• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕਰ ’ਚ ਵਾਧੇ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕਰ ’ਚ ਵਾਧੇ ਦੀ ਕੀਤੀ ਨਿਖੇਧੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

2 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

3 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Wednesday, November 11, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕਰ ’ਚ ਵਾਧੇ ਦੀ ਕੀਤੀ ਨਿਖੇਧੀ

June 22, 2018
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕਰ ’ਚ ਵਾਧੇ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕਰ ’ਚ ਵਾਧੇ ਦੀ ਕੀਤੀ ਨਿਖੇਧੀ

ਚੰਡੀਗੜ/22 ਜੂਨ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਵਾਰ ਵਾਰ ਬਿਜਲੀ ਦਰਾਂ ਅਤੇ ਕਰਾਂ ਵਿਚ ਵਾਧਾ ਕਰਕੇ ਆਮ ਆਦਮੀ ਉੱਤੇ ਪਾਏ ਜਾ ਰਹੇ ਅਣਮਨੁੱਖੀ ਬੋਝ ਦੀ ਨਿਖੇਧੀ ਕੀਤੀ ਹੈ ਅਤੇ ਪਾਰਟੀ ਨੇ ਪੇਂਡੂ ਇਲਾਕਿਆਂ ਦੇ ਸਾਰੇ ਖਪਤਕਾਰਾਂ ਲਈ ਬਿਜਲੀ ਕਰ 13 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਦਿਆਂ ਇਸ ਵਿਚ ਕੀਤੇ 2 ਫੀਸਦੀ ਦੇ ਤਾਜ਼ਾ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਕੱਲ• ਜਾਰੀ ਕੀਤਾ ਹੁਕਮ ਸਾਰੇ ਪੇਂਡੂ ਖਪਤਕਾਰਾਂ ਉੱਤੇ ਭਾਰੀ ਬੋਝ ਪਾਵੇਗਾ, ਜਿਸ ਵਿਚ ਬੋਰਡ ਨੇ ਇਸ ਨਾਲ ਪਹਿਲੀ ਅਪ੍ਰੈਲ ਤੋਂ ਬਿਜਲੀ ਕਰ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਸਰਦਾਰ ਢੀਂਡਸਾ ਨੇ ਕਿਹਾ ਕਿ ਵਾਰ ਵਾਰ ਬਿਜਲੀ ਦਰਾਂ ਅਤੇ ਕਰਾਂ ਵਿਚ ਕੀਤੇ ਵਾਧੇ ਨਾਲ ਕਾਂਗਰਸ ਸਰਕਾਰ ਦੀ ਮਹਿਜ਼ ਇੱਕ ਸਾਲ ਤੋਂ ਥੋੜ•ਾ ਜਿਹਾ ਸਮਾਂ ਵੱਧ ਦੀ ਹਕੂਮਤ ਦੌਰਾਨ ਘਰੇਲੂ ਬਿਜਲੀ ਦਰਾਂ ਵਿਚ 17 ਤੋਂ 20 ਫੀਸਦੀ ਤਕ ਦਾ ਵਾਧਾ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ ਵਿਚ ਸਰਕਾਰ ਨੇ ਇੱਕੋ ਵਾਰੀ ਬਿਜਲੀ ਦਰਾਂ ਵਿਚ 9 ਤੋਂ 12 ਫੀਸਦੀ ਦਾ ਵਾਧਾ ਕਰਦਿਆਂ ਇਸ ਨੂੰ ਪਹਿਲੀ ਅਪ੍ਰੈਲ 2017 ਤੋਂ ਲਾਗੂ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਪਿਛਲੇ ਸਾਲ ਬਿਜਲੀ ਬਿਲ ਦੀ 2 ਫੀਸਦੀ ਰਾਸ਼ੀ ਦੇ ਰੂਪ ਵਿਚ ਇੱਕ ਮਿਉਂਸੀਪਲ ਟੈਕਸ ਵੀ ਲਾਇਆ ਗਿਆ ਸੀ। ਉਹਨਾਂ ਕਿਹਾ ਕਿ  ਇਸ ਸਾਲ ਮਾਰਚ ਵਿਚ ਵੀ ਬਿਜਲੀ ਕਰ ਵਿਚ 2 ਫੀਸਦੀ ਵਾਧਾ ਕੀਤਾ ਗਿਆ ਸੀ।
ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਸ ਸਾਲ ਅਪ੍ਰੈਲ ਵਿਚ ਸਰਕਾਰ ਨੇ ਘਰੇਲੂ ਬਿਜਲੀ ਵਿਚ 2ਥ17 ਫੀਸਦੀ ਅਤੇ ਪੱਕੇ ਖਰਚਿਆਂ ਵਿਚ 10 ਰੁਪਏ ਪ੍ਰਤੀ ਕਿਲੋਵਾਟ ਵਾਧਾ ਕੀਤਾ ਸੀ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਉਦਯੋਗਿਕ ਸੈਕਟਰ ਨੂੰ 5 ਰੁਪਏ ਪ੍ਰਤੀ ਯੂਨਿਟ ਫਲੈਟ ਰੇਟ ਉੱਤੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਸ ਸਰਕਾਰ ਵੱਲੋਂ ਉਦਯੋਗਿਕ ਸੈਕਟਰ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਦਰਾਂ ਵਿਚ 2 ਫੀਸਦੀ ਵਾਧਾ ਕਰਕੇ ਅਤੇ ਪੱਕੇ ਖਰਚਿਆਂ ਵਿਚ 10 ਤੋਂ 15 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕਰਕੇ ਇਸ ਸੈਕਟਰ ਨੂੰ ਠੱਗਿਆ ਗਿਆ ਹੈ।
ਸਰਦਾਰ ਢੀਂਡਸਾ ਨੇ ਕਿਹਾ ਕਿ ਘਰੇਲੂ ਖਪਤਕਾਰ ਚਾਹੇ ਬਿਜਲੀ ਇਸਤੇਮਾਲ ਕਰਨ ਜਾਂ ਨਾ ਕਰਨ, ਕਾਂਗਰਸ ਸਰਕਾਰ ਨੇ ਘਰੇਲੂ ਖਪਤਕਾਰਾਂ ਉਤੇ ਪੱਕੇ ਖਰਚੇ ਥੋਪ ਦਿੱਤੇ ਹਨ। ਇਸ ਤਰ•ਾਂ ਇਹ ਸਰਕਾਰ ਆਮ ਆਦਮੀ ਨੂੰ ਭਾਰੀ ਬੋਝ ਥੱਲੇ ਦੱਬਣ ਉੱਤੇ ਤੁਲੀ ਹੋਈ ਹੈ।  ਉਹਨਾਂ ਕਿਹਾ ਕਿ ਇਸ ਸਰਕਾਰ ਵੱਲੋਂ ਦਲਿਤ ਖਪਤਕਾਰਾਂ ਨੂੰ ਬਿਜਲੀ ਦੇ ਮੋਟੇ ਬਿਲ ਭਰਨ ਲਈ ਮਜ਼ਬੂਰ ਅਤੇ ਜਲੀਲ ਕੀਤਾ ਜਾ ਰਿਹਾ ਹੈ ਜਦਕਿ ਪਛੜੇ ਵਰਗਾਂ ਨੂੰ ਦਿੱਤੀ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਵਾਪਸ ਹੀ ਲਈ ਜਾ ਚੁੱਕੀ ਹੈ।
ਇਹ ਟਿੱਪਣੀ ਕਰਦਿਆਂ ਕਿ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਰਹੀ ਹੈ, ਅਕਾਲੀ ਆਗੂ ਨੇ ਕਿਹਾ ਕਿ  ਕਾਂਗਰਸ ਸਰਕਾਰ ਲਈ ਕੁੱਝ ਵੀ ਪਵਿੱਤਰ ਨਹੀਂ ਜਾਪਦਾ। ਉਹਨਾਂ ਕਿਹਾ ਕਿ ਵਾਅਦੇ ਮੁਤਾਬਿਕ ਉਦਯੋਗਾਂ ਅਤੇ ਆਮ ਆਦਮੀ ਨੂੰ ਰਾਹਤ ਦੇਣ ਦੀ ਥਾਂ ਸਰਕਾਰ ਲਗਾਤਾਰ ਬਿਜਲੀ ਦਰਾਂ ਵਿਚ ਵਾਧਾ ਕਰ ਰਹੀ ਹੈ ਅਤੇ ਹੁਣ ਇਹ ਵਾਧਾ ਇੰਨਾ ਹੋ ਚੁੱਕਿਆ ਹੈ, ਕਿ ਸਹਿਣਯੋਗ ਨਹੀਂ ਰਿਹਾ। ਉਹਨਾਂ ਕਿਹਾ ਕਿ ਅਸੀਂ ਇਹ ਮੁੱਦਾ ਲੋਕਾਂ ਵਿਚ ਲੈ ਕੇ ਜਾਵਾਂਗੇ ਅਤੇ ਸਰਕਾਰ ਨੂੰ ਸਾਰੇ ਲੋਕ-ਵਿਰੋਧੀ ਫੈਸਲੇ ਵਾਪਸ ਲੈਣ ਲਈ ਮਜ਼ਬੂਰ ਕਰਾਂਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ

by Ranjit Singh
1 week ago
0

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 