• Latest
  • Trending
ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੇ ਪਿੰਡਾਂ ਨੂੰ ‘ਖੁੱਲੇ ‘ਚ ਸੌਚ ਮੁਕਤ’ ਘੋਸ਼ਿਤ ਕੀਤਾ : ਰਜ਼ੀਆ ਸੁਲਤਾਨਾ

ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੇ ਪਿੰਡਾਂ ਨੂੰ ‘ਖੁੱਲੇ ‘ਚ ਸੌਚ ਮੁਕਤ’ ਘੋਸ਼ਿਤ ਕੀਤਾ : ਰਜ਼ੀਆ ਸੁਲਤਾਨਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

2 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

3 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

4 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

4 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੇ ਪਿੰਡਾਂ ਨੂੰ ‘ਖੁੱਲੇ ‘ਚ ਸੌਚ ਮੁਕਤ’ ਘੋਸ਼ਿਤ ਕੀਤਾ : ਰਜ਼ੀਆ ਸੁਲਤਾਨਾ

June 24, 2018
in ਪੰਜਾਬ
ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੇ ਪਿੰਡਾਂ ਨੂੰ ‘ਖੁੱਲੇ ‘ਚ ਸੌਚ ਮੁਕਤ’ ਘੋਸ਼ਿਤ ਕੀਤਾ : ਰਜ਼ੀਆ ਸੁਲਤਾਨਾ

er
• ਪੇਂਡੂ ਖੇਤਰ ਦੀ 99.9 ਫੀਸਦ ਆਬਾਦੀ ਨੂੰ ਉਪਲੱਬਧ ਹੋ ਚੁੱਕਾ ਹੈ ਪੀਣ ਵਾਲਾ ਸਵੱਛ ਪਾਣੀ

ਚੰਡੀਗੜ•, 24 ਜੂਨ (ਵਿਸ਼ਵ ਵਾਰਤਾ) : “ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਪੰਜਾਬ ਸੂਬਾ ਵਿਕਾਸ ਤੇ ਸਫਲਤਾ ਦੀਆਂ ਨਵੀਆਂ ਪੁਲਾਂਘਾਂ ਪੁੱਟਦਾ ਜਾ ਰਿਹਾ ਹੈ ਅਤੇ ਅਸੀਂ ਸੂਬੇ ਦੇ ਸਮੁੱਚੇ ਪੇਂਡੂ ਖੇਤਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਤੋਂ ਮੁਕਤ ਕਰਵਾਉਣ ਵਿੱਚ ਸਫਲ ਹੋਏ ਹਾਂ, ਜੋ ਕਿ ਇੱਕ ਮਾਣਮੱਤੀ ਗੱਲ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕੀਤਾ।
ਇਸ ਸਬੰਧੀ ਜਾਣਕਾਰੀ ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਪੰਜਾਬ ਦਾ ਜਲ ਸਪਲਾÎਈ ਤੇ ਸੈਨੀਟੇਸ਼ਨ ਵਿਭਾਗ ਲੋਕਾਂ ਨੂੰ ਸਵੱਛ ਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣ, ਪੇਂਡੂ ਖੇਤਰਾਂ ਵਿੱਚ ਪਾਣੀ ਦੀ ਗੁਣਵੱਤਾ ਦਾ ਨਿਯਮਿਤ ਨਿਰੀਖਣ ਕਰਨ ਤੇ ਖੁੱਲੇ ਵਿੱਚ ਸ਼ੌਚ ਕਰਨ ਦੀ ਦਰ ਨੂੰ ਘਟਾਉਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਇਨਾਂ ਟੀਚਿਆਂ ਉੱਤੇ ਕੰਮ ਕਰਦਿਆਂ ਅਤੇ ਲੋਕਾਂ ਨੂੰ ਖੁੱਲੇ ਵਿੱਚ ਸ਼ੌਚ ਕਰਨ ਦੇ ਮਾਰੂ ਪ੍ਰਭਾਵਾਂ ਤੇ ਸਵੱਛ, ਸੁਰੱਖਿਅਤ ਸੈਨੀÎਟੇਸ਼ਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਭਾਗ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਵਿਭਾਗ ਟਾਇਲਟ ਬਣਾਉਣ ਵਾਸਤੇ 15 ਹਜ਼ਾਰ ਰੁਪਏ ਦੇ ਰਿਹਾ ਹੈ ਜਦਕਿ ਦੇਸ਼ ਦੇ ਹੋਰਾਂ ਖੇਤਰਾਂ ਇਸ ਕੰਮ ਲਈ 12 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਸ੍ਰੀਮਤੀ ਰਜ਼ੀਆ ਨੇ ਜਾਣਕਾਰੀ ਦਿੰਦਿਆਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਇਨਸੈਂਟਿਵ ਰਾਸ਼ੀ ਵਜੋਂ 713 ਕਰੋੜ ਰੁਪਏ ਟਾਇਲਟਾਂ ਦੇ ਨਿਰਮਾਣ ਲਈ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਵੀ ਬਣਾਈਆਂ ਗਈਆਂ ਹਨ ਜੋ ਸਵੇਰ ਸਮੇਂ ਲੋਕਾਂ ਨੂੰ ਖੁੱਲੇ ਵਿੱਚ ਸ਼ੌਚ ਕਰਨ ਤੋਂ ਰੋਕਣ ਦਾ ਯਤਨ ਕਰਦੀਆਂ ਹਨ। ਇਸ ਵਿਸ਼ੇਸ ਮੁਹਿਮ ਤਹਿਤ ਲੋਕਾਂ ਨੂੰ ਸੂਚਨਾ, ਸਿੱਖਿਆ ਤੇ ਸੰਚਾਰ ਦੇ ਮਾਧਿਅਮ ਨਾਲ ਬਾਥਰੂਮ-ਕਮ-ਟਾਇਲਟ ਬਨਾਉਣ ਤੇ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ 80 ਫੀਸਦ ਤੋਂ ਵੱਧ ਲਾਭਪਾਤਰੀ 5000-20000 ਤੱਕ ਆਪਣੇ ਆਪ ਰੁਪਏ ਖਰਚਕੇ ਬਾਥਰੂਮ-ਕਮ-ਟਾਇਲਟ ਬਣਵਾ ਚੁੱਕੇ ਹਨ ਅਤੇ ਇਨਾਂ ਦੀ ਵਰਤੋਂ ਦਾ ਪੱਧਰ ਵੀ 99 ਫੀਸਦ ਤੋਂ ਵੱਧ ਹੈ।
ਮੰਤਰੀ ਨੇ ਦੱਸਿਆ “ਮਿਸ਼ਨ ਸਵੱਛ ਤੇ ਸਵੱਸਥ ਪੰਜਾਬ” ਪਹਿਲਾਂ ਹੀ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਹੈ ਜੋ “ਮਿਸ਼ਨ ਤੰਦਰੁਸਤ ਪੰਜਾਬ” ਨੂੰ ਮਿੱਥੇ ਟੀਚੇ ਪੂਰੇ ਕਰਨ ਵਿੱਚ ਮਦਦ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਇਸ ਮਿਸ਼ਨ ਮੁੱਖ ਉਦੇਸ਼ ਪੰਜਾਬ ਦੇ ਪੇਂਡੂ ਖੇਤਰ ਦੇ ਲੋਕਾਂ ਨੂੰ ਸਾਫ ਪੀਣਯੋਗ ਪਾਣੀ, ਖੁੱਲੇ ਵਿੱਚ ਸ਼ੌਚ ਕਰਨ ਦੀ ਸਮੱਸਿਆ ਤੋਂ ਮੁਕਤੀ ਤੇ ਸਵੱਛ ਵਾਤਾਵਰਨ ਪ੍ਰਦਾਨ ਕਰਕੇ ਪੰਜਬ ਨੂੰ ਇੱਕ ਸਾਫ-ਸੁਥÎਰਾ ਤੇ ਸਿਹਤਮੰਦ ਸੂਬਾ ਬਣਾਉਣਾ ਹੈ।
ਉਨਾਂ ਅੱਗੇ ਕਿਹਾ ਕਿ ਸਵੱਛ ਤੇ ਸਵੱਸਥ ਪੰਜਾਬ ਮਿਸ਼ਨ ਤਹਿਤ ਵਿਭਾਗ ਸੂਬੇ ਦੇ ਸਾਰੇ ਪਿੰਡਾਂ ਨੂੰ ਸ਼ਾਮਲ ਕਰ ਚੁੱਕਾ ਹੈ ਅਤੇ ਇਸ ਤਹਿਤ 13726 ਪਿੰਡ, 147 ਬਲਾਕ ਅਤੇ 22 ਜ਼ਿਲ•ੇ ਖੁੱਲੇ ਵਿੱਚ ਸ਼ੌਚ ਕਰਨ ਤੋ ਮੁਕਤ ਹੋ ਗਏ ਹਨ। ਇਨਾਂ ਦੇ ਓਡੀਐਫ ਸਟੇਟਸ ਦੀ ਜਾਂਚ ਚੱਲ ਰਹੀ ਹੈ। ਅਕਤੂਬਰ 2014 ਤੋਂ ਹੁਣ ਤੱਕ ਇਹ ਸਟੇਟਸ 75 ਫੀਸਦ  ਸੀ ਜੋ ਹੁਣ ਵਧ ਕੇ 100 ਫੀਸਦ ਹੋ ਗਿਆ ਹੈ। ਇਸਦੇ ਨਾਲ ਹੀ  ਸੂਬੇ ਦੇ ਚਾਰ ਜ਼ਿਲਿਆਂ ਫਤਹਿਗੜ• ਸਾਹਿਬ, ਐਸ.ਏ.ਐਸ ਨਗਰ, ਬਰਨਾਲਾ ਤੇ ਲੁਧਿਆਣਾ ਨੂੰ ਸਵੱਛਤਾ ਦਰਪਣ ਵਿੱਚ ਪਹਿਲਾ ਸਥਾਨ ਹਾਸਲ ਕਰਨ ਕਰਕੇ ਸਵੱਛ ਭਾਰਤ ਦਿਵਸ (2 ਅਕਤੂਬਰ, 2017) ਮੌਕੇ ਨਵੀਂ ਦਿੱਲੀ ਵਿਖੇ ਸਨਮਾਨਿਤ ਵੀ ਕੀਤਾ ਗਿਆ ਸੀ। ਉਨ•ਾਂ ÎਿÂਹ ਵੀ ਕਿਹਾ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਨਿਯਮਿਤ ਸਪਲਾਈ ਦੇ ਮੱਦੇਨਜ਼ਰ 24 ਘੰਟੇ ਪਾਣੀ ਦੀ ਸਪਲਾਈ ਦਾ ਪ੍ਰਬੰਧ ਵੀ ਵਿਭਾਗ ਵੱਲੋਂ ਕੀਤਾ ਜਾ ਚੁੱਕਾ ਹੈ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਤੇ ਖਪਤ ਦੀ ਮਿਣਤੀ ਲਈ ਮੀਟਰ ਵੀ ਲਗਾਏ ਹਨ। ਉਨਾਂ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਲੋਕਾਂ ਨੂੰ ਸਾਫ, ਸੁਰੱਖਿਅਤ ਪਾਣੀ ਦੀ ਸਪਲਾਈ ਵਧਾ ਕੇ 10 ਘੰਟੇ ਪ੍ਰਤੀ ਦਿਨ ਕਰਨਾ ਵੀ ਸਰਕਾਰ ਦਾ ਮੁੱਖ ਨਿਸ਼ਾਨਾ ਹੈ। ਜਲ ਸਪਲਾਈ ਸਕੀਮਾਂ ਦੀ ਕਾਮਯਾਬੀ ਤੋਂ ਬਾਅਦ ਹੁਣ ਇਨਾਂ ਸਕੀਮਾਂ ਦੀ ਵਾਗ-ਡੋਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿÀ.ੂਐਸ.ਸੀ) ਦੇ ਹਵਾਲੇ ਕਰ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਸੂਬੇ ਦੇ 125 ਪਿੰਡਾਂ 24 ਘੰਟੇ ਮੀਟਰਡ ਪਾਣੀ ਦੀ ਸਪਲਾਈ ਦਾ ਆਨੰਦ ਮਾਣ ਰਹੇ ਅਤੇ ਪੰਜਾਬ ਦੀ 99.9 ਫੀਸਦ ਆਬਾਦੀ  ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਬਿਨ•ਾਂ 2202 ਪਿੰਡਾਂ ਨੂੰ ਰੋਜ਼ਾਨਾ 10 ਘੰਟੇ ਤੋਂ ਵੱਧ ਪਾਣੀ ਦੀ ਸਪਲਾÎਈ ਮਿਲ ਰਹੀ ਹੈ ਤੇ 810 ਪਿੰਡ 10 ਘੰਟੇ ਪ੍ਰਤੀ ਦਿਨ ਜਲ ਸਪਲਾਈ ਦੀ ਸਹੂਲਤ ਲੈ ਰਹੇ ਹਨ। ਸ੍ਰੀਮਤੀ ਸੁਲਤਾਨਾ ਨੇ ਕਿਹਾ ਮੌਜੂਦਾ ਕਾਂਗਰਸ ਸਰਕਾਰ ਸੂਬੇ ਦੇ ਪੇਂਡੂ ਜਲ ਖੇਤਰ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਹ ਆਸ ਕੀਤੀ ਜਾ ਸਕਦੀ ਹੈ  ਕਿ 2021 ਦੇ ਆਖਿਰ ਤੱਕ ਪੇਂਡੂ ਖੇਤਰ ਦੇ ਹਰ ਘਰ ਵਿੱਚ ਪਾਣੀ ਦੇ ਕੁਨੈਕਸ਼ਨ ਉਪਲੱਬਧ ਹੋ ਜਾਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 