• Latest
  • Trending
ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

3 years ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

1 hour ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

3 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

4 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

5 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

5 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

5 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

October 17, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਸੂਬੇ ਦੇ ਮੋਹਤਬਾਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫਤਾਰ ਕੀਤੇ ਸ਼ੂਟਰ: ਡੀਜੀਪੀ ਗੌਰਵ ਯਾਦਵ

In a follow up operation, SSOC Mohali has arrested two more operatives of this gang for providing weapon and logistics support.

— DGP Punjab Police (@DGPPunjabPolice) October 17, 2023

ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਦੇ ਮੋਹਤਬਾਰ ਵਿਅਕਤੀਆਂ ਦੀ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।

ਡੀਜੀਪੀ ਪੰਜਾਬ, ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ ਅਤੇ ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋੋਸ਼ੀਆਂ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਰਿੰਦਾ ਅਤੇ ਹੈਪੀ ਪਾਸੀਆ ਵੱਲੋਂ ਸੂਬੇ ਦੇ ਕੁਝ ਪ੍ਰਮੁੱਖ ਵਿਅਕਤੀਆਂ ਦੀ ਮਿੱਥਕੇ ਹੱਤਿਆ ਕਰਨ ਦੀ ਯੋਜਨਾ ਬਣਾਉਣ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਦੋ ਸ਼ੂਟਰਾਂ ਨੂੰ ਨਿਯੁਕਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲਣ ਉਪਰੰਤ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪੇ੍ਰਸ਼ਨ ਚਲਾਇਆ ਅਤੇ ਵਿਕਰਮਜੀਤ ਉਰਫ਼ ਰਾਜਾ ਬੈਂਸ ਅਤੇ ਬਾਵਾ ਸਿੰਘ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ। ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਹੈਪੀ ਪਾਸੀਆ ਨੇ ਮੁਲਜ਼ਮ ਵਿਕਰਮਜੀਤ ਨਾਲ ,ਟਾਰਗੇਟ ਕਿਲਿੰਗ ਕਰਨ ਸਬੰਧੀ 15 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਸਤੰਬਰ 2023 ਦੇ ਆਖਰੀ ਹਫ਼ਤੇ ਮੁਲਜ਼ਮ ਵਿਕਰਮਜੀਤ ਵੱਲੋਂ ਰੇਕੀ ਵੀ ਕੀਤੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਅਗਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਕਰਮਜੀਤ ਲਈ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਦਾ ਪ੍ਰਬੰਧ ਹੈਪੀ ਪਾਸੀਆ ਨੇ ਆਪਣੇ ਸਥਾਨਕ ਸਾਥੀਆਂ ਗੁਰਕਿਰਪਾਲ ਸਿੰਘ ਉਰਫ਼ ਗਗਨ ਰੰਧਾਵਾ, ਹਰੀ ਸਿੰਘ ਉਰਫ਼ ਹੈਰੀ ਅਤੇ ਅਮਾਨਤ ਗਿੱਲ, ਸਾਰੇ ਵਾਸੀ ਅੰਮ੍ਰਿਤਸਰ ਰਾਹੀਂ ਕੀਤਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਨੂੰ ਵੀ ਕਾਬੂ ਕਰ ਲਿਆ ਹੈ, ਜਦਕਿ ਹਰੀ ਸਿੰਘ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ।

ਇਸ ਸਬੰਧੀ ਯੂਏਪੀਏ ਦੀ ਧਾਰਾ 17,18 ,20, ਆਈਪੀਸੀ ਦੀ ਧਾਰਾ 115, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

Most Popular

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

by Ankit
4 weeks ago
0

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 