• Latest
  • Trending
ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

2 years ago
Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ

Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ

LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ

6 hours ago
karan Aujla Chandigarh Concert:  ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

karan Aujla Chandigarh Concert: ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

7 hours ago
ਵੱਡਾ ਫੇਰਬਦਲ : 35 ਤਹਿਸੀਲਦਾਰਾਂ ਅਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ; ਪੜ੍ਹੋ , ਮੁਕੰਮਲ ਸੂਚੀ

ਵੱਡਾ ਫੇਰਬਦਲ : 35 ਤਹਿਸੀਲਦਾਰਾਂ ਅਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ; ਪੜ੍ਹੋ , ਮੁਕੰਮਲ ਸੂਚੀ

8 hours ago
Raghav Chadha ਨੇ ਸੰਸਦ ਵਿੱਚ ਚੁੱਕਿਆ ਔਰਤਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਾ

Raghav Chadha ਨੇ ਸੰਸਦ ਵਿੱਚ ਚੁੱਕਿਆ ਔਰਤਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਾ

8 hours ago
PM Kisan Nidhi:  ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ! ਕਰੋੜਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖ਼ਤਮ

PM Kisan Nidhi: ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ! ਕਰੋੜਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖ਼ਤਮ

8 hours ago
BIG NEWS: ਟਰਾਲਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਇੱਕ ਦੀ ਮੌਤ, ਦੋ ਜਖ਼ਮੀ

BIG NEWS: ਟਰਾਲਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਇੱਕ ਦੀ ਮੌਤ, ਦੋ ਜਖ਼ਮੀ

9 hours ago
BREAKING NEWS : ਸੱਤਪਾਲ ਸਿੰਘ ਮੂਲੇਵਾਲਾ ਨੂੰ ਕਾਂਗਰਸ ਕਿਸਾਨ ਸੈੱਲ ਦੇ ਅਹੁਦਿਆਂ ਤੋਂ ਹਟਾਇਆ

BREAKING NEWS : ਸੱਤਪਾਲ ਸਿੰਘ ਮੂਲੇਵਾਲਾ ਨੂੰ ਕਾਂਗਰਸ ਕਿਸਾਨ ਸੈੱਲ ਦੇ ਅਹੁਦਿਆਂ ਤੋਂ ਹਟਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
DSGMC ਨੇ ਹਰਦੀਪ ਪੁਰੀ ਨੂੰ ਲਿਖਿਆ ਪੱਤਰ

DSGMC ਨੇ ਹਰਦੀਪ ਪੁਰੀ ਨੂੰ ਲਿਖਿਆ ਪੱਤਰ

10 hours ago
BIG NEWS: ਪੀ.ਐਮ.ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ – ਮੁੱਖ ਖੇਤੀਬਾੜੀ ਅਫਸਰ

BIG NEWS: ਪੀ.ਐਮ.ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ – ਮੁੱਖ ਖੇਤੀਬਾੜੀ ਅਫਸਰ

10 hours ago
Hindi News
English News
Saturday, March 14, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

October 19, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਅੱਤਵਾਦ ਨੂੰ ਫੰਡਿੰਗ ਕਰਨ ਲਈ ਠੇਕਿਆਂ ’ਤੇ ਅੱਗਜ਼ਨੀ ਅਤੇ ਗੋਲੀਬਾਰੀ ਕਰਕੇ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸਾ ਵਸੂਲਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਬਟਾਲਾ, 19 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ

Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ

by Jaspreet Kaur
March 13, 2026
0

Air India ਤੋਂ ਬਾਅਦ ਹੁਣ Indigo ਨੇ ਵੀ ਦਿੱਤਾ ਵੱਡਾ ਝਟਕਾ! ਫਿਊਲ ਸਰਚਾਰਜ ਲਗਾਉਣ ਦਾ ਕੀਤਾ ਐਲਾਨ - ਮਹਿੰਗਾ ਹੋ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ

LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ

by Jaspreet Kaur
March 13, 2026
0

LPG , ਪੈਟਰੋਲ-ਡੀਜ਼ਲ ਦੀ ਸਪਲਾਈ 'ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ - ਅਫਵਾਹ ਤੋਂ ਬਚਣ ਦੀ ਵੀ ਕੀਤੀ ਅਪੀਲ ਨਵੀ...

karan Aujla Chandigarh Concert:  ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

karan Aujla Chandigarh Concert: ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ

by Jaspreet Kaur
March 13, 2026
0

karan Aujla Chandigarh Concert: ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ 'ਚ ਭਾਰੀ ਉਤਸ਼ਾਹ - ਜਾਣੋ ਟਿਕਟ ਕੀਮਤ,...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 