• Latest
  • Trending
ਵਨਡੇ ਵਿਸ਼ਵ ਕੱਪ 2023 ਦਾ ਦੂਜਾ ਸੈਮੀਫਾਈਨਲ ਮੁਕਾਬਲਾ ਦੱਖਣੀ ਅਫਰੀਕਾ ਤੇ  ਆਸਟਰੇਲੀਆ ਵਿਚਾਲੇ ਜਾਰੀ

3 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

2 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

4 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਨਡੇ ਵਿਸ਼ਵ ਕੱਪ 2023 ਦਾ ਦੂਜਾ ਸੈਮੀਫਾਈਨਲ ਮੁਕਾਬਲਾ ਦੱਖਣੀ ਅਫਰੀਕਾ ਤੇ  ਆਸਟਰੇਲੀਆ ਵਿਚਾਲੇ ਜਾਰੀ

November 16, 2023
in ਖਬਰਾਂ, ਖੇਡਾਂ
ਵਨਡੇ ਵਿਸ਼ਵ ਕੱਪ 2023 ਦਾ ਦੂਜਾ ਸੈਮੀਫਾਈਨਲ ਮੁਕਾਬਲਾ ਦੱਖਣੀ ਅਫਰੀਕਾ ਤੇ  ਆਸਟਰੇਲੀਆ ਵਿਚਾਲੇ ਜਾਰੀ

ਵਨਡੇ ਵਿਸ਼ਵ ਕੱਪ 2023 ਦਾ ਦੂਜਾ ਸੈਮੀਫਾਈਨਲ ਮੁਕਾਬਲਾ ਦੱਖਣੀ ਅਫਰੀਕਾ ਤੇ  ਆਸਟਰੇਲੀਆ ਵਿਚਾਲੇ ਜਾਰੀ

ਦੱਖਣੀ ਅਫਰੀਕਾ ਨੇ ਆਸਟਰੇਲੀਆ ਲਈ ਸੈੱਟ ਕੀਤਾ ਟਾਰਗੇਟ

ਚੰਡੀਗੜ੍ਹ,16ਨਵੰਬਰ(ਵਿਸ਼ਵ ਵਾਰਤਾ)- ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਦੱਖਣੀ ਅਫਰੀਕਾ ਨੇ ਆਸਟ੍ਰੇਲੀਆ ਨੂੰ ਜਿੱਤ ਲਈ 213 ਦੌੜਾਂ ਦਾ ਟੀਚਾ ਦਿੱਤਾ ਹੈ। ਕੋਲਕਾਤਾ ‘ਚ ਅਫਰੀਕੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 49.4 ਓਵਰਾਂ ‘ਚ 212 ਦੌੜਾਂ ‘ਤੇ ਆਲ ਆਊਟ ਹੋ ਗਈ। ਡੇਵਿਡ ਮਿਲਰ ਨੇ 101 ਦੌੜਾਂ ਦੀ ਪਾਰੀ ਖੇਡੀ। ਉਸਨੇ ਆਪਣਾ ਪਹਿਲਾ ਵਿਸ਼ਵ ਕੱਪ ਸੈਂਕੜਾ ਲਗਾਇਆ। ਮਿਲਰ ਨੇ ਛੱਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ। ਦੱਸ ਦਈਏ ਕਿ ਉਹ ਵਿਸ਼ਵ ਕੱਪ ਨਾਕਆਊਟ ‘ਚ ਦੱਖਣੀ ਅਫਰੀਕਾ ਦਾ ਸਭ ਤੋਂ ਵੱਧ ਸਕੋਰਰ ਵੀ ਬਣ ਗਿਆ ਹੈ। ਇਸ ਤੋਂ ਪਹਿਲਾਂ ਫਾਫ ਡੂ ਪਲੇਸਿਸ ਨੇ ਆਕਲੈਂਡ ‘ਚ 2015 ਵਿਸ਼ਵ ਕੱਪ ਸੈਮੀਫਾਈਨਲ ‘ਚ ਨਿਊਜ਼ੀਲੈਂਡ ਖਿਲਾਫ 82 ਦੌੜਾਂ ਬਣਾਈਆਂ ਸਨ। ਮਿਲਰ ਤੋਂ ਇਲਾਵਾ ਹੇਨਰਿਕ ਕਲਾਸੇਨ 47 ਦੌੜਾਂ ਬਣਾ ਕੇ ਆਊਟ ਹੋ ਗਏ।

ਆਸਟਰੇਲੀਆ ਲਈ ਮਿਸ਼ੇਲ ਸਟਾਰਕ ਨੇ 3 ਵਿਕਟਾਂ ਲਈਆਂ। ਜੋਸ਼ ਹੇਜ਼ਲਵੁੱਡ, ਪੈਟ ਕਮਿੰਸ ਅਤੇ ਟ੍ਰੈਵਿਸ ਹੈੱਡ ਨੇ 2-2 ਵਿਕਟਾਂ ਹਾਸਲ ਕੀਤੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

by Navjot
20 hours ago
0

    ਹੈਦਰਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ ਟਰੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 