• Latest
  • Trending
ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

3 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

5 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

5 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

5 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

7 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

7 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

8 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

9 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

9 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Saturday, November 21, 2026
No Result
View All Result
14 °c
Chandigarh
20 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

November 24, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਅੰਗ 688

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥   ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥   ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

 

धनासरी महला १ ॥   जीवा तेरै नाइ मनि आनंदु है जीउ ॥   साचो साचा नाउ गुण गोविंदु है जीउ ॥   गुर गिआनु अपारा सिरजणहारा जिनि सिरजी तिनि गोई ॥   परवाणा आइआ हुकमि पठाइआ फेरि न सकै कोई ॥   आपे करि वेखै सिरि सिरि लेखै आपे सुरति बुझाई ॥   नानक साहिबु अगम अगोचरु जीवा सची नाई ॥१॥   तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥

Dhanaasaree, First Mehl:   I live by Your Name; my mind is in ecstasy, Lord.   True is the Name of the True Lord. Glorious are the Praises of the Lord of the Universe.   Infinite is the spiritual wisdom imparted by the Guru. The Creator Lord who created, shall also destroy.   The call of death is sent out by the Lord’s Command; no one can challenge it.   He Himself creates, and watches; His written command is above each and every head. He Himself imparts understanding and awareness.   O Nanak, the Lord Master is inaccessible and unfathomable; I live by His True Name. ||1||

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

 

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। गुरू नानक जी कहते हैं, हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ।

गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

by Navjot
3 days ago
0

ਅਹਿਮਦਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਮਿਉਂਸਪਲ ਕਾਰਪੋਰੇਸ਼ਨ (AMC) ਨੇ ਆਪਣੀ 'ਖੁਰਾਕ ਸੁਰੱਖਿਆ ਲਾਗੂਕਰਨ ਮੁਹਿੰਮ' (Food Safety Enforcement Drive)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA