• Latest
  • Trending
ਧਰਮ ਸਿੰਘ ਗੋਰਾਇਆ ਦੀ 1857 ਗਦਰ ਨਾਇਕ ਰਾਏ ਅਹਿਮਦ ਖਾਨ ਖਰਲ ਬਾਰੇ ਖੋਜ ਪੁਸਤਕ “ਰਾਵੀ ਦਾ ਰਾਠ” ਡਾਃ ਸੁਰਜੀਤ ਪਾਤਰ,ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਧਰਮ ਸਿੰਘ ਗੋਰਾਇਆ ਦੀ 1857 ਗਦਰ ਨਾਇਕ ਰਾਏ ਅਹਿਮਦ ਖਾਨ ਖਰਲ ਬਾਰੇ ਖੋਜ ਪੁਸਤਕ “ਰਾਵੀ ਦਾ ਰਾਠ” ਡਾਃ ਸੁਰਜੀਤ ਪਾਤਰ,ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

1 hour ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

1 hour ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

2 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

2 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

3 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

3 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਮ ਸਿੰਘ ਗੋਰਾਇਆ ਦੀ 1857 ਗਦਰ ਨਾਇਕ ਰਾਏ ਅਹਿਮਦ ਖਾਨ ਖਰਲ ਬਾਰੇ ਖੋਜ ਪੁਸਤਕ “ਰਾਵੀ ਦਾ ਰਾਠ” ਡਾਃ ਸੁਰਜੀਤ ਪਾਤਰ,ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

November 11, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਧਰਮ ਸਿੰਘ ਗੋਰਾਇਆ ਦੀ 1857 ਗਦਰ ਨਾਇਕ ਰਾਏ ਅਹਿਮਦ ਖਾਨ ਖਰਲ ਬਾਰੇ ਖੋਜ ਪੁਸਤਕ “ਰਾਵੀ ਦਾ ਰਾਠ” ਡਾਃ ਸੁਰਜੀਤ ਪਾਤਰ,ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਧਰਮ ਸਿੰਘ ਗੋਰਾਇਆ ਦੀ 1857 ਗਦਰ ਨਾਇਕ ਰਾਏ ਅਹਿਮਦ ਖਾਨ ਖਰਲ ਬਾਰੇ ਖੋਜ ਪੁਸਤਕ “ਰਾਵੀ ਦਾ ਰਾਠ” ਡਾਃ ਸੁਰਜੀਤ ਪਾਤਰ,ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਲੁਧਿਆਣਾ 11 ਨਵੰਬਰ (ਵਿਸ਼ਵ ਵਾਰਤਾ):- ਰੂਸੀ ਨਾਵਲਕਾਰ ਫਿਉਡੋਰ ਦੋਸਤੋਵਸਕੀ ਦੇ ਜਨਮ ਦਿਹਾੜੇ ਮੌਕੇ ਪੰਜਾਬੀ ਭਵਨ ਲਿਧਿਆਣਾ ਵਿੱਚ ਅੱਜ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ

ਮੈਰੀਲੈਂਡ (ਅਮਰੀਕਾ) ਵੱਸਦੇ ਖੋਜੀ ਪੰਜਾਬੀ ਲੇਖਕ ਧਰਮ ਸਿੰਘ ਗੋਰਾਇਆ ਦੀ 1857 ਗਦਰ ਨਾਇਕ ਰਾਏ ਅਹਿਮਦ ਖਾਨ ਖਰਲ ਬਾਰੇ ਲਿਖੀ ਖੋਜ ਪੁਸਤਕ “ਰਾਵੀ ਦਾ ਰਾਠ” ਡਾਃ ਸੁਰਜੀਤ ਪਾਤਰ,ਪ੍ਰੋਃ ਗੁਰਭਜਨ ਸਿੰਘ ਗਿੱਲ ਪ੍ਰੋਃ ਰਵਿੰਦਰ ਭੱਠਲ, ਡਾਃ ਗੁਰਇਕਬਾਲ ਸਿੰਘ, ਪੁਨੀਤ ਸਹਿਗਲ,ਬੂਟਾ ਸਿੰਘ ਚੌਹਾਨ, ਡਾਃ ਲਖਵਿੰਦਰ ਜੌਹਲ ਤੇ ਸਾਥੀਆਂ ਨੇ ਲੋਕ ਅਰਪਣ ਕੀਤੀ ਗਈ।
ਇਸ ਮੌਕੇ ਰਾਏ ਅਹਿਮਦ ਖ਼ਾਂ ਖਰਲ ਨੂੰ ਚੇਤੇ ਕਰਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ ਨੇ ਕਿਹਾ ਕਿ ਸਰਬ ਸਾਂਝੀ ਵਿਰਾਸਤ ਦੇ ਨਾਇਕ ਚੇਤਿਆਂ ਚ ਵਸਾਉਣ ਲਈ ਅਜਿਹੀਆਂ ਲਿਖਤਾਂ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਬਦੇਸ਼ ਚ ਵੱਸਦਿਆਂ ਖੋਜ ਆਧਾਰਿਤ ਪੁਸਤਕ ਦੀ ਸਿਰਜਣਾ ਕਰਨਾ ਧਰਮ ਸਿੰਘ ਗੋਰਾਇਆ ਦੇ ਅਦਬੀ ਕੱਦ ਬੁੱਤ ਵਿੱਚ ਵਾਧਾ ਕਰਦੀ ਹੈ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਬਾਰੇ ਜਾਣਕਾਰੀ ਦੇਂਦਿਆਂ ਪ੍ਰੋਃ ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਕਿਹਾ ਕਿ ਸੂਰਮਿਆਂ ਦੀਆਂ ਵਾਰਾਂ ਸੂਰਮੇ ਹੀ ਲਿਖਦੇ ਨੇ। 1857 ਗਦਰ ਦੇ ਪੰਜਾਬੀ ਸੂਰਮੇ ਰਾਏ ਅਹਿਮਦ ਖਾਂ ਖਰਲ ਦੀ ਸੂਰਮਗਤੀ ਦੀ ਬਾਤ ਛੋਹ ਕੇ ਧਰਮ ਸਿੰਘ ਗੋਰਾਇਆ ਜੀ ਨੇ ਸੂਰਮਿਆਂ ਵਾਲਾ ਕਾਰਜ ਕੀਤਾ ਹੈ।
ਧਰਤੀ ਦੀ ਮਰਯਾਦਾ ਤੇ ਅਣਖ਼ੀਲੀ ਵਿਰਾਸਤ ਦੀਆਂ ਸੋਨ-ਕਣੀਆਂ ਪਛਾਨਣ, ਲੱਭਣ ਤੇ ਬਣਾ ਸੰਵਾਰ ਕੇ ਪੇਸ਼ ਕਰਨ ਵਿੱਚ ਉਸਦਾ ਕੋਈ ਮੁਕਾਬਲਾ ਨਹੀਂ।
ਧਰਮ ਸਿੰਘ ਗੋਰਾਇਆ ਬਾਰੇ ਗੱਲ ਕਰਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਰਾਏ ਅਹਿਮਦ ਖ਼ਾਂ ਖਰਲ ਵਰਗੇ ਨਾਇਕ ਸਿਰਫ਼ ਸਾਂਝੇ ਪੰਜਾਬ ਦੇ ਹੀ ਨਹੀਂ ਸਗੋਂ ਅੰਤਰ ਰਾਸ਼ਟਰੀ ਪਛਾਣ ਵਾਲੇ “ਚੀ ਗੁਏਰਾ” ਵਰਗੇ ਗੁਰੀਲਾ ਯੁੱਧ ਦੇ ਮੋਢੀ ਸੂਰਮੇ ਵੀ ਹਨ। “ਅਣਖ਼ੀਲਾ ਧਰਤੀ ਪੁੱਤਰ “ਦੁੱਲਾ ਭੱਟੀ ਹੋਵੇ ਜਾਂ “ਰਾਵੀ ਦਾ ਰਾਠ”ਰਾਏ ਅਹਿਮਦ ਖਾਂ ਖ਼ਰਲ, ਜੱਗਾ ਸੂਰਮਾ ਹੋਵੇ ਜਾਂ ਕਾਮਰੇਡ ਤੇਜਾ ਸਿੰਘ ਸੁਤੰਤਰ, ਸਭ ਧਰਮ ਸਿੰਘ ਗੋਰਾਇਆ ਨੂੰ ਆਪਣੇ ਘਰ ਦੇ ਹੀ ਜੀਆਂ ਵਰਗੇ ਲੱਗਦੇ ਹਨ। ਇਹ ਉਸਦੀਆਂ ਲਿਖਤਾਂ ਪੜ੍ਹ ਕੇ ਮਹਿਸੂਸ ਹੁੰਦਾ ਹੈ।
ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ
ਅਮਰੀਕਾ ਵੱਸਣ ਦੇ ਬਾਵਜੂਦ ਧਰਮ ਸਿੰਘ ਨੂੰ ਭਾਰਤ – ਪਾਕਿਸਤਾਨ ਦੀ ਸਰਬ ਸਾਂਝੀ ਇਨਕਲਾਬੀ ਵਿਰਾਸਤ ਦਾ ਕਣ ਕਣ ਸਾਂਭਣ ਯੋਗ ਜਾਪਦਾ ਹੈ। ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਰਾਏ ਅਹਿਮਦ ਖ਼ਾਂ ਖਰਲ ਬਾਰੇ
“ਰਾਵੀ ਦਾ ਰਾਠ” ਪੁਸਤਕ ਲਿਖ ਕੇ ਗੋਰਾਇਆ ਸਾਹਿਬ ਨੇ ਸਾਬਤ ਕਰ ਦਿੱਤਾ ਹੈ ਕਿ ਸਤਰੰਗੀ ਪੀਂਘ ਦੇ ਅੰਬਰ ‘ਚ ਗੁਲੇਲ ਵਾਂਗ ਤਣੇ ਸੱਤ ਰੰਗ ਜੇ ਸਹਿ-ਹੋਂਦ ਨਾਲ ਸਾਨੂੰ ਆਪਣੇ ਦਰਸ਼ਨ ਦੀਦਾਰ ਦੇ ਕੇ ਸਰਸ਼ਾਰ ਕਰ ਸਕਦੇ ਹਨ ਤਾਂ ਅਸੀਂ ਕਿਉਂ ਨਹੀਂ ਅਣਖ਼ਾਂ ਮੱਤੀ ਵਿਰਾਸਤੀ ਯਾਤਰਾ ਵਿੱਚ ਸਹਿਯਾਤਰੀ ਬਣ ਸਕਦੇ।
ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ ਨੇ ਕਿਹਾ ਕਿ ਧਰਮ ਸਿੰਘ ਗੋਰਾਇਆ ਦੀਆਂ ਤਿੰਨ ਪੁਸਤਕਾਂ “ਜੱਗਾ ਸੂਰਮਾ” “ਅਣਖ਼ੀਲਾ ਧਰਤੀ ਪੁੱਤਰ” ਦੁੱਲਾ ਭੱਟੀ ਤੇ “ਰਾਵੀ ਦਾ ਰਾਠ” ਰਾਏ ਅਹਿਮਦ ਖ਼ਾਂ ਖਰਲ ਸਿਰਫ਼ ਗੁਰਮੁਖੀ ਵਿੱਚ ਹੀ ਨਹੀਂ ਸਗੋਂ ਮੁਹੰਮਦ ਆਸਿਫ਼ ਰਜ਼ਾ ਵੱਲੋਂ ਲਿਪੀਅੰਤਰ ਹੋ ਕੇ ਸ਼ਾਹਮੁਖੀ ਵਿੱਚ ਵੀ ਛਪ ਚੁਕੀਆਂ ਹਨ। ਪੰਜਾਬ ਖੇਤੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾਃ ਨਿਰਮਲ ਸਿੰਘ ਜੌੜਾ ਨੇ ਕਿਹਾ ਕਿ ਸਮਰੱਥ ਇਤਿਹਾਸਕਾਰ ਧਰਮ ਸਿੰਘ ਗੋਰਾਇਆ ਨੇ ਰਾਏ ਅਹਿਮਦ ਖ਼ਾਂ ਖਰਲ ਬਾਰੇ ਇਹ ਪੁਸਤਕ ਲਿਖ ਕੇ ਸਾਨੂੰ ਪੰਜਾਬੀ ਮਿੱਟੀ ਦੇ ਲੱਜਪਾਲ ਵਿਰਸੇ ਦੇ ਸਨਮੁਖ ਖੜ੍ਹਾ ਕੀਤਾ ਹੈ। ਇਹ ਲਿਖਤ ਸਾਨੂੰ ਇਸ ਸੂਰਮੇ ਬਾਰੇ ਹੋਰ ਵੱਧ ਜਾਨਣ ਲਈ ਆਧਾਰ ਪੁਸਤਕ ਬਣੇਗੀ। ਇਸ ਮੌਕੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਡਿਪਟੀ ਡਾਇਰੈਕਟਰ ਜਨਰਲ ਪੁਨੀਤ ਸਹਿਗਲ,ਆਪਣੀ ਆਵਾਜ਼ ਮੈਗਜ਼ੀਨ ਦੇ ਮੁੱਖ ਸੰਪਾਦਕ ਤੇ ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ,ਸਭਿਆਚਾਰਕ ਸੱਥ ਦੇ ਚੇਅਰਮੈਨ ਜਸਮੇਰ ਸਿੰਘ ਢੱਟ, ਪੰਜਾਬੀ ਲੋਕ ਗਾਇਕ ਪਾਲੀ ਦੇਤਵਾਲੀਆ,ਪੰਜਾਬੀ ਨਾਵਲਕਾਰ ਯਾਦਵਿੰਦਰ ਭੁੱਲਰ ਬਰਨਾਲਾ, ਬ੍ਰਿਜ ਭੂਸ਼ਨ ਗੋਇਲ ਤੇ ਅਮਰਜੀਤ ਸ਼ੇਰਪੁਰੀ ਵੀ ਹਾਜ਼ਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 