• Latest
  • Trending
ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਨੂੰ ਮਿਲੀ ਜ਼ਮਾਨਤ

3 years ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

30 minutes ago
International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

56 minutes ago
Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

2 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

3 hours ago
National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

Punjab ‘ਚ ਅੱਜ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

5 hours ago
ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

12 hours ago
 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

Hindi News
English News
Friday, September 4, 2026
No Result
View All Result
27 °c
Chandigarh
26 ° Sat
28 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਨੂੰ ਮਿਲੀ ਜ਼ਮਾਨਤ

November 18, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਨੂੰ ਮਿਲੀ ਜ਼ਮਾਨਤ

ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਨੂੰ ਮਿਲੀ ਜ਼ਮਾਨਤ
ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਪੁਲੀਸ ਹਿਰਾਸਤ ’ਚੋਂ ਹੋਇਆ ਸੀ ਫਰਾਰ

ਮਾਨਸਾ, 17 ਨਵੰਬਰ (ਵਿਸ਼ਵ ਵਾਰਤਾ):- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਇੱਕ ਮੁਲਜ਼ਮ ਦੀਪਕ ਟੀਨੂੰ ਨੂੰ ਪੁਲੀਸ ਗਿ੍ਰਫ਼ਤ ’ਚੋਂ ਭਜਾਉਣ ਵਾਲੇ ਸੀਆਈਏ ਮਾਨਸਾ ਦੇ ਬਰਖਾਸਤ ਇੰਚਾਰਜ ਪਿ੍ਰਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਉਸ ਨੂੰ ਇਹ ਜ਼ਮਾਨਤ 25 ਜਨਵਰੀ ਤੱਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੀ ਗਈ ਹੈ। ਉਹ ਇਸ ਵੇਲੇ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਸਨ।
ਇਥੇ ਜ਼ਿਕਰਯੋਗ ਹੈ ਕਿ ਮਾਨਸਾ ਦੇ ਸੀਆਈਏ ਸਟਾਫ਼ ਤੋਂ ਗੈਂਗਸਟਰ ਦੀਪਕ ਟੀਨੂੰ ਇਸੇ ਸਾਲ 31 ਅਗਸਤ ਦੀ ਰਾਤ ਨੂੰ ਭੱਜਣ ਵਿੱਚ ਸਫ਼ਲ ਹੋ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਉਸ ਦੇ ਭੱਜਣ ਲਈ ਇੱਕ ਵਿਸ਼ੇਸ ਕਮੇਟੀ ਬਣਾਈ ਗਈ, ਜਿਸ ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੇ ਸੀਆਈਏ ਇੰਚਾਰਜ ਪਿ੍ਰਤਪਾਲ ਸਿੰਘ ਨੂੰ ਬਰਖਾਸਤ ਕਰਕੇ, ਉਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚੋਂ ਜ਼ਮਾਨਤ ਮਿਲਣ ਤੋਂ ਪਹਿਲਾਂ ਪਿ੍ਰਤਪਾਲ ਸਿੰਘ ਨੇ ਮਾਨਸਾ ਦੀ ਇੱਕ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪ੍ਰੰਤੂ ਉਸਦੀ ਅਰਜ਼ੀ ਨੂੰ ਮਾਨਸਾ ਦੀ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ।
ਗੈਂਗਸਟਰ ਦੀਪਕ ਟੀਨੂੰ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਉਤੇ ਪੰਜਾਬ ਤੋਂ ਇਲਾਵਾ ਹਰਿਆਣਾ,ਚੰਡੀਗੜ੍ਹ,ਰਾਜਸਥਾਨ, ਦਿੱਲੀ ’ਚ ਕਤਲ ਅਤੇ ਕਤਲ ਦੇ ਯਤਨਾਂ ਸਮੇਤ 35 ਤੋਂ ਵੱਧ ਕੇਸ ਦਰਜ ਹਨ। ਉਹ 2017 ਤੋਂ ਜੇਲ੍ਹ ਵਿੱਚ ਬੰਦ ਹੈ, ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਸਦੇ ਮਾਨਸਾ ਤੋਂ ਸੀਆਈਏ ਥਾਣੇ ’ਚੋਂ ਫਰਾਰ ਹੋਣ ਵੇਲੇ ਪੰਜਾਬ ਪੁਲੀਸ ਦੀ ਇੱਕ ਵੱਡੀ ਬਦਨਾਮੀ ਹੋਈ ਸੀ। ਇਸ ਨੂੰ ਪੰਜਾਬ ਤੋਂ ਬਾਹਰਲੇ ਸੂਬੇ ਦੀ ਪੁਲੀਸ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਮਾਨਸਾ ਦੇ ਸੀਆਈਏ ਥਾਣੇ ਲਿਆਕੇ ਉਸਤੋਂ ਭੱਜਣ ਦੀ ਕਹਾਣੀ ਬਾਰੇ ਪੁੱਛਗਿੱਛ ਕੀਤੀ ਗਈ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

by Ranjit Singh
September 4, 2026
0

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

by Ranjit Singh
September 4, 2026
0

International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ -...

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

by Ranjit Singh
September 4, 2026
0

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ - ਟੀਮ ਇੰਡੀਆ ਸੈਮੀਫਾਈਨਲ ’ਚ ਪਹੁੰਚੀ -...

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

by Ranjit Singh
September 4, 2026
0

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ - ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

by Ranjit Singh
September 4, 2026
0

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

by Ranjit Singh
3 days ago
0

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ ! - ਪੰਜਾਬ ਸਮੇਤ ਦੇਸ਼ ਭਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 