ਚੰਡੀਗੜ, 5 ਜੁਲਾਈ (ਵਿਸ਼ਵ ਵਾਰਤਾ) : ਪੰਚਾਇਤ ਸੰਮਤੀ, ਜ਼ਿਲਾ ਪਰੀਸ਼ਦ ਤੇ ਗਰਾਮ ਪੰਚਾਇਤਾਂ ਦੀ ਚੋਣਾਂ ਸਤੰਬਰ 2018 ਵਿੱਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿÎਭਾਗ ਦੇ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਹੈ ਕਿ ਪੰਚਾਇਤ ਸੰਮਤੀ ਅਤੇ ਜ਼ਿਲਾ ਪਰੀਸ਼ਦ ਦੀਆਂ ਚੋਣਾਂ 10 ਸਤੰਬਰ, 2018 ਤੱਕ ਮੁਕੰਮਲ ਕਰਵਾਈਆਂ ਜਾਣ ਅਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ 30 ਸਤੰਬਰ, 2018 ਤੱਕ ਕਰਵਾਈਆਂ ਜਾਣ
ਲੋਕ ਸਭਾ ਚੋਣਾਂ 2024- ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ*
ਲੋਕ ਸਭਾ ਚੋਣਾਂ 2024 - ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ...