਨਦੀਪ ਕੌਰ ਭੰਮਰਾ,ਡਾ,ਨਿਰਮਲ ਜੌੜਾ,ਸ ਮਲਕੀਤ ਸਿੰਘ ਦਾਖਾ,ਲੋਕ ਗਾਇਕ ਜਸਵੰਤ ਸੰਦੀਲਾ,ਪਾਲੀ ਦੇਤਵਾਲੀਆ,ਡਾ ਸੁਰਜੀਤ ਦੌਧਰ,ਸੀ ਮਾਰਕੰਡਾ ਸਮੇਤ ਹੋਰ ਕਈ ਬੁਲਾਰਿਆਂ ਨੇ ਆਪਣੇ ਆਪਣੇ ਸੰਬੋਧਨ ਰਾਹੀਂ ਇੰਦਰਜੀਤ ਹਸਨਪੁਰੀ ਜੀ ਦੇ ਜੀਵਨ ਨਾਲ ਸਬੰਧਤ ਕਈ ਯਾਦਾਂ ਸਾਂਝੀਆਂ ਕੀਤੀਆਂ।
ਡਾਃ ਆਤਮ ਹਮਰਾਹੀ ਦੀ ਜ਼ਹੀਨ ਸਿਰਜਕ ਬੇਟੀ ਮਨਦੀਪ ਕੌਰ ਭਮਰਾ ਨੇ ਇਸ ਮੌਕੇ ਅਕਾਡਮੀ ਦਫ਼ਤਰ ਵਿੱਚ ਪੰਜਾਬੀ ਕਵੀ ਅਮਰਜੀਤ ਸ਼ੇਰਪੁਰੀ ਦੀ ਜੀਵਨ ਸਾਥਣ ਦਿਲਜੀਤ ਕੌਰ ਦਾ ਸੋਹਣਾ ਸੂਟ ਤੇ ਅਮਰਜੀਤ ਸ਼ੇਰਪੁਰੀ ਦਾ ਦਸਤਾਰ ਭੇਂਟ ਕਰਕੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਲੇਖਕ ਨੂੰ ਘਰੋਂ ਮਿਲਦੀ ਊਰਜਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਨਮਾਨ ਦੇਣ ਵਾਲਿਆਂ ਚ ਪ੍ਰੋਃ ਗੁਰਭਜਨ ਸਿੰਘ ਗਿੱਲ,ਪ੍ਰੋਃ ਰਵਿੰਦਰ ਭੱਠਲ, ਡਾਃ ਨਿਰਮਲ ਜੌੜਾ,ਮਨਦੀਪ ਕੌਰ ਭਮਰਾ,ਜਸਮੇਰ ਸਿੰਘ ਢੱਟ ਤੇ ਡਾਃ ਗੁਰਇਕਬਾਲ ਸਿੰਘ ਸ਼ਾਮਿਲ ਸਨ।
ਇਸ ਮੌਕੇ ਗੀਤਕਾਰ ਸਰਬਜੀਤ ਸਿੰਘ ਵਿਰਦੀ ਨੇ ਮੰਚ ਸੰਚਾਲਨ ਕਰਦੇ ਹੋਏ ਹਾਜ਼ਿਰ ਕਵੀਆਂ ਨੂੰ ਸਰੋਤਿਆਂ ਦੇ ਰੂਬਰੂ ਕੀਤਾ ਸਮਾਗਮ ਦੌਰਾਨ ਡਾ,ਕਰਮਜੀਤ ਸਿੰਘ ਔਜਲਾ,ਬਲਕੌਰ ਸਿੰਘ ਗਿੱਲ,ਜਸਮੇਰ ਸਿੰਘ ਢੱਟ,ਸੁਰਜੀਤ ਭਗਤ,ਸੰਤ ਸਿੰਘ ਸੋਹਲ,ਹਰਬੰਸ ਸਿੰਘ ਘਈ,ਸੁਖਦੇਵ ਸਿੰਘ ਲਾਜ਼,ਨੇਤਰ ਸਿੰਘ ਮੁੱਤੋਂ,,ਇੰਦਰਜੀਤਪਾਲ ਕੌਰ ਭਿੰਡਰ,ਸੁਰਿੰਦਰ ਕੌਰ ਬਾੜਾ,ਸੁਰਿੰਦਰਦੀਪ,ਪਰਵਿੰਦਰ ਕੌਰ ਸੁੱਖ,ਸੁਰਿੰਦਰ ਅਮਨ,ਬਲਵਿੰਦਰ ਸਿੰਘ ਮੋਹੀ,ਸੁਰਜੀਤ ਸਿੰਘ ਜੀਤ,ਸੋਮ ਨਾਥ ਸਿੰਘ,ਜਸਬੀਰ ਸਿੰਘ ਸੋਹਲ,ਤਜਿੰਦਰ ਮਾਰਕੰਡਾ,ਗੁਰਸੇਵਕ ਸਿੰਘ ਢਿੱਲੋਂ,ਹਰਦੇਵ ਸਿੰਘ ਕਲਸੀ,ਰਣਜੀਤ ਸਿੰਘ ਹਠੂਰ,ਮੋਹਣ ਹਸਨਪੁਰੀ,ਸੁਖਵੀਰ ਸੰਧੇ,ਮੀਤ ਸਕਰੌਦੀ ,ਰਣਜੀਤ ਸਿੰਘ,ਗੁਰਵਿੰਦਰ ਸਿੰਘ ਸ਼ੇਰਗਿੱਲ,ਪਰਮਿੰਦਰ ਅਲਬੇਲਾ,ਬਲਵਿੰਦਰ ਗਲੈਕਸੀ,ਸੰਪੂਰਨ ਸਿੰਘ ਸਨਮ,ਹਰਦੀਪ ਬਿਰਦੀ,ਬਲਜੀਤ ਮਾਹਲਾ,ਗੀਤ ਗੁਰਜੀਤ,ਜਗਤਾਰ ਰਾਈਆਂਵਾਲਾ,ਸਤਿਨਾਮ ਸਿੰਘ ਗ਼ਾਲੇ ਸਮੇਤ ਹਾਜ਼ਿਰ ਕਵੀਆਂ ਨੇ ਆਪਣੀਆਂ ਆਪਣੀਆਂ ਕਵਿਤਾਵਾਂ ਨਾਲ ਭਰਵੀਂ ਹਾਜ਼ਰੀ ਲਗਵਾ ਕੇ ਵਾਹ ਵਾਹ ਖੱਟੀ ਇਸ ਮੌਕੇ ਜੇ ਐਲ ਪ੍ਰੋਡੈਕਸ਼ਨ ਵੱਲੋਂ ਕਰਵਾਏ ਗਏ ਸੰਗੀਤਕ ਸ਼ੋਅ ਦੇ ਜੇਤੂ,ਗਾਇਕਾ ਪ੍ਰੀਤ ਸਿਮਰ,ਤਾਨੀਆ ਸਿਤਾਰਾ ਗੀਤਕਾਰਾ ਕਾਇਨਾਤ ਕੌਸ਼ਟਮਨੀ ਨੂੰ ਵੀ ਸਨਮਾਨਿਤ ਕੀਤਾ ਗਿਆ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 