• Latest
  • Trending
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

3 years ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

20 minutes ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

27 minutes ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

27 minutes ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

1 hour ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

1 hour ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

1 hour ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

2 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

2 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

2 hours ago
Hindi News
English News
Thursday, November 19, 2026
No Result
View All Result
18 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

September 10, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ: ਸੈਰ ਸਪਾਟਾ ਮੰਤਰੀ

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

ਸਾਹਿਬਜ਼ਾਦਾ, ਅਜੀਤ ਸਿੰਘ ਨਗਰ 10 ਸਤੰਬਰ, 2023 (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਕਤ ਪ੍ਰਗਟਾਵਾ ਸੈਰ ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਮਿਤੀ 11 ਸਤੰਬਰ ਤੋਂ 13 ਸਤੰਬਰ 2023 ਤੱਕ ਮੋਹਾਲੀ ਦੇ ਸੈਕਟਰ 82 ਸਥਿਤ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਇਸ ਬਹੁਪੱਖੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।

ਪੰਜਾਬ ਰਾਜ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਆਪਣੀ ਕਿਸਮ ਦੇ ਇਸ ਪਹਿਲੇ ਸਮਿਟ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 11 ਸਤੰਬਰ 2023 ਨੂੰ ਸਵੇਰੇ 10:00 ਵਜੇ ਕਰਨਗੇ।

ਉਨ੍ਹਾਂ ਦੱਸਿਆ ਕਿ ਸਮਿਟ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ ਸਪਾਟਾ ਖੇਤਰ ਅਤੇ ਸਨਅਤ ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਕਰਨਗੇ।
ਉਦਘਾਟਨੀ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਸਮਿਟ ਵਿਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਸ਼ਿਰਕਤ ਕਰਨਗੀਆਂ। ਇਸ ਤੋਂ ਇਲਾਵਾ ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੀਆਂ।

ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਨਾਚਾਂ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾਕਟਰ ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਬੋਦਲ ਵਲੋਂ ਸੰਗੀਤਕ ਪੇਸ਼ਕਾਰੀਆਂ ਵੀ ਕੀਤੀ ਜਾਵੇਗੀ।

ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ 12 ਸਤੰਬਰ 2023 ਨੂੰ ਟਰੈਵਲ ਮਾਰਟ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ।

ਉਦਘਾਟਨੀ ਸਮਾਰੋਹ ਤੋਂ ਬਾਅਦ ਪਲੈਨਰੀ ਸੈਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ। ਜਿਨ੍ਹਾਂ ਦਾ ਵਿਸ਼ਾ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ‘ਹੈਰੀਟੇਜ ਟੂਰਿਜ਼ਮ’, ‘ਈਕੋ ਐਂਡ ਫ਼ਾਰਮ ਟੂਰਿਜ਼ਮ’, ‘ਅੰਮ੍ਰਿਤਸਰ ‘ਜ ਹਿੰਟਰਲੈਂਡ ਐਂਡ ਕਲੂਨਰੀ ਟੂਰਿਜ਼ਮ’, ‘ਵੈਲਨੈਸ ਟੂਰਿਜ਼ਮ ਅਤੇ ਮੀਡੀਆ ਤੇ ਐਂਟਰਟੇਨਮੈਂਟ ਟੂਰਿਜ਼ਮ, ਸ਼ਾਮਲ ਹਨ।

ਸੈਰ ਸਪਾਟਾ ਮੰਤਰੀ ਵਲੋਂ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਤੇ ਸੰਤੁਸ਼ਟੀ ਜਾਹਰ ਕੀਤੀ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 19, 2026
0

  ਹੈਦਰਾਬਾਦ, 19 ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਸੰਪਥ ਨੰਦੀ ਦੀ ਜ਼ਬਰਦਸਤ ਪੀਰੀਅਡ ਐਕਸ਼ਨ ਡਰਾਮਾ ਫਿਲਮ 'Bhogi', ਜਿਸ ਵਿੱਚ ਅਦਾਕਾਰ...

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

Most Popular

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
2 weeks ago
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 