• Latest
  • Trending
ਪੰਜਾਬ ਸਰਕਾਰ ਨੇ ਅਨਏਡਿਡ ਕਾਲਜਾਂ ਨੂੰ ਦਿੱਤੀ ਵੱਡੀ ਰਾਹਤ 

ਪੰਜਾਬ ਸਰਕਾਰ ਨੇ ਅਨਏਡਿਡ ਕਾਲਜਾਂ ਨੂੰ ਦਿੱਤੀ ਵੱਡੀ ਰਾਹਤ 

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

2 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

3 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Wednesday, November 11, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਅਨਏਡਿਡ ਕਾਲਜਾਂ ਨੂੰ ਦਿੱਤੀ ਵੱਡੀ ਰਾਹਤ 

June 22, 2018
in ਪੰਜਾਬ
ਪੰਜਾਬ ਸਰਕਾਰ ਨੇ ਅਨਏਡਿਡ ਕਾਲਜਾਂ ਨੂੰ ਦਿੱਤੀ ਵੱਡੀ ਰਾਹਤ 

323 ਕਰੋੜ ਰੁਪਏ ਜਾਰੀ ਕੀਤੇ ਜਾਣਗੇ, ਸ਼ੁਲਕ ਨਿਰਧਾਰਣ ਕਮੇਟੀ ਬਣੇਗੀ, ਪੜਾਈ ਛੱਡ ਚੁੱਕੇ ਵਿਦਿਆਰਥੀ ਤੇ ਵੀ ਵਿਚਾਰ ਕੀਤਾ ਜਾਵੇਗਾ
ਚੰਡੀਗੜ 22 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ 1600 ਤੋ ਜਿਆਦਾ ਅਨਏਡਿਡ ਕਾਲੇਜਿਸ ਦਾ ਪ੍ਰਤਿਨਿਧੀਤਵ ਕਰਦੀ, 14 ਸੰਗਠਨਾਂ ਦੀ ਸੰਯੁਕਤ ਕਮੇਟੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਅੱਜ ਮੁੱਖਮੰਤਰੀ ਨਿਵਾਸ, ਚੰਡੀਗੜ ਵਿੱਚ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਹੋਈ।
ਮੁੱਖਮੰਤਰੀ ਵਲੋ ਮਾਣਯੋਗ ਸਮਾਜਿਕ ਭਲਾਈ ਮੰਤਰੀ, ਸਰਦਾਰ ਸਾਧੂ ਸਿੰਘ ਧਰਮਸੋਤ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦੂਜੇ ਪਾਸੇ ਜੁਆਇੰਟ ਐਕਸ਼ਨ ਕਮੇਟੀ ਦੇ ਵਫਦ ਦੀ ਅਗਵਾਈ ਜੈਕ ਦੇ ਚੈਅਰਮੈਨ ਸ਼੍ਰੀ ਅਸ਼ਵਨੀ ਸੇਖਰੀ ਨੇ ਕੀਤੀ।
ਸਰਕਾਰੀ ਅਧਿਕਾਰੀ ਸ਼੍ਰੀ ਐਸ ਕੇ ਸੰਧੂ, ਐਡੀਸ਼ਨਲ ਚੀਫ ਸੈਕਰੇਟਰੀ (ਹਾਇਰ ਅੇਜੁਕੇਸ਼ਨ ਐਂਡ ਲੈਂਗੁÂਜਿਸ); ਸ਼੍ਰੀ ਅਨਿਰੁੱਧ ਤਿਵਾੜੀ, ਪ੍ਰਿੰਸੀਪਲ ਸੈਕਰੇਟਰੀ, ਫਾਈਨਾਂਸ; ਆਰ ਵੈਂਕਟਰਤਨਮ, ਪ੍ਰਿੰਸੀਪਲ ਸੈਕਰੇਟਰੀ, ਸੌਸ਼ਲ ਵੈਲਫੇਅਰ; ਸ਼੍ਰੀ ਡੀ.ਕੇ.ਤਿਵਾੜੀ, ਪ੍ਰਿੰਸੀਪਲ ਸੈਕਰੇਟਰੀ, ਟੈਕਨੀਕਲ ਅੇਜੁਕੇਸ਼ਨ; ਸ਼੍ਰੀ ਪ੍ਰਵੀਨ ਕੁਮਾਰ ਥਿੰਦ, ਸਪੈਸ਼ਲ ਸੈਕਰੇਟਰੀ-ਕਮ-ਡਾਇਰੇਕਟਰ, ਟੈਕਨੀਕਲ ਅੇਜੁਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ;  ਸਰਦਾਰ ਮਲਵਿੰਦਰ ਸਿੰਘ ਜੱਗੀ,  ਡਾਇਰੇਕਟਰ, ਵੈਲਫੇਅਰ ਆਦਿ ਵੀ ਇਸ ਮੀਟਿੰਗ ਦੇ ਦੌਰਾਨ ਹਾਜ਼ਿਰ  ਸਨ।
323 ਕਰੋੜ ਰੁਪਏ ਜਾਰੀ ਕੀਤੇ ਜਾਣਗੇ
ਜੈਕ ਦੇ ਸਪੋਕਸਮੈਨ, ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ 323 ਕਰੋੜ ਰੁਪਏ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ। ਸਰਕਾਰ ਨੇ ਭਰੋਸਾ ਦਿੱਤਾ ਕਿ ਜਿਵੇਂ ਹੀ ਕੇਂਦਰ ਸਰਕਾਰ ਤੋ 323 ਕਰੋੜ ਪ੍ਰਾਪਤ ਕਰ ਲੈਣਗੇ, ਉਂਵੇ¡ੇ ਹੀ ਬਿਨਾਂ ਕਿਸੇ ਦੇਰੀ ਦੇ ਕਾਲੇਜਿਸ ਨੂੰ ਵੰਡ ਦਿੱਤੇ ਜਾਣਗੇ। ਪੰਜਾਬ ਹੋਰ ਜਿਆਦਾ ਰਾਸ਼ੀ ਦੇ ਲਈ ਕੇਂਦਰ ਨੂੰ ਉਪਯੋਗਿਤਾ ਸਰਟੀਫਿਕੇਟ ਜਮਾਂ ਕਰਵਾ ਦੇਵੇਗਾ।
ਸ਼ੁਲਕ ਨਿਰਧਾਰਣ ਕਮੇਟੀ
ਪਿਛਲੀ ਸਰਕਾਰ ਵਿੱਚ ਆਈਟੀਆਈ, ਬੀ.ਐੱਡ, ਈਟੀਟੀ, ਨਰਸਿੰਗ ਆਦਿ ਦੀ ਫੀਸ ਬਹੁਤ ਘੱਟ ਸੀ ਜਿਸਦੇ ਕਾਰਣ ਕਾਲੇਜਿਸ ਇਹਨਾਂ ਕੋਰਸਾਂ ਵਿੱਚ ਦਾਖਿਲਾ ਕਰਨ ਤੋ ਪਰਹੇਜ਼ ਕਰਦੇ ਸਨ। ਸਰਕਾਰ ਨੇ ਅੱਜ ਦੀ ਬੈਠਕ ਵਿੱਚ ਤੁਰੰਤ ਸਮਿਤੀ ਬਣਾਉਣ ਅਤੇ ਅਜਿਹੇ ਕੋਰਸਾਂ ਦੇ ਲਈ ਅਨਏਡਿਡ ਕਾਲੇਜਿਸ ਦੇ ਲਈ ਫੀਸ ਨਿਰਧਾਰਿਤ ਕਰਨ ਦਾ ਕਾਲੇਜਿਸ ਨੂੰ ਭਰੋਸਾ ਦਿੱਤਾ।
ਪੜਾਈ ਛੱਡ ਚੁੱਕੇ ਵਿਦਿਆਰਥੀ :
ਬੜੀ ਰਾਹਤ ਦਿੰਦੇ ਹੋਏ, ਸਰਕਾਰ ਨੇ ਜੈਕ ਨੂੰ ਭਰੋਸ ਦਿੱਤਾ ਕਿ ਜਿਨਾਂ ਸਮਾਂ ਵਿਦਿਆਰਥੀ ਨੇ ਕਿਸੀ ਕੋਰਸ ਵਿੱਚ ਪੜਾਈ ਕੀਤੀ ਹੈ ਉਨੇ ਸਮੇਂ ਦੀ ਫੀਸ ਕਾਲੇਜਿਸ ਨੂੰ ਪ੍ਰਾਪਤ ਹੋਵੇਗੀ। ਪਿਛਲੀ ਨੀਤੀ ਦੇ ਅਨੁਸਾਰ ਜੇ ਕੋਈ ਵਿਦਿਆਰਥੀ ਆਪਣੀ ਪੜਾਈ ਵਿਚਕਾਰ ਹੀ ਛੱਡ ਦਿੰਦਾਂ ਸੀ, ਤਾਂ ਉਸਦੀ ਵੰਡੀ ਗਈ ਟਿਊਸ਼ਨ ਫੀਸ ਕਾਲੇਜ ਦੀ ਪੀਐਮਐਸ ਰਾਸ਼ੀ ਵਿੱਚੋਂ ਕੱਟ ਲਈ ਜਾਂਦੀ ਸੀ।
ਡਾ:ਮਨਜੀਤ ਸਿੰਘ, ਵਾਈਸ ਪ੍ਰੈਜ਼ੀਡੈਂਟ, ਪੁਟੀਆ; ਸ਼੍ਰੀ ਅਨਿਲ ਚੌਪੜਾ, ਕੰਫੈਡਰੇਸ਼ਨ ਆਫ ਪੰਜਾਬ ਅਨਏਡਿਡ ਇੰਸਟੀਚਿਊਸ਼ਨਸ; ਡਾ: ਅੰਸ਼ੂ ਕਟਾਰੀਆ, ਪ੍ਰੈਜ਼ੀਡੈਂਟ, ਪੁੱਕਾ; ਸਰਦਾਰ ਜਗਜੀਤ ਸਿੰਘ, ਪ੍ਰੈਜ਼ੀਡੈਂਟ, ਬੀ.ਐਡ ਫੈਡਰੇਸ਼ਨ; ਸ਼੍ਰੀ ਚਰਨਜੀਤ ਸਿੰਘ ਵਾਲੀਆਂ, ਪ੍ਰੈਜ਼ੀਡੈਂਟ, ਨਰਸਿੰਗ ਐਸੋਸਿਏਸ਼ਨ; ਸਰਦਾਰ ਨਿਰਮਲ ਸਿੰਘ, ਈਟੀਟੀ  ਫੈਡਰੇਸ਼ਨ; ਸ਼੍ਰੀ ਜਸਨੀਕ ਸਿੰਘ, ਬੀ.ਐੱਡ ਐਸੋਸਿਏਸ਼ਨ, ਪੀਯੂ; ਡਾ: ਸਤਵਿੰਦਰ ਸੰਧੂ, ਬੀ.ਐੱਡ ਐਸੋਸਿਏਸ਼ਨ, ਜੀਐਨਡੀਯੂ ਕਾਲੇਜਿਸ;  ਸਰਦਾਰ ਗੁਰਮੀਤ ਸਿੰਘ ਧਾਲੀਵਾਲ, ਚੈਅਰਮੈਨ, ਅਕੈਡਮਿਕ ਐਡਵਾਈਜ਼ਰੀ ਫੋਰਮ (ਏਏਐਫ); ਸ਼੍ਰੀ ਰਜਿੰਦਰ ਸਿੰਘ ਧਨੋਆ, ਐਸੋਸਿਏਸ਼ਨ ਆਫ ਪੋਲੀਟੈਕਨਿਕ ਕਾਲੇਜਿਸ; ਸਰਦਾਰ ਸੁਖਮੰਦਰ ਸਿੰਘ ਚੱਠਾ; ਪੰਜਾਬ ਅਨਏਡਿਡ ਡਿਗਰੀ ਕਾਲੇਜਿਸ ਐਸੋਸਿਏਸ਼ਨ (ਪੁਡਕਾ); ਸ਼੍ਰੀ ਸ਼ਿਮਾਸ਼ੂੰ ਗੁਪਤਾ, ਆਈਟੀਆਈ ਐਸੋਸੋਸਿਏਸ਼ਨ;  ਸ਼੍ਰੀ ਵਿਪਿਨ ਸ਼ਰਮਾ ਆਦਿ ਵੀ  ਇਸ ਮੀਟਿੰਗ ਵਿੱਚ ਮੌਜੂਦ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
6 days ago
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 