• Latest
  • Trending
ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ—ਰਿਕਸ਼ਾ ਪ੍ਰਾਪਤ ਕਰਨ ਲਈ ਐਡਵਰਡ ਗੰਜ਼, ਗੈਸਟ ਹਾਊਸ, ਮਲੋਟ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਰਜਿਸ਼ਟ੍ਰੇਸ਼ਨ ਕੈਂਪ

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ—ਰਿਕਸ਼ਾ ਪ੍ਰਾਪਤ ਕਰਨ ਲਈ ਐਡਵਰਡ ਗੰਜ਼, ਗੈਸਟ ਹਾਊਸ, ਮਲੋਟ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਰਜਿਸ਼ਟ੍ਰੇਸ਼ਨ ਕੈਂਪ

3 years ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

29 minutes ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

2 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

2 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

2 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

3 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

4 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

4 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

5 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ—ਰਿਕਸ਼ਾ ਪ੍ਰਾਪਤ ਕਰਨ ਲਈ ਐਡਵਰਡ ਗੰਜ਼, ਗੈਸਟ ਹਾਊਸ, ਮਲੋਟ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਰਜਿਸ਼ਟ੍ਰੇਸ਼ਨ ਕੈਂਪ

October 29, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ—ਰਿਕਸ਼ਾ ਪ੍ਰਾਪਤ ਕਰਨ ਲਈ ਐਡਵਰਡ ਗੰਜ਼, ਗੈਸਟ ਹਾਊਸ, ਮਲੋਟ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਰਜਿਸ਼ਟ੍ਰੇਸ਼ਨ ਕੈਂਪ

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ—ਰਿਕਸ਼ਾ ਪ੍ਰਾਪਤ ਕਰਨ ਲਈ ਐਡਵਰਡ ਗੰਜ਼, ਗੈਸਟ ਹਾਊਸ, ਮਲੋਟ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਰਜਿਸ਼ਟ੍ਰੇਸ਼ਨ ਕੈਂਪ

ਪੰਜਾਬ ਸਰਕਾਰ ਨੋਜਵਾਨਾਂ ਨੂੰ ਸਵੈ—ਸਮਰੱਥ ਬਣਾਉਣ ਲਈ ਲਗਾਤਾਰ ਯਤਨਸੀਲ— ਡਾ. ਬਲਜੀਤ ਕੌਰ

ਬੇਰੁਜ਼ਗਾਰ ਵਿਅਕਤੀ ਧਰਨੇ ਲਗਾਉਣ ਦੀ ਬਜਾਏ ਸਰਕਾਰ ਨਾਲ ਕਰਨ ਤਾਲ—ਮੇਲ

125 ਆਂਗਣਵਾੜੀ ਵਰਕਰਜ਼ ਨੂੰ ਵੰਡੇ ਨਿਯੁਕਤੀ ਪੱਤਰ

ਸ੍ਰ੍ਰੀ ਮੁਕਤਸਰ ਸਾਹਿਬ 29 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੋਜਵਾਨਾਂ ਨੂੰ ਸਵੈ—ਸਮਰੱਥ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਹਲਕਾ ਮਲੋਟ ਦੇ ਐਡਵਰਡ ਗੰਜ਼, ਗੈਸਟ ਹਾਊਸ, ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ ਰਿਕਸ਼ਾ ਪ੍ਰਾਪਤ ਕਰਨ ਲਈ ਰਜਿਸ਼ਟੇ੍ਰਸ਼ਨ ਕੈਂਪ ਦਾ ਅਯੋਜਨ ਕੀਤਾ ਗਿਆ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਸਕੀਮ ਤਹਿਤ ਅਨੁਸੂਚਿਤ ਜਾਤੀ ਦਾ ਵਿਅਕਤੀ ਜੋ ਡੀਜ਼ਲ ਇੰਜਣ ਵਾਲੇ ਆਟੋ ਚਲਾਉਂਦੇ ਹਨ ਜਾਂ ਲੋੜਵੰਦ ਹਨ ਨੂੰ ਆਟੋ ਚਾਲਕ ਬੈਟਰੀ ਵਾਲਾ ਈ—ਰਿਕਸ਼ਾ ਦੇਣ ਲਈ ਅੱਜ ਜਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ ਹੈੈੇ।ਇਸ ਈ ਰਿਕਸ਼ਾ ਦੀ ਕੀਮਤ ਲਗਭਗ 1,50,000/— ਰੁਪਏ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਈ ਰਿਕਸ਼ਾ ਪ੍ਰਾਪਤ ਕਰਨ ਵਾਲੇ ਬਿਨੈਕਾਰ ਨੂੰ 50,000/— ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਬਚਦੀ ਰਕਮ ਲਈ ਲੋਨ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹੇ ਨਾਲ ਸਬੰਧਿਤ ਬਿਨੈਕਾਰ ਆਪਣੀ ਅਰਜ਼ੀ ਇਸ ਕੈਂਪ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀ ਜੋ ਈ—ਰਿਕਸ਼ਾ ਚਲਾਉਣ ਦੇ ਸਮਰੱਥ ਹੋਣ ਉਹ ਵੀ ਕੈੰਪ ਵਿੱਚ ਬਿਨੈ ਕਰ ਸਕਦੇ ਹਨ। ਉਹ ਵਿਅਕਤੀ ਜਿਨ੍ਹਾਂ ਕੋਲ ਕੋਈ ਵੀ ਆਟੋ ਡੀਜ਼ਲ ਇੰਜਨ ਨਹੀਂ ਹੈ ਅਤੇ ਲੋੜਵੰਦ ਹਨ ਵੀ ਇਸ ਕੈਂਪ ਵਿੱਚ ਬਿਨੈ ਕਰ ਸਕਦੇ ਹਨ।
ਉਹਨਾਂ ਇਸ ਕੈਂਪ ਵਿਚ ਬੇਰੁਜਗਾਰ ਵਿਆਕਤੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਦੇ ਮੰਤਵ ਨਾਲ 125 ਆਂਗਣਵਾੜੀ ਵਰਕਰਜ਼ ਅਤੇ ਹੈਲਪਰ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ।ਉਹਨਾ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਕੈਂਪ ਲਗਦੇ ਰਹਿਣਗੇ।
ਇਸ ਕੈਂਪ ਵਿਚ ਜਿਲ੍ਹਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ ਗਈ ਅਤੇ ਈ ਰਿਕਸ਼ਾ ਪ੍ਰਾਪਤ ਕਰਨ ਲਈ ਬਿਨੇ ਪੱਤਰ ਅਪਲਾਈ ਕੀਤੇ ਗਏ ਅਤੇ ਕੈਬਨਿਟ ਮੰਤਰੀ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਬਿਨੇ ਪੱਤਰਾਂ ਦੀ ਵੈਰੀਫਿਕੇਸ਼ਨ ਉਪਰੰਤ ਜਲਦ ਹੀ ਯੋਗ ਵਿਅਕਤੀਆਂ ਨੂੰ ਈ ਰਿਕਸ਼ਾ ਦੇ ਦਿਤੇ ਜਾਣਗੇ ।
ਉਹਨਾਂ ਬੇਰੁਜ਼ਗਾਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਰੁਜ਼ਗਾਰ ਪ੍ਰਾਪਤ ਕਰਨ ਲਈ ਧਰਨੇ ਲਗਾਉਣ ਦੀ ਬਜਾਏ ਸਰਕਾਰ ਨਾਲ ਤਾਲ ਮੇਲ ਕਰਨ ਤਾਂ ਜ਼ੋ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਇਸ ਮੌਕੇ ਸ. ਜਗਮੋਹਨ ਸਿੰਘ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਨੇ ਕਿਹਾ ਕਿ ਜਿਲ੍ਹਾ ਵਾਸੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਸ. ਪ੍ਰਿਤਪਾਲ ਸਰਮਾਂ ਚੇਅਰਮੈਨ ਮਾਰਕਿਟ ਕਮੇਟੀ ਗਿਦੜਬਾਹਾ, ਬਲਦੇਵ ਕੁਮਾਰ ਲਾਲੀ ਗਗਨੇਜਾ, ਗਗਨ ਔਲਖ, ਗੁਰਪ੍ਰੀਤ ਸਰਾਂ, ਸ਼ਹਿਰੀ ਪ੍ਰਧਾਨ, ਜ਼ੋਨੀ ਗਰਗ ਆਪ ਆਗੂ, ਸਾਰੀਕਾ ਗਰਗ ਚੇਅਰਪਰਸ਼ਨ ਅਡਵਰਡ ਗੰਜ, ਜਸ਼ਮੀਤ ਬਰਾੜ, ਸੱਤਪਾਲ ਗਿਰਧਰ, ਹਰਮੇਲ ਸਿੰਘ ਸੰਧੂ ਕੋਂਸਲਰ, ਰਮੇਸ਼ ਕੁਮਾਰ ਦਫਤਰ ਇੰਚਾਰਜ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

Most Popular

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
4 weeks ago
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 