• Latest
  • Trending
ਪਠਾਨਕੋਟ ਪੁਲਿਸ ਨੇ ਪਹਿਲਾ ਨਸ਼ਾ ਮੁਕਤ ਪੁਲਿਸ ਸਟੇਸ਼ਨ ਐਲਾਨਿਆ

3 years ago
National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

13 minutes ago
Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

37 minutes ago
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

59 minutes ago
Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

2 hours ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

3 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

5 hours ago
Hindi News
English News
Friday, September 4, 2026
No Result
View All Result
29 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਠਾਨਕੋਟ ਪੁਲਿਸ ਨੇ ਪਹਿਲਾ ਨਸ਼ਾ ਮੁਕਤ ਪੁਲਿਸ ਸਟੇਸ਼ਨ ਐਲਾਨਿਆ

October 3, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਪਠਾਨਕੋਟ ਪੁਲਿਸ ਨੇ ਪਹਿਲਾ ਨਸ਼ਾ ਮੁਕਤ ਪੁਲਿਸ ਸਟੇਸ਼ਨ ਐਲਾਨਿਆ

ਪਠਾਨਕੋਟ ਪੁਲਿਸ ਨੇ ਪਹਿਲਾ ਨਸ਼ਾ ਮੁਕਤ ਪੁਲਿਸ ਸਟੇਸ਼ਨ ਐਲਾਨਿਆ

ਧਾਰ ਖੇਤਰ ਦੀਆਂ 45 ਗ੍ਰਾਮ ਪੰਚਾਇਤਾਂ ਨੇ ਕਿਹਾ ਕਿ ਸਾਡੇ ਪਿੰਡ ਨਸ਼ਾ ਮੁਕਤ ਹਨ

ਪਠਾਨਕੋਟ, 3 ਅਕਤੂਬਰ, 2023 (ਵਿਸ਼ਵ ਵਾਰਤਾ):-ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦੇ ਹੋਏ, ਪਠਾਨਕੋਟ ਪੁਲਿਸ ਨੇ ਪੁਲਿਸ ਥਾਣਾ ਧਾਰ ਨੂੰ ਪੰਜਾਬ ਰਾਜ ਦਾ ਪਹਿਲਾ ਨਸ਼ਾ ਮੁਕਤ ਪੁਲਿਸ ਸਟੇਸ਼ਨ ਘੋਸ਼ਿਤ ਕੀਤਾ ਹੈ। ਇਹ ਪ੍ਰਾਪਤੀ ਪਠਾਨਕੋਟ ਪੁਲਿਸ ਦੇ ਇੱਕ ਸੁਰੱਖਿਅਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਨਾ ਕਰਨ ਦੀ ਕੋਸ਼ਿਸ਼ ਵਿੱਚ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਪ੍ਰਮਾਣ ਹੈ।

ਇਸ ਸ਼ਲਾਘਾਯੋਗ ਪ੍ਰਾਪਤੀ ਦੀ ਪੁਸ਼ਟੀ ਸਥਾਨਕ ਭਾਈਚਾਰੇ ਦੇ ਸਮਰਥਨ ਨਾਲ ਸੰਭਵ ਹੋਈ ਹੈ। ਪੁਲਿਸ ਸਟੇਸ਼ਨ ਧਾਰ ਦੇ ਅਧਿਕਾਰ ਖੇਤਰ ਵਿੱਚ 45 ਪਿੰਡਾਂ ਦੀਆਂ ਪੰਚਾਇਤਾਂ ਅੱਗੇ ਆਈਆਂ ਹਨ ਜਿਨਾ ਨੇ ਇੱਕ ਮੈਮੋਰੰਡਮ ਦੁਆਰਾ ਲਿਖਤੀ ਰੂਪ ਵਿੱਚ ਪੁਸ਼ਟੀ ਕਰਦੇ ਹੋਏ ਕਿਹਾ ਕਿ, “ਸਾਡੇ ਪਿੰਡ ਨਸ਼ਾ ਮੁਕਤ ਹਨ।” ਇਹ ਸਮੂਹਿਕ ਘੋਸ਼ਣਾ ਪੁਲਿਸ ਬਲ ਅਤੇ ਲੋਕਾਂ ਵਿਚਕਾਰ ਸਹਿਯੋਗੀ ਭਾਵਨਾ ਨੂੰ ਦਰਸਾਉਂਦੀ ਹੈ।

ਪਠਾਨਕੋਟ ਪੁਲਿਸ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਇਸ ਅਹਿਮ ਮਿਸ਼ਨ ਵਿੱਚ ਸਹਿਯੋਗ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉੱਨਾਂ ਕਿਹਾ, “ਇਹ ਪ੍ਰਾਪਤੀ ਨਸ਼ਾ ਮੁਕਤ ਸਮਾਜ ਪ੍ਰਤੀ ਏਕਤਾ ਅਤੇ ਸਾਂਝੀ ਵਚਨਬੱਧਤਾ ਦੀ ਸ਼ਕਤੀ ਦੀ ਉਦਾਹਰਨ ਹੈ। ਪਠਾਨਕੋਟ ਪੁਲਿਸ ਇਸ ਮਹੱਤਵਪੂਰਨ ਮੀਲ ਪੱਥਰ ਨੂੰ ਸਾਕਾਰ ਕਰਨ ਲਈ ਭਾਈਚਾਰੇ ਦੇ ਸਹਿਯੋਗੀ ਯਤਨਾਂ ਦੀ ਤਹਿ ਦਿਲੋਂ ਪ੍ਰਸ਼ੰਸਾ ਕਰਦੀ ਹੈ।”

ਪਠਾਨਕੋਟ ਪੁਲਿਸ ਪੰਜਾਬ ਦੇ ਸਾਰੇ ਵਸਨੀਕਾਂ ਲਈ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਮਾਹੌਲ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
September 4, 2026
0

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ - ਕਿਹਾ—ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ...

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

by Ranjit Singh
September 4, 2026
0

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ - 29 IPS ਤੇ 1 HPS ਅਧਿਕਾਰੀਆਂ ਦੇ ਤਬਾਦਲੇ...

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

by Ranjit Singh
September 4, 2026
0

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ - ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ ਬੱਸ ਯਾਤਰਾ ਚੰਡੀਗੜ੍ਹ,...

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

by Ranjit Singh
September 4, 2026
0

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ? ਚੰਡੀਗੜ੍ਹ, 4 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
September 4, 2026
0

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ - ਕਿਹਾ—ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ...

Most Popular

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

by Ranjit Singh
3 days ago
0

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 