• Latest
  • Trending
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ

3 years ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

10 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

4 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

5 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

5 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ

October 12, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ. ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ

ਸੋਸ਼ਲ ਮੀਡੀਆ ‘ਤੇ ਕਮਿਸ਼ਨ ਦੀ ਮੌਜੂਦਗੀ ਵਧਾਉਣਾ, ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ, ਐਨ.ਐਫ.ਐਸ.ਏ. ਦੇ ਲਾਗੂਕਰਨ ਨੂੰ ਯਕੀਨੀ ਬਣਾਉਣਾ ਮੁੱਖ ਪ੍ਰਾਪਤੀਆਂ ਵਿੱਚ ਸ਼ਾਮਿਲ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਸ੍ਰੀ ਡੀ.ਪੀ. ਰੈਡੀ ਅੱਜ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੇਵਾਮੁਕਤ ਹੋਏ।

ਅੱਜ ਇੱਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਭਰ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ, 2013 ਨੂੰ ਲਾਗੂ ਕਰਨ ਲਈ ਅਣਥੱਕ ਯਤਨ ਕੀਤੇ ਤਾਂ ਜੋ ਸਾਰਿਆਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਸ੍ਰੀ ਰੈਡੀ ਵੱਲੋਂ ਕਮਿਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵੱਖ-ਵੱਖ ਥਾਵਾਂ ਤੋਂ ਕੰਮ ਕਰਦੇ ਸਨ। ਉਨ੍ਹਾਂ ਨੇ ਕਮਿਸ਼ਨ ਦੀ ਵੈਬਸਾਈਟ ਬਣਾਉਣ ਲਈ ਯਤਨ ਕਰਨ ਦੇ ਨਾਲ ਨਾਲ ਚੇਅਰਮੈਨ ਅਤੇ ਮੈਂਬਰਾਂ ਨੂੰ ਇੱਕੋ ਥਾਂ ਇਕੱਠੇ ਕੰਮ ਕਰਨ ਦੀ ਪਹਿਲਕਦਮੀ ਵੀ ਆਰੰਭੀ ਅਤੇ ਮੌਜੂਦਾ ਸਮੇਂ, ਪੰਜਾਬ ਰਾਜ ਖੁਰਾਕ ਕਮਿਸ਼ਨ ਮਗਸੀਪਾ, ਸੈਕਟਰ 26 ਤੋਂ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਕਮਿਸ਼ਨ ਦੇ ਫੇਸਬੁੱਕ, ਟਵਿਟਰ ਅਤੇ ਇੰਸਟਾਗ੍ਰਾਮ ‘ਤੇ ਸੋਸ਼ਲ ਮੀਡੀਆ ਹੈਂਡਲ ਵੀ ਤਿਆਰ ਕਰਨ ਦੇ ਨਾਲ ਨਾਲ ਕਮਿਸ਼ਨ ਦੀ ਹੈਲਪਲਾਈਨ ਵੀ ਸਥਾਪਿਤ ਕੀਤੀ ਗਈ ਸੀ ਜਿਸ ‘ਤੇ ਲੋਕਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ।

ਇਸ ਦੇ ਨਾਲ ਹੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰਾਂ ਨੂੰ ਨਾਮਜ਼ਦ ਅਤੇ ਨਿਯੁਕਤ ਕੀਤਾ ਜਾਣਾ ਸੀ। ਇਹ ਮਾਮਲਾ ਇਨ੍ਹਾਂ ਵਿਭਾਗਾਂ ਕੋਲ ਉਠਾਇਆ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਡੀ) ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਨਿਯੁਕਤ ਕੀਤਾ ਗਿਆ। ਐਕਟ/ਨਿਯਮਾਂ ਦੇ ਉਪਬੰਧਾਂ ਬਾਰੇ ਜਾਗਰੂਕ ਕਰਨ ਲਈ ਸਾਰੇ ਡੀ.ਜੀ.ਆਰ.ਓਜ਼ ਅਤੇ ਵਿਭਾਗਾਂ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਕਮਿਸ਼ਨ ਵੱਲੋਂ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਰਾਹੀਂ ਇੱਕ ਮਲਟੀ-ਮੀਡੀਆ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਜੋ ਲੋਕਾਂ ਨੂੰ ਕਮਿਸ਼ਨ ਅਤੇ ਲਾਭਪਾਤਰੀਆਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਐਫ.ਐਮ. ਰੇਡੀਓ ‘ਤੇ ਜਿੰਗਲ ਚਲਾਏ ਗਏ। ਲੋਕ ਸੰਪਰਕ ਵਿਭਾਗ ਵੱਲੋਂ ਇਕ ਛੋਟੀ ਵੀਡੀਓ ਫਿਲਮ ਤਿਆਰ ਕੀਤੀ ਗਈ ਅਤੇ ਇਹ ਵੀਡੀਓ ਵਿਸ਼ੇਸ਼ ਥਾਵਾਂ ‘ਤੇ ਪ੍ਰਦਰਸ਼ਿਤ ਕਰਨ ਲਈ ਤਿੰਨੋਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਡੀ) ਨੂੰ ਭੇਜੀ ਗਈ।

ਹੋਰਨਾਂ ਕਮਿਸ਼ਨਾਂ ਵੱਲੋਂ ਅਪਣਾਏ ਜਾ ਰਹੇ ਅਭਿਆਸਾਂ ਬਾਰੇ ਜਾਣਨ ਲਈ, ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਆਂਧਰਾ ਪ੍ਰਦੇਸ਼ ਰਾਜ ਫੂਡ ਕਮਿਸ਼ਨ ਦਾ ਦੌਰਾ ਕੀਤਾ ਤਾਂ ਜੋ ਉੱਥੇ ਅਪਣਾਏ ਜਾ ਰਹੇ ਅਭਿਆਸਾਂ ਦਾ ਅਧਿਐਨ ਕੀਤਾ ਜਾ ਸਕੇ।

ਮਿਡ ਡੇ ਮੀਲ ਸਕੀਮ ਵਿੱਚ ਅਕਸ਼ਿਆ ਪਾਤਰਾ ਅਤੇ ਇਸਕੋਨ ਨੂੰ ਸ਼ਾਮਲ ਕਰਨ ਲਈ ਇਸ ਦੇ ਪ੍ਰਤੀਨਿਧੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਨੂੰ ਸ਼ਾਮਲ ਕਰਨ ਸਬੰਧੀ ਤਜਵੀਜ਼ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ। ਸਕੂਲੀ ਬੱਚਿਆਂ ਦੀ ਪੋਸ਼ਣ ਸਥਿਤੀ ਬਾਰੇ ਪਤਾ ਲਗਾਉਣ ਲਈ ਡਾਇਰੈਕਟਰ, ਐਨ.ਆਈ.ਐਨ., ਹੈਦਰਾਬਾਦ ਨਾਲ ਮੀਟਿੰਗ ਕੀਤੀ ਗਈ। ਐਨ.ਐਫ.ਐਸ.ਏ. 2013 ਸਬੰਧੀ ਲੋੜਾਂ ਬਾਰੇ ਤਿੰਨਾਂ ਵਿਭਾਗਾਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ ‘ਤੇ ਉਨ੍ਹਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਕਮਿਸ਼ਨ ਦੇ ਮੈਂਬਰਾਂ ਨੂੰ ਐਨ.ਐਫ.ਐਸ.ਏ. 2013 ਦੀਆਂ ਵੱਖ-ਵੱਖ ਵਿਵਸਥਾਵਾਂ ਦੇ ਲਾਗੂਕਰਨ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹੇ ਅਲਾਟ ਕੀਤੇ ਗਏ।

ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੇ 7 ਅਤੇ 8 ਨਵੰਬਰ, 2022 ਨੂੰ ਬੈਂਗਲੁਰੂ ਵਿਖੇ “ਨੈਸ਼ਨਲ ਕੰਟਸਲਟੇਸ਼ਨ ਵਿੱਦ ਸਟੇਟ ਫੂਡ ਕਮਿਸ਼ਨਸ” ‘ਤੇ ਦੋ ਰੋਜ਼ਾ ਸੈਮੀਨਾਰ ਵਿੱਚ ਭਾਗ ਲਿਆ। ਕਮਿਸ਼ਨ ਦੇ ਇੱਕ ਮੈਂਬਰ ਨੂੰ 16 ਅਤੇ 17 ਜਨਵਰੀ 2023 ਨੂੰ ਤਿਰੂਵਨੰਤਪੁਰਮ (ਕੇਰਲਾ) ਵਿਖੇ ਨਿਊਟ੍ਰੀਸ਼ੀਅਨ ਸਪੋਰਟ ਟੂ ਚਿਲਡਰਨ ਬਾਰੇ ਰਾਸ਼ਟਰੀ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ।

ਸਕੂਲ ਸਿੱਖਿਆ ਵਿਭਾਗ ਨੂੰ ਹੋਰਨਾਂ ਸੂਬਿਆਂ ਵਾਂਗ ਵਿਦਿਆਰਥੀਆਂ ਨੂੰ ਕੇਲੇ, ਅੰਡੇ ਅਤੇ ਫਲੇਵਰਡ ਦੁੱਧ ਦੇਣ ਦੀ ਵੀ ਸਲਾਹ ਦਿੱਤੀ ਗਈ ਅਤੇ ਮਿਡ ਡੇ ਮੀਲ ਸਕੀਮ ਤਹਿਤ 10ਵੀਂ ਜਮਾਤ ਨੂੰ ਕਵਰ ਕਰਨ ਦੀ ਵੀ ਸਲਾਹ ਦਿੱਤੀ ਗਈ। ਕਮਿਸ਼ਨ ਦੀਆਂ ਸਾਲ 2015-16 ਤੋਂ 2020-21 ਤੱਕ ਦੀਆਂ ਸਾਲਾਨਾ ਰਿਪੋਰਟਾਂ ਪੰਜਾਬ ਵਿਧਾਨ ਸਭਾ ਅੱਗੇ ਪੇਸ਼ ਕਰਨ ਲਈ ਸੂਬਾ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 month ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 