• Latest
  • Trending
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

36 minutes ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

36 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

36 minutes ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

1 hour ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

1 hour ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

2 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

3 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

3 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

November 21, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ [email protected] ਜਾਰੀ

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ):- ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ ‘ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ।

ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ [email protected], ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ ‘ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ।

ਬਿਜਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

by Ranjit Singh
3 weeks ago
0

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ - ਸਵੇਰੇ 4 ਵਜੇ ਖੁੱਲ੍ਹਣਗੇ ਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 