• Latest
  • Trending
ਜੇ ਪੰਜਾਬ ਦੀ ਵਿਰਾਸਤ ਦੀ ਰਾਖੀ ਨਹੀਂ ਕਰ ਸਕਦਾ ਤਾਂ ਸਿੱਧੂ ਅਸਤੀਫਾ ਦੇਵੇ: ਅਕਾਲੀ ਦਲ

ਜੇ ਪੰਜਾਬ ਦੀ ਵਿਰਾਸਤ ਦੀ ਰਾਖੀ ਨਹੀਂ ਕਰ ਸਕਦਾ ਤਾਂ ਸਿੱਧੂ ਅਸਤੀਫਾ ਦੇਵੇ: ਅਕਾਲੀ ਦਲ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

4 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

5 hours ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

5 hours ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

5 hours ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

7 hours ago
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

7 hours ago
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

8 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

8 hours ago
Hindi News
English News
Sunday, June 7, 2026
No Result
View All Result
31 °c
Chandigarh
36 ° Sun
37 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇ ਪੰਜਾਬ ਦੀ ਵਿਰਾਸਤ ਦੀ ਰਾਖੀ ਨਹੀਂ ਕਰ ਸਕਦਾ ਤਾਂ ਸਿੱਧੂ ਅਸਤੀਫਾ ਦੇਵੇ: ਅਕਾਲੀ ਦਲ

September 14, 2017
in ਖਬਰਾਂ
ਜੇ ਪੰਜਾਬ ਦੀ ਵਿਰਾਸਤ ਦੀ ਰਾਖੀ ਨਹੀਂ ਕਰ ਸਕਦਾ ਤਾਂ ਸਿੱਧੂ ਅਸਤੀਫਾ ਦੇਵੇ: ਅਕਾਲੀ ਦਲ

ਚੰਡੀਗੜ੍ਹ, 14 ਸਤੰਬਰ(ਵਿਸ਼ਵ ਵਾਰਤਾ): ਸ੍ਰੋਮਣੀ ਅਕਾਲੀ ਦਲ ਨੇ ਅੱਜ ਸੈਰ ਸਪਾਟਾ ਮੰਤਰੀ ਨਵਜੋਤ ਸਿੱਧੂ ਨੂੰ ਆਖਿਆ ਹੈ ਕਿ ਜੇ ਉਹ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦੀ ਰਾਖੀ ਨਹੀਂ ਕਰ ਸਕਦਾ ਤਾਂ ਤੁਰੰਤ ਅਹੁਦੇ ਤੋਂ ਅਸਤੀਫਾ ਦੇ ਦੇਵੇ। ਪਾਰਟੀ ਨੇ ਕਿਹਾ ਕਿ ਸਿੱਧੂ ਜਾਣਬੁੱਝ ਕੇ ਸਿੱਖ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਪੈਸੇ ਵਿਚ ਕਟੌਤੀ ਕਰਕੇ ਸਿੱਖ ਵਿਰਾਸਤ ਦਾ ਇਸ ਲਈ ਅਪਮਾਨ ਕਰ ਰਿਹਾ ਹੈ, ਕਿਉਂਕਿ ਇਹ ਯਾਦਗਾਰਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨੀਆਂ ਉਸਾਰੀਆਂ ਗਈਆਂ ਸਨ।

ਇੱਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਨਵਜੋਤ ਸਿੱਧੂ ਨੇ ਸੰਗਰੂਰ ਵਿਚ ਕੁੱਪ ਰੋਹੀੜਾ ਵਿਖੇ 1762 ਵਿਚ ਅਹਿਮਦ ਸ਼ਾਹ ਅਬਦਾਲੀ ਦੀ ਫੌਜ ਨਾਲ ਲੜਦਿਆਂ ਸ਼ਹੀਦੀਆਂ ਪਾਉਣ ਵਾਲੇ 35 ਹਜ਼ਾਰ ਸਿੱਖਾਂ ਦੀ ਯਾਦ ਵਿਚ  ਉਸਾਰੀ ਸਿੱਖ ਯਾਦਗਾਰ ਵੱਡਾ ਘੱਲੂਘਾਰਾ ਦੀ ਸਾਂਭ-ਸੰਭਾਲ ਲਈ ਪੈਸੇ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੀ ਸ਼ਰਮਨਾਕ ਹਰਕਤ ਕਰਕੇ ਸਿੱਧੂ ਨਾ ਸਿਰਫ ਸਿੱਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਉਹਨਾਂ ਸ਼ਹੀਦਾਂ ਦੀ ਯਾਦ ਦਾ ਅਪਮਾਨ ਕੀਤਾ ਹੈ, ਸਗੋਂ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਅਸਲੀ ਰੰਗ ਵੀ ਵਿਖਾ ਦਿੱਤਾ ਹੈ।

ਅਕਾਲੀ ਦਲ ਦੇ ਤਰਜਮਾਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਆਪਣੇ ਮੰਤਰਾਲੇ ਦਾ ਚਾਰਜ ਸੰਭਾਲਦੇ ਹੀ ਇਹ ਬਿਆਨ ਦੇ ਕੇ ਕਿ ਵਿਰਾਸਤੇ-ਖਾਲਸਾ ਇੱਕ ਸਫੈਦ ਹਾਥੀ ਹੈ, ਕਾਂਗਰਸ ਸਰਕਾਰ ਦੀ ਸਿੱਖ ਗੁਰਦੁਆਰਿਆਂ ਉੱਤੇ ਹਮਲੇ ਕਰਨ ਅਤੇ ਸਿੱਖ ਸੱਭਿਆਚਾਰ ਦਾ ਅਪਮਾਨ ਕਰਨ ਦੀ ਨੀਤੀ ਦਾ ਮੁਜ਼ਾਹਰਾ ਕਰ ਦਿੱਤਾ ਸੀ।  ਉਹਨਾਂ ਕਿਹਾ ਕਿ ਸਿੱਧੂ ਜਿਸ ਨੂੰ ਸੈਰ ਸਪਾਟਾ ਮੰਤਰੀ ਵਜੋਂ ਪੰਜਾਬ ਦਾ ਬਰਾਂਡ ਅੰਬੈਸਡਰ ਮੰਨਿਆ ਜਾਂਦਾ ਹੈ, ਨੇ ਇੱਕ ਅਜਿਹੀ ਯਾਦਗਾਰ ਦੀ ਨਿੰਦਾ ਕੀਤੀ ਸੀ, ਜਿਸ ਨੂੰ ਪੂਰੀ ਦੁਨੀਆਂ ਅੰਦਰ ਸਿੱਖ ਧਰਮ ਅਤੇ ਸੱਭਿਆਚਾਰ ਦਾ ਮੁਜੱਸਮਾ ਬਣ ਚੁੱਕੀ ਹੈ। ਉਹਨਾਂ ਕਿਹਾ ਕਿ ਕਾਮੇਡੀ ਸਰਕਸ ਤੋਂ ਉਪੱਰ ਕੁੱਝ ਵੀ ਸੋਚ ਨਾ ਸਕਣ ਵਾਲੇ ਸਿੱਧੂ ਦੀ ਇਸ ਹਰਕਤ ਦੀ ਪੂਰੀ ਦੁਨੀਆਂ ਦੇ ਪੰਜਾਬੀਆਂ ਨੇ ਭੰਡੀ ਕੀਤੀ ਸੀ, ਪਰ ਉਸ ਨੇ ਫਿਰ ਵੀ ਕੋਈ ਸਬਕ ਨਹੀਂ ਸਿੱਖਿਆ।

ਡਾਕਟਰ ਚੀਮਾ ਨੇ ਕਿਹਾ ਕਿ ਸਿੱਧੂ ਅਕਾਲੀ-ਭਾਜਪਾ ਸਰਕਾਰ ਦੁਆਰਾ ਮੁਕੰਮਲ ਕੀਤੇ ਗਏ ਸਾਰੇ ਧਾਰਮਿਕ ਅਤੇ ਸੱਭਿਆਚਾਰਕ ਪ੍ਰਾਜੈਕਟਾਂ ਨਾਲ ਤਰਤੀਬਵਾਰ ਵਿਤਕਰਾ ਕਰਦਾ ਗਿਆ। ਉਹਨਾਂ ਕਿਹਾ ਕਿ ਜਦੋਂ ਦਾ ਸਿੱਧੂ ਮੰਤਰੀ ਬਣਿਆ ਹੈ ਅਤੇ ਉਸ ਨੇ ਪੰਜਾਬ ਵਿਰਾਸਤ ਅਤੇ ਸੈਰ ਸਪਾਟਾ ਤਰੱਕੀ ਬੋਰਡ ਨੂੰ ਆਪਣੇ ਹੱਥਾਂ ਵਿਚ ਲਿਆ ਹੈ ਤਾਂ  ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲਾ ਵਿਰਾਸਤੀ ਮਾਰਗ ਸਾਂਭ-ਸੰਭਾਲ ਖੁਣੋਂ ਖਰਾਬ ਹੋਣਾ ਸ਼ੁਰੂ ਹੋ ਗਿਆ ਹੈ।

ਸਿੱਧੂ ਨੂੰ ਇਹ ਕਹਿੰਦਿਆਂ ਕਿ ਉਸ ਨੂੰ ਸਮਝਣਾ ਚਾਹੀਦਾ ਹੈ ਕਿ ਉਸ ਦੇ ਸਿਰ ਦੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਵੀ ਹੈ, ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਭਾਜਪਾ ਦੇ ਕਾਰਜਕਾਲ ਦੌਰਾਨ ਉਸਾਰੇ ਗਏ ਸਾਰੇ ਸਮਾਰਕ, ਆਨੰਦਪੁਰ ਸਾਹਿਬ ਵਿਖੇ ਵਿਰਾਸਤੇ-ਖਾਲਸਾ, ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ, ਵੱਡਾ ਅਤੇ ਛੌਟਾ ਘੱਲੂਘਾਰਾ ਮੈਮੋਰੀਅਲ, ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ, ਅਤੇ ਕਰਤਾਰਪੁਰ ਵਿਖੇ ਜੰਗੇ-ਆਜ਼ਾਦੀ ਯਾਦਗਾਰ ਆਦਿ ਸਾਡੀ ਧਾਰਮਿਕ-ਸੱਭਿਆਚਾਰਕ ਪਰੰਪਰਾ ਅਤੇ ਪੰਜਾਬੀਆਂ ਦੀ ਬਹਾਦਰੀ ਦੀ ਗਵਾਹੀ ਭਰਦੇ ਹਨ। ਉਹਨਾਂ ਕਿਹਾ ਕਿ ਜੇ ਤੁਸੀਂ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਅੰਦਰ ਆਪਣੀ ਸ਼ਾਨਦਾਰ ਵਿਰਾਸਤ ਬਾਰੇ ਸਵੈਮਾਣ ਭਰਨ ਲਈ ਬਣਾਏ ਗਏ ਇਹਨਾਂ ਸਮਾਰਕਾਂ ਦੀ ਮਹੱਤਤਾ ਨੂੰ ਨਹੀਂ ਸਮਝ ਸਕਦੇ ਤਾਂ ਚੰਗਾ ਹੋਵੇਗਾ ਕਿ ਤੁਸੀਂ ਅਸਤੀਫਾ ਦੇ ਦਿਓ ਅਤੇ ਵਾਪਸ ਮੁੰਬਈ ਜਾ ਕੇ ਆਪਣੀ ਕਾਮੇਡੀ ਸ਼ੋਅ ਤਿਆਰ ਕਰਨਾ ਸ਼ੁਰੂ ਕਰ ਦਿਓ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

by Jaspreet Kaur
June 6, 2026
0

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਪ੍ਰਗਟਾਇਆ ਦੁੱਖ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2 -2 ਲੱਖ ਦੇਣ...

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
June 6, 2026
0

Men’s U18 Asia Cup 2026: ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ ਸ਼ਾਨਦਾਰ ਜਿੱਤ ਲਈ PM ਮੋਦੀ ਨੇ ਟੀਮ ਨੂੰ ਦਿੱਤੀ ਵਧਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ

National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ

by Ranjit Singh
4 weeks ago
0

National: Import ਡਿਊਟੀ ਵਧਦੇ ਹੀ ਸੋਨੇ-ਚਾਂਦੀ ਦੀ ਕੀਮਤ ਨੇ ਫੜੀ ਰਫਤਾਰ ਨਵੀਂ ਦਿੱਲੀ, 13 ਮਈ 2026 – Import ਡਿਊਟੀ ਵਧਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 