• Latest
  • Trending
ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਨੇ ਲਹਿਰਾਗਾਗਾ ਅਨੇਕਾਂ ਰੰਗਾਂ ’ਚ ਰੰਗਿਆ

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

1 hour ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

2 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

3 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਨੇ ਲਹਿਰਾਗਾਗਾ ਅਨੇਕਾਂ ਰੰਗਾਂ ’ਚ ਰੰਗਿਆ

November 9, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਨੇ ਲਹਿਰਾਗਾਗਾ ਅਨੇਕਾਂ ਰੰਗਾਂ ’ਚ ਰੰਗਿਆ

ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਨੇ ਲਹਿਰਾਗਾਗਾ ਅਨੇਕਾਂ ਰੰਗਾਂ ’ਚ ਰੰਗਿਆ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ ਹੋਏ ਰੋਮਾਂਚਕ ਮੁਕਾਬਲੇ

ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਲਹਿਰਾਗਾਗਾ, 9 ਨਵੰਬਰ (ਵਿਸ਼ਵ ਵਾਰਤਾ):- ਅੱਜ ਹਿੰਦੋਸਤਾਨ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਕਬੱਡੀ ਖਿਡਾਰਨਾਂ ਕਾਰਨ ਲਹਿਰਾਗਾਗਾ ਅਨੇਕਾਂ ਰੰਗਾਂ ਵਿਚ ਰੰਗਿਆ ਗਿਆ। ਵੱਖ-ਵੱਖ ਬੋਲੀਆਂ ਅਤੇ ਵੱਖਰੇ ਪਹਿਰਾਵਿਆਂ ਦੇ ਬਾਵਜੂਦ ਸਭ ਖਿਡਾਰਨਾਂ ਭਾਰਤ-ਮਾਲਾ ਦੇ ਅਲੱਗ-ਅਲੱਗ ਮਣਕੇ ਜਾਪਦੀਆਂ ਹਨ।ਸੀ.ਬੀ.ਐਸ.ਈ. ਦੀ ਸੀਬਾ ਸਕੂਲ, ਲਹਿਰਾਗਾਗਾ ਵਿਖੇ ਚੱਲ ਰਹੀ ਰਾਸ਼ਟਰੀ ਪੱਧਰ ਦੀ ਕਬੱਡੀ ਚੈਂਪੀਅਨਸ਼ਿਪ ਦੌਰਾਨ ਦੂਸਰੇ ਦਿਨ ਉਤਰਾਖੰਡ ਨੇ ਹਰਿਆਣਾ ਨੂੰ 50-19, ਤਾਮਿਨਲਾਡੂ ਨੇ ਯੂ.ਏ.ਈ ਨੂੰ 32-16, ਦਿੱਲੀ ਨੇ ਪੰਜਾਬ ਨੂੰ 33-12, ਹਰਿਆਣਾ ਨੇ ਉਤਰਾਖੰਡ ਨੂੰ 61-11, ਤਾਮਿਨਲਾਡੂ ਨੇ ਗੁਜਰਾਤ ਨੂੰ 43-12, ਦਿੱਲੀ ਨੇ ਤਾਮਿਨਲਾਡੂ ਨੂੰ 26-17, ਗੁਜਰਾਤ ਨੇ ਆਬੂਧਾਬੀ ਨੂੰ 47-36, ਰਾਜਸਥਾਨ ਨੇ ਉੱਤਰ ਪ੍ਰਦੇਸ਼ ਨੂੰ 21-9, ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7, ਮੱਧ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 39-18, ਉੱਤਰ ਪ੍ਰਦੇਸ਼ ਨੇ ਪੰਜਾਬ ਨੂੰ 22-17, ਮੱਧ ਪ੍ਰਦੇਸ਼ ਨੇ ਉੜੀਸਾ ਨੂੰ 39-15, ਕੇਰਲਾ ਨੇ ਪੰਜਾਬ ਨੂੰ 34-19, ਪੰਜਾਬ ਨੇ ਆਸਾਮ ਨੂੰ 23-20, ਮੱਧ ਪ੍ਰਦੇਸ਼ ਨੇ ਦਿੱਲੀ ਨੂੰ 45-26, ਤਾਮਿਨਲਾਡੂ ਨੇ ਆਸਾਮ ਨੂੰ 41-20, ਰਾਜਸਥਾਨ ਨੇ ਕੇਰਲਾ ਨੂੰ 44-18 ਦੇ ਫਰਕ ਨਾਲ ਹਰਾਇਆ।

ਚਾਰ ਅਲੱਗ-ਅਲੱਗ ਮੈਦਾਨਾਂ ਵਿਚ ਹੋ ਰਹੇ ਮੈਚਾਂ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਸੀ.ਬੀ.ਐਸ.ਈ. ਵੱਲੋਂ ਨਿਯੁਕਤ ਨਿਗਰਾਨ ਪ੍ਰਮੋਦ ਕੁਮਾਰ ਦਿੱਲੀ ਅਤੇ ਵਿਨੈ ਕੁਮਾਰ ਮੇਰਠ ਦੀ ਨਿਗਰਾਨੀ ਹੇਠ ਚੱਲ ਰਹੀ ਇਸ ਚੈਂਪੀਅਨਸ਼ਿਪ ਦੌਰਾਨ ਵਧੀਆ ਖੇਡ ਦੇਖਣ ਨੂੰ ਮਿਲੀ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੈਡਮ ਨਰੇਸ਼ ਸੈਣੀ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਖਿਡਾਰਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਖੇਡ ਮਨੋਵਿਗਿਆਨੀ ਗੁਰਪ੍ਰੀਤ ਸਿੰਘ, ਦਿਨੇਸ਼ ਗੁਲੇਰੀਆ, ਫਾਦਰ ਦਲੀਸ਼ ਫਲੈਮਿਨ ਅਤੇ ਜਗਸੀਰ ਜੱਗੀ ਗੰਢੂਆਂ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
3 days ago
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 