• Latest
  • Trending
ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

2 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

3 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

4 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, November 19, 2026
No Result
View All Result
16 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ

August 21, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ
ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ):- ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ।
ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
—-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

by Ranjit Singh
3 weeks ago
0

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ ਮੂਣਕ (ਸੰਗਰੂਰ), 29 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 