
ਨਵੀਂ ਦਿੱਲੀ 29 ਜੂਨ – ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੱਜ ਦਿੱਲੀ ਦੇ ਲੋਧੀ ਰੋਡ ਦੇ ਸ਼ਮਸ਼ਾਨ ਘਾਟ ‘ਚ ਅੰਤਿਮ ਸਸਕਾਰ ਕੀਤਾ ਗਿਆ।
ਵਰਨਣਯੋਗ ਹੈ ਕਿ ਸੁਰਿੰਦਰ ਸਿੰਗਲਾ ਦਾ ਕੱਲ੍ਹ ਦਿੱਲੀ ਵਿਚ ਦੇਹਾਂਤ ਹੋ ਗਿਆ ਸੀ। ਉਹ ਕੈਪਟਨ ਸਰਕਾਰ ਵਿਚ ਸਾਲ 2002 ਤੋਂ 2007 ਦੌਰਾਨ ਪੰਜਾਬ ਦੇ ਵਿੱਤ ਮੰਤਰੀ ਰਹੇ।






















