• Latest
  • Trending
ਸੁਖਬੀਰ ਬਾਦਲ ਨੇ ਜ਼ਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕੀਤੇ

ਸੁਖਬੀਰ ਬਾਦਲ ਨੇ ਜ਼ਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕੀਤੇ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

6 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

6 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

7 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

8 hours ago
Hindi News
English News
Thursday, November 12, 2026
No Result
View All Result
18 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਨੇ ਜ਼ਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕੀਤੇ

July 5, 2018
in ਪੰਜਾਬ
ਸੁਖਬੀਰ ਬਾਦਲ ਨੇ ਜ਼ਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕੀਤੇ

ਸੁਖਬੀਰ ਬਾਦਲ ਨੇ ਜ਼ਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕੀਤੇ
•  ਸ. ਗੁਰਪ੍ਰਤਾਪ ਸਿੰਘ ਵਡਾਲਾ ਜਿਲਾ ਜਲੰਧਰ (ਦਿਹਾਤੀ) ਦੇ ਪ੍ਰਧਾਨ , ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸ. ਸਰਬਜੋਤ ਸਿੰਘ ਸਾਬੀ ਪਾਰਟੀ ਦੇ ਮੀਡੀਆ ਕੋਆਰਡੀਨੇਟਰ ਨਿਯਕੁਤ।

ਚੰਡੀਗੜ 5 ਜੁਲਾਈ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਕਰਦੇ ਹੋਏ ਜਿੱਥੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ ਉਥੇ ਹੀ ਸ. ਗੁਰਪ੍ਰਤਾਪ ਸਿੰਘ ਵਡਾਲਾ ਨੂੰ ਜਿਲਾ ਜਲੰਧਰ (ਦਿਹਾਤੀ) ਦਾ ਪ੍ਰਧਾਨ, ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸ. ਸਰਬਜੋਤ ਸਿੰਘ ਸਾਬੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜਬੁਤ ਕਰਨ ਲਈ ਇਹ ਫੈਸਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਜਿਲਾਵਾਰ ਅਬਜਰਵਰ ਸਹਿਬਾਨ ਅਤੇ ਸਹਾਇਕ ਅਬਜਵਰ ਸਹਿਬਾਨ ਆਪਣੇ-ਆਪਣੇ ਜਿਲੇ ਵਿੱਚ ਆਗੂਆਂ ਅਤੇ ਵਰਕਰਾਂ ਨਾਲ  ਮੀਟਿੰਗਾਂ ਕਰਕੇ ਪਾਰਟੀ ਦੇ ਜਥੇਂਬਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜਬੂਤ ਕਰਨਗੇ।

ਸ. ਬਾਦਲ ਨੇ ਦੱਸਿਆ ਕਿ ਅੱਜ ਜਿਹਨਾਂ ਸੀਨੀਅਰ ਆਗੂਆਂ ਨੂੰ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਲਾਇਆ ਗਿਆ ਹੈ ਉਹਨਾਂ ਵਿੱਚ ਜਿਲਾ ਜਲੰਧਰ ਲਈ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਬਜਰਵਰ ਅਤੇ ਡਾ. ਸੁਖਵਿੰਦਰ ਸੁੱਖੀ ਸਹਾਇਕ ਅਬਜਰਵਰ, ਜਿਲਾ ਫਰੀਦਕੋਟ ਲਈ ਸ. ਸੇਵਾ ਸਿੰਘ ਸੇਖਵਾਂ ਅਬਜਰਵਰ ਅਤੇ ਸ. ਤੀਰਥ ਸਿੰਘ ਮਾਹਲਾ ਸਹਾਇਕ ਅਬਜਰਵਰ, ਜਿਲਾ ਫਾਜਿਲਕਾ ਲਈ ਸ. ਜਨਮੇਜਾ ਸਿੰਘ ਸੇਖੋਂ ਅਬਜਰਵਰ ਅਤੇ ਸ. ਹਰਪ੍ਰੀਤ ਸਿੰਘ ਕੋਟਭਾਈ ਸਹਾਇਕ ਅਬਜਰਵਰ, ਲੁਧਿਆਣਾ ਸ਼ਹਿਰੀ ਲਈ ਡਾ. ਦਲਜੀਤ ਸਿੰਘ ਚੀਮਾ ਅਬਜਰਵਰ ਅਤੇ ਸ. ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਸਹਾਇਕ ਅਬਜਰਵਰ,  ਜਿਲਾ ਸੰਗਰੂਰ ਲਈ ਸ. ਸ਼ਰਨਜੀਤ ਸਿੰਘ ਢਿੱਲੋਂ ਅਬਜਰਵਰ ਅਤੇ ਸ੍ਰੀ ਐਸ.ਆਰ.ਕਲੇਰ ਸਹਾਇਕ ਅਬਜਰਵਰ, ਜਿਲਾ ਹੁਸ਼ਿਆਰਪੁਰ ਲਈ ਸ. ਬਿਕਰਮ ਸਿੰਘ ਮਜੀਠੀਆ ਅਬਜਰਵਰ ਅਤੇ ਸ. ਤਨਵੀਰ ਸਿਘ ਧਾਲੀਵਾਲ ਸਹਾਇਕ ਅਬਜਰਵਰ, ਜਿਲਾ ਪਟਿਆਲਾ ਲਈ ਸ. ਪਰਮਿੰਦਰ ਸਿੰਘ ਢੀਂਡਸਾ ਅਬਜਰਵਰ ਅਤੇ ਸ. ਵਰਦੇਵ ਸਿੰਘ ਮਾਨ ਸਹਾਇਕ ਅਬਜਰਵਰ, ਜਿਲਾ ਮੋਹਾਲੀ ਲਈ ਸ. ਸੁਰਜੀਤ ਸਿੰਘ ਰੱਖੜਾ ਅਬਜਰਵਰ ਅਤੇ ਸ. ਯਾਦਵਿੰਦਰ ਸਿੰਘ ਯਾਦੂ ਸਹਾਇਕ ਅਬਜਰਵਰ, ਜਿਲਾ ਪਠਾਨਕੋਟ ਲਈ ਸ. ਹੀਰਾ ਸਿੰਘ ਗਾਬੜੀਆ ਨੂੰ ਅਬਜਰਵਰ, ਪੁਲਿਸ ਜਿਲਾ ਖੰਨਾ ਲਈ ਸ. ਬਲਦੇਵ ਸਿੰਘ ਮਾਨ ਅਬਜਰਵਰ ਅਤੇ ਸ. ਦਰਬਾਰਾ ਸਿੰਘ ਗੁਰੂ ਸਹਾਇਕ ਅਬਜਰਵਰ, ਜਿਲਾ ਅੰਮ੍ਰਿਤਸਰ ਲਈ ਸ. ਮਨਜਿੰਦਰ ਸਿੰਘ ਸਿਰਸਾ ਅਬਜਰਵਰ ਅਤੇ ਸ. ਸਰਬਜੋਤ ਸਿੰਘ ਸਾਬੀ ਸਹਾਇਕ ਅਬਜਰਵਰ, ਜਿਲਾ ਬਰਨਾਲਾ ਲਈ ਸ. ਮਨਪ੍ਰੀਤ ਸਿੰਘ ਇਯਾਲੀ ਅਬਜਰਵਰ ਅਤੇ ਸ. ਰਵੀਕਰਨ ਸਿੰਘ ਕਾਹਲੋਂ ਸਹਾਇਕ ਅਬਜਰਵਰ, ਜਿਲਾ ਬਠਿੰਡਾ ਲਈ ਸ਼੍ਰੀ ਐਨ. ਕੇ. ਸ਼ਰਮਾ ਅਬਜਰਵਰ ਅਤੇ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਸਹਾਇਕ ਅਬਜਰਵਰ, ਜਿਲਾ ਫਤਿਹਗੜ• ਸਾਹਿਬ ਲਈ ਸ. ਜੀਤਮਹਿੰਦਰ ਸਿੰਘ ਸਿੱਧੂ ਅਬਜਰਵਰ ਅਤੇ ਸ. ਗੁਰਚਰਨ ਸਿੰਘ ਗਰੇਵਾਲ ਸਹਾਇਕ ਅਬਜਰਵਰ, ਜਿਲਾ ਸ਼੍ਰੀ ਮੁਕਤਸਰ ਸਾਹਿਬ ਲਈ ਸ. ਸੋਹਣ ਸਿੰਘ ਠੰਡਲ ਅਬਜਰਵਰ ਅਤੇ ਸ਼੍ਰੀ ਸਰੂਪ ਚੰਦ ਸਿੰਗਲਾ ਸਹਾਇਕ ਅਬਜਰਵਰ ਜਿਲਾ ਫਿਰੋਜਪੁਰ ਲਈ ਸ. ਵਿਰਸਾ ਸਿੰਘ ਵਲਟੋਹਾ ਅਬਜਰਵਰ ਅਤੇ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਸਹਾਇਕ ਅਬਜਰਵਰ, ਜਿਲਾ ਗੁਰਦਾਸਪੁਰ ਲਈ ਸ. ਹਰਮੀਤ ਸਿੰਘ ਸੰਧੂ ਅਤੇ ਸ. ਜੋਗਿੰਦਰ ਸਿੰਘ ਜਿੰਦੂ ਸਹਾਇਕ ਅਬਜਰਵਰ, ਪੁਲਿਸ ਜਿਲਾ ਜਗਰਾਉਂ ਲਈ ਸ. ਇਕਬਾਲ ਸਿੰਘ ਝਦਾ ਅਬਜਰਵਰ ਅਤੇ ਸ. ਗੁਰਪ੍ਰੀਤ ਸਿੰਘ ਰਾਜੂਖੰਨਾ ਸਹਾਇਕ ਅਬਜਰਵਰ, ਜਿਲਾ ਕਪੁਰਥਲਾ ਲਈ ਸ. ਗੁਰਪ੍ਰਤਾਪ ਸਿੰਘ ਵਡਾਲਾ ਅਬਜਰਵਰ ਅਤੇ ਸ. ਬਰਜਿੰਦਰ ਸਿੰਘ ਮੱਖਣ ਬਰਾੜ ਸਹਾਇਕ ਅਬਜਰਵਰ, ਜਿਲਾ ਮਾਨਸਾ ਲਈ ਸ਼੍ਰੀ ਪਰਕਾਸ਼ ਚੰਦ ਗਰਗ ਅਬਜਰਵਰ ਅਤੇ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਸਹਾਇਕ ਅਬਜਰਵਰ, ਜਿਲਾ ਮੋਗਾ ਲਈ ਸ. ਪਰਮਜੀਤ ਸਿੰਘ ਸਿੱਧਵਾਂ ਅਬਜਰਵਰ ਅਤੇ ਸ. ਵਿਨਰਜੀਤ ਸਿੰਘ ਗੋਲਡੀ ਸਹਾਇਕ ਅਬਜਰਵਰ, ਜਿਲਾ ਰੋਪੜ ਲਈ ਸ੍ਰੀ ਪਵਨ ਕੁਮਾਰ ਟੀਂਨੂੰ ਅਬਜਰਵਰ ਅਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ ਸਹਾਇਕ ਅਬਜਰਵਰ, ਜਿਲਾ ਸ਼ਹੀਦ ਭਗਤ ਸਿੰਘ ਨਗਰ ਲਈ ਸ. ਸੰਤਾ ਸਿੰਘ ਉਮੈਦਪੁਰ ਅਬਜਰਵਰ ਅਤੇ ਸ. ਬਲਦੇਵ ਸਿੰਘ ਖਹਿਰਾ ਸਹਾਇਕ ਅਬਜਰਵਰ, ਅਤੇ ਜਿਲਾ ਤਰਨ ਤਾਰਨ ਲਈ ਸ. ਮਨਤਾਰ ਸਿੰਘ ਬਰਾੜ ਅਬਜਰਵਰ ਅਤੇ ਸ. ਮੀਤਪਾਲ ਸਿੰਘ ਦੁੱਗਰੀ ਸਹਾਇਕ ਅਬਜਰਵਰ ਹੋਣਗੇ।
ਸ. ਬਾਦਲ ਨੇ ਸਮੂਹ ਜਿਲਾਵਾਰ ਅਬਜਰਵਰ ਸਹਿਬਾਨ ਅਤੇ ਸਹਾਇਕ ਅਬਜਰਵਰ ਸਹਿਬਾਨ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਉਹਨਾਂ ਨੂੰ ਮਿਲੇ ਜਿਲੇ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਬੁਲਾ ਕੇ ਪਿੰਡ ਪੱਧਰ ਤੱਕ ਜਥੇਬੰਦੀ ਬਣਾਉਣ ਦਾ ਕੰਮ ਸ਼ੁਰੂ ਕਰ ਦੇਣ ਅਤੇ ਸਮੁੱਚੀ ਜਥੇਬੰਦੀ ਦੀ ਲਿਸਟ ਬਣਾ ਕੇ ਪਾਰਟੀ ਦੇ ਮੁੱਖ ਦਫਤਰ ਨੂੰ ਜਲਦੀ ਤੋਂ ਜਲਦੀ ਭੇਜਣ ਦੀ ਖੇਚਲ ਕਰਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
4 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 