ਭਾਰਤ ਅਤੇ ਆਸਟਰੇਲੀਆ ਵਿਚਾਲੇ T-20 ਸੀਰੀਜ਼ ਦਾ ਪਹਿਲਾ ਮੈਚ ਅੱਜ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,23ਨਵੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 5 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ, ਵਿਸ਼ਾਖਾਪਟਨਮ ਵਿਖੇ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਯਸ਼ਸਵੀ ਜੈਸਵਾਲ, ਤਿਲਕ ਵਰਮਾ, ਸ਼ਿਵਮ ਦੂਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸਿਧ ਕ੍ਰਿਸ਼ਨ ਅਤੇ ਮੁਕੇਸ਼ ਕੁਮਾਰ।
ਆਸਟਰੇਲੀਆ: ਮੈਥਿਊ ਵੇਡ (ਕਪਤਾਨ), ਸਟੀਵ ਸਮਿਥ, ਮੈਥਿਊ ਸ਼ਾਰਟ, ਆਰੋਨ ਹਾਰਡੀ, ਜੋਸ਼ ਇੰਗਲਿਸ, ਮਾਰਕਸ ਸਟੋਇਨਿਸ, ਟਿਮ ਡੇਵਿਡ, ਸ਼ੌਨ ਐਬਟ, ਨਾਥਨ ਐਲਿਸ, ਜੇਸਨ ਬੇਹਰਨਡੋਰਫ, ਅਤੇ ਤਨਵੀਰ ਸੰਘਾ।























