• Latest
  • Trending
ਕੈਪਟਨ ਅਮਰਿੰਦਰ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ‘ਚ ਵਾਧੇ ਉੱਤੇ ਸਿਆਸਤ ਨਾ ਕਰਨ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ‘ਚ ਵਾਧੇ ਉੱਤੇ ਸਿਆਸਤ ਨਾ ਕਰਨ : ਸੁਖਬੀਰ ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ‘ਚ ਵਾਧੇ ਉੱਤੇ ਸਿਆਸਤ ਨਾ ਕਰਨ : ਸੁਖਬੀਰ ਬਾਦਲ

July 7, 2018
in ਪੰਜਾਬ
ਕੈਪਟਨ ਅਮਰਿੰਦਰ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ‘ਚ ਵਾਧੇ ਉੱਤੇ ਸਿਆਸਤ ਨਾ ਕਰਨ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ‘ਚ ਵਾਧੇ ਉੱਤੇ ਸਿਆਸਤ ਨਾ ਕਰਨ : ਸੁਖਬੀਰ ਬਾਦਲ
ਕਿਹਾ ਕਿ ਹਲੀਮੀ ਵਿਖਾਉਂਦੇ ਹੋਏ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ। ਕੈਪਟਨ ਨੂੰ ਦੱਸਿਆ ਕਿ ਡਾਕਟਰ ਸਵਾਮੀਨਾਥਨ ਨੇ ਵੀ ਇਸ ਬੇਮਿਸਾਲ ਵਾਧੇ ਦਾ ਸਵਾਗਤ ਕੀਤਾ ਹੈ 
ਚੰਡੀਗੜ•/07 ਜੁਲਾਈ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਝੋਨੇ ਅਤੇ ਦੂਜੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਿਚ ਕੀਤੇ ਇਤਿਹਾਸਕ ਵਾਧੇ ਉੱਤੇ ਉਹ ਸਿਆਸਤ ਨਾ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਤੇ ਗਏ ਲਾਭ ਨੂੰ ਸਵੀਕਾਰ ਕਰਨ ਵਿਚ ਹਲੀਮੀ ਵਿਖਾਉਣ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਆਪਣੇ ਸੂਬੇ ਦੇ ਕਿਸਾਨਾਂ ਨੂੰ ਦਿੱਤੇ ਗਏ ਲਾਭ ਤੋਂ ਮੁਨਕਰ ਹੋਣ। ਉਹਨਾਂ ਕਿਹਾ ਕਿ ਸੂਬੇ ਅੰਦਰ ਝੋਨਾ ਬੀਜਣ ਵਾਲੇ ਹਰ ਕਿਸਾਨ ਨੂੰ 200 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨਾਲ 6 ਹਜ਼ਾਰ ਰੁਪਏ ਪ੍ਰਤੀ ਏਕੜ ਦਾ  ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਸਮਰਥਨ ਮੁੱਥਥਲ ਕੀਤੇ ਗਏ ਵਾਧੇ ਸਦਕਾ ਕੱਲੇ ਇਸ ਸੀਜ਼ਨ ਦੌਰਾਨ ਹੀ ਕਿਸਾਨਾਂ ਨੂੰ 4500 ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਵੇਗੀ। ਉਹਨਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਮਾਰਕੀਟਿੰਗ ਬੋਰਡ ਨੂੰ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਦੇ ਰੂਪ ਵਿਚ 200 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਉਹਨਾਂ ਕਿਹਾ ਕਿ ਆੜ•ਤੀਆਂ ਨੂੰ ਵੀ ਇਸ ਵਾਧੇ ਨਾਲ 100 ਕਰੋੜ ਦੀ ਕਮਾਈ ਹੋਵੇਗੀ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਸਾਰੇ ਤੱਥਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸਮਰਥਨ ਮੁੱਲ ਵਿਚ ਕੀਤਾ ਗਿਆ ਤਾਜ਼ਾ ਵਾਧਾ ਪੰਜਾਬ ਨੂੰ ਅਰਥ ਵਿਵਸਥਾ ਨੂੰ ਹੁਲਾਰਾ ਦੇਵੇਗਾ। ਉਹਨਾਂ ਕਿਹਾ ਕਿ ਝੋਨੇ ਤੋਂ ਇਲਾਵਾ ਕਪਾਹ ਬੀਜਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਵਾਧੂ ਲਾਭ ਹੋਵੇਗਾ। ਉਹਨਾਂ ਕਿਹਾ ਕਿ ਇਸ ਸਭ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਪੈਦਾਵਰ ਲਾਗਤਾਂ ਉੱਤੇ 50 ਫੀਸਦੀ ਮੁਨਾਫਾ ਯਕੀਨੀ ਬਣਾਉਣ ਲਈ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਡਾਕਟਰ ਸਵਾਮੀਨਾਥਨ, ਜਿਹਨਾਂ ਨੇ 2006 ਵਿਚ ਯੂਪੀਏ ਸਰਕਾਰ ਨੂੰ ਆਪਣੀ ਰਿਪੋਰਟ ਦਿੱਤੀ ਸੀ ਅਤੇ ਸਰਕਾਰ ਨੇ ਉਸ ਰਿਪੋਰਟ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਸੀ, ਨੇ ਵੀ ਐਨਡੀਏ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਨੇ ਇਸ ਮੁੱਦੇ ਉੱਤੇ ਇੱਕ ਵਾਰੀ ਫਿਰ ਕਿਸਾਨਾਂ ਦੀ ਮੂਰਖ ਬਣਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਵਾਧੇ ਦਾ ਮਜ਼ਾਕ ਉਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇੱਥੋਂ ਤਕ ਕਿਹਾ ਜਾ ਰਿਹਾ ਹੈ ਕਿ ਇਹ ਡਾਕਟਰ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਨਹੀਂ ਹੈ ਜਦਕਿ ਮਸ਼ਹੂਰ ਖੇਤੀ ਵਿਗਿਆਨੀ ਨੇ ਇਸ ਵਾਧੇ ਦੀ ਤਾਰੀਫ ਕੀਤੀ ਹੈ। ਇਹ ਇੱਕ ਕਿਸਾਨ-ਵਿਰੋਧੀ ਸਿਆਸਤ ਖੇਡੀ ਜਾ ਰਹੀ ਹੈ ਜਦਕਿ ਕੈਪਟਨ ਅਮਰਿੰਦਰ ਅਤੇ ਕਾਂਗਰਸ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਵਾਸਤੇ ਕਦੇ ਕੋਸ਼ਿਸ਼ ਤਕ ਨਹੀਂ ਕੀਤੀ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਦਾ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਸਿਰਫ ਕਾਗਜ਼ਾਂ ਉੱਤੇ ਹੀ ਰਹਿ ਗਿਆ ਹੈ। ਉਹਨਾਂ ਕਿਹਾ ਕਿ ਚੰਗਾ ਹੋਵੇਗਾ ਜੇਕਰ ਕਾਂਗਰਸੀ ਮੁੱਖ ਮੰਤਰੀ ਆਪਣੀ ਕਾਰਗੁਜ਼ਾਰੀ ਸੁਧਾਰ ਲੈਣ ਅਤੇ ਹੱਥ ਵਿਚ ਪਵਿੱਤਰ ਗੁਟਕਾ ਲੈ ਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨ।
ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਪੈਦਾਵਰੀ ਲਾਗਤਾਂ, ਜਿਹਨਾਂ ਵਿਚ ਮਜ਼ਦੂਰੀ, ਮਸ਼ੀਨਰੀ, ਪਰਿਵਾਰ ਦੀ ਮਜ਼ਦੂਰੀ ਅਤੇ ਜ਼ਮੀਨ ਦਾ ਠੇਕਾ ਸ਼ਾਮਿਲ ਹਨ, ਉੱਤੇ 50 ਫੀਸਦੀ ਮੁਨਾਫਾ ਦੇਣ ਦੇ ਫਾਰਮੂਲੇ ਨਾਲ ਸਾਰੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਇਹ ਵਾਧਾ ਹੋਰ ਵੀ ਜ਼ਿਆਦਾ ਹੋਵੇਗਾ, ਕਿਉਂਕਿ ਸਰਦਾਰ ਪਰਕਾਸ਼ ਸਿੰਘ ਬਾਦਲ ਖੇਤੀ ਟਿਊਬਵੈਲਾਂ ਉੱਤੇ ਦਿੱਤੀ ਮੁਫ਼ਤ ਬਿਜਲੀ ਦੀ ਸਹੂਲਤ ਕਰਕੇ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਵਾਧੂ ਲਾਭ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸ ਦੇ ਬਿਲਕੁੱਲ ਉਲਟ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਵਿਚ ਖੇਤੀਬਾੜੀ ਨੂੰ ਦਹਾਕਿਆਂ ਬੱਧੀ ਘਾਟੇ ਦਾ ਸ਼ਿਕਾਰ ਹੋਣਾ ਪਿਆ ਕਿਉਂਕਿ ਕਾਂਗਰਸੀ ਸਰਕਾਰਾਂ ਨੇ ਪੈਦਾਵਰੀ ਲਾਗਤਾਂ ਦੇ ਅਨੁਸਾਰ ਸਮਰਥਨ ਮੁੱਲ ਵਿਚ ਇਸ ਤਰ•ਾਂ ਵਾਧਾ ਨਹੀਂ ਕੀਤਾ, ਜਿਵੇਂ ਐਨਡੀਏ ਸਰਕਾਰ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਵਿਚ ਖੇਤੀ ਸੰਕਟ ਪੈਦਾ ਹੋ ਗਿਆ। ਅਸੀਂ ਖੇਤੀ ਅਰਥ ਵਿਵਸਥਾ ਨੂੰ ਹੁਲਾਰਾ ਦੇਣ ਵਾਲੀ ਫੈਸਲਾਕੁਨ ਸਿਆਸਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ। ਕਿਉਂਕਿ ਸੂਬਾ ਸਰਕਾਰ ਕੋਈ ਵੀ ਕਿਸਾਨ ਪੱਖੀ ਫੈਸਲਾ ਲੈਣ ਵਾਸਤੇ ਸਿਆਸੀ ਇੱਛਾ ਸ਼ਕਤੀ ਨਹੀਂ ਵਿਖਾ ਰਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
3 weeks ago
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 