• Latest
  • Trending
ਗਲੋਬਲ ਸਿੱਖ ਕੌਂਸਲ ਵੱਲੋਂ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੇ ਯਤਨਾਂ ਦੀ ਸਰਾਹਨਾ

ਗਲੋਬਲ ਸਿੱਖ ਕੌਂਸਲ ਵੱਲੋਂ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੇ ਯਤਨਾਂ ਦੀ ਸਰਾਹਨਾ

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

9 minutes ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

9 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

10 minutes ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

41 minutes ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

58 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

1 hour ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

2 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

2 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਲੋਬਲ ਸਿੱਖ ਕੌਂਸਲ ਵੱਲੋਂ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੇ ਯਤਨਾਂ ਦੀ ਸਰਾਹਨਾ

November 24, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਗਲੋਬਲ ਸਿੱਖ ਕੌਂਸਲ ਵੱਲੋਂ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੇ ਯਤਨਾਂ ਦੀ ਸਰਾਹਨਾ

ਗਲੋਬਲ ਸਿੱਖ ਕੌਂਸਲ ਵੱਲੋਂ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੇ ਯਤਨਾਂ ਦੀ ਸਰਾਹਨਾ

ਦਿੱਲੀ ਪੁੱਜੇ ਅਫਗਾਨੀ ਸਿੱਖਾਂ ਦੇ ਕਨੇਡਾ ਪ੍ਰਵਾਸ ਲਈ ਵੀ ਮੱਦਾਦ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ) : ਅਫ਼ਗ਼ਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਅਤੇ ਭਾਈਚਾਰੇ ਦੇ ਹੋਰ ਵਰਗਾਂ ਦੇ ਜੀਵਨ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਭੁੱਲਰ ਫਾਊਂਡੇਸ਼ਨ ਵੱਲੋਂ ਸਵਰਗੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਨਿਊ ਮਹਾਂਵੀਰ ਨਗਰ, ਦਿੱਲੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਸਹਿਜ ਪਾਠ ਅਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਅਫਗਾਨ ਸਿੱਖ ਸੰਗਤ ਨੇ ਅਮਰੀਕਾ ਨਿਵਾਸੀ ਬੇਦੀ ਫਾਊਂਡੇਸ਼ਨ ਦੇ ਮੋਹਰੀ ਅਤੇ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਦੇ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਬੇਦੀ ਨੂੰ ਅਫਗਾਨ ਸਿੱਖਾਂ ਅਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਲਈ ਕੀਤੇ ਗਏ ਅਣਥੱਕ ਯਤਨਾਂ ਲਈ ਉਚੇਚੇ ਤੌਰ ਉੱਤੇ ਸਨਮਾਨਿਤ ਕੀਤਾ ਗਿਆ।
ਇਸ ਮਾਮਲੇ ਸਬੰਧੀ ਜੀ.ਐਸ.ਸੀ. ਦੀ ਪ੍ਰਧਾਨ ਲੇਡੀ ਡਾ: ਕੰਵਲਜੀਤ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪਰਮਜੀਤ ਸਿੰਘ ਬੇਦੀ ਨੇ ਇਸ ਸਬੰਧ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ ਜਿਸ ਕਰਕੇ ਜੀ.ਐਸ.ਸੀ. ਸਰਦਾਰ ਬੇਦੀ ਦੀ ਇਸ ਅਟੁੱਟ ਵਚਨਬੱਧਤਾ ਦੀ ਪ੍ਰਸ਼ੰਸਾ ਕਰਦੀ ਹੈ ਕਿਉਂਕਿ ਉਨ੍ਹਾਂ ਨੇ ਅਣਥੱਕ ਮਿਹਨਤ ਕਰਦਿਆਂ ਅਣਗਿਣਤ ਪ੍ਰਵਾਸੀ ਪਰਿਵਾਰਾਂ ਨੂੰ ਮਾਣ ਅਤੇ ਉਮੀਦ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਹੈ। ਉਨ੍ਹਾਂ ਨੇ ਦਿੱਲੀ ਪੁੱਜੇ ਅਫਗਾਨੀ ਸਿੱਖਾਂ ਦੇ ਕਨੇਡਾ ਪ੍ਰਵਾਸ ਲਈ ਵੀ ਸੰਗਤ ਨੂੰ ਮੱਦਾਦ ਕਰਨ ਦੀ ਅਪੀਲ ਕੀਤੀ ਹੈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਪਰਮਜੀਤ ਸਿੰਘ ਬੇਦੀ ਨੇ ਦੱਸਿਆ ਕਿ ਉਨ੍ਹਾਂ ਨੇ ਅਫਗਾਨ ਸ਼ਰਨਾਰਥੀਆਂ ਨੂੰ ਆਪਣੀ ਪੁਨਰਵਾਸ ਯਾਤਰਾ ਦੌਰਾਨ ਲਗਨ ਅਤੇ ਇਮਾਨਦਾਰੀ ਦੇ ਉੱਚਤਮ ਸਿੱਖ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਹਿਯੋਗ ਅਤੇ ਸਖ਼ਤ ਮਿਹਨਤ ਦੀ ਭਾਵਨਾ ਤੇ ਸਿੱਖ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੇ ਨਿੱਤ ਕਰਮ ਦਾ ਹਿੱਸਾ ਹੋਣਾ ਚਾਹੀਦੀਆਂ ਹੈ। ਇਸ ਮੌਕੇ ਬੋਲਦਿਆਂ ਅਫਗਾਨ ਸਿੱਖ ਸੰਗਤ ਦੇ ਆਗੂਆਂ ਨੇ ਪਰਮਜੀਤ ਸਿੰਘ ਬੇਦੀ ਵੱਲੋਂ ਅਫਗਾਨ ਹਿੰਦੂ-ਸਿੱਖ ਸਮਾਜ ਲਈ ਦਿੱਤੀਆਂ ਅਣਥੱਕ ਸੇਵਾਵਾਂ ਅਤੇ ਮਾਨਵਤਾਵਾਦੀ ਕੋਸ਼ਿਸ਼ਾਂ ਵਿੱਚ ਉਨ੍ਹਾਂ ਦੇ ਸਹਿਯੋਗੀ ਯਤਨਾਂ ਦੀ ਭਰਵੀਂ ਸ਼ਲਾਘਾ ਕੀਤੀ।
ਇਸ ਪ੍ਰੋਗਰਾਮ ਮੌਕੇ ਅਫਗਾਨ ਪ੍ਰੋਜੈਕਟ ਵਿੱਚ ਸ਼ਿੱਦਤ ਨਾਲ ਜੁੜੇ ਹੋਏ ਸਰਦਾਰ ਜਗਮੋਹਨ ਸਿੰਘ, ਸੰਪਾਦਕ ‘ਦ ਵਰਲਡ ਸਿੱਖ ਨਿਊਜ਼’ ਨੇ ਇਸ ਮੁੱਦੇ ‘ਤੇ ਇੱਕ ਭਾਵਪੂਰਤ ਅਪੀਲ ਕਰਦਿਆਂ ਅਫਗਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਉੱਤੇ ਚੱਲਦਿਆਂ ਮਿਸਾਲੀ ਨਾਗਰਿਕ ਬਣਨ ਅਤੇ ਨਵੇਂ ਭਾਈਚਾਰਿਆਂ ਵਿੱਚ ਵਸੇਬੇ ਦੌਰਾਨ ਸੱਚੀਆਂ ਕਦਰਾਂ-ਕੀਮਤਾਂ ਉੱਪਰ ਪਹਿਰਾ ਦਿੰਦਿਆਂ ਕੌਮ ਦੇ ਦੂਤ ਵਜੋਂ ਸੇਵਾ ਕਰਦੇ ਹੋਏ ਮਾਰਗਦਰਸ਼ਨ ਕਰਨ।
ਜੀ.ਐਸ.ਸੀ. ਦੀ ਪ੍ਰਧਾਨ ਡਾ: ਕੰਵਲਜੀਤ ਕੌਰ ਨੇ ਅਫਗਾਨ ਸ਼ਰਨਾਰਥੀਆਂ ਨੂੰ ਕੈਨੇਡਾ ਵਿੱਚ ਤਬਦੀਲ ਕਰਨ ਦੇ ਯਤਨਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਭੁੱਲਰ ਫਾਊਂਡੇਸ਼ਨ, ਬੇਦੀ ਫਾਊਂਡੇਸ਼ਨ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਦਰਿਆਦਿਲੀ ਅਤੇ ਯੋਗਦਾਨ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਦੀ ਸਫਲਤਾ ਸਾਡੇ ਭਾਈਚਾਰੇ ਦੀ ਏਕਤਾ ਅਤੇ ਹਮਦਰਦੀ ਦਾ ਪ੍ਰਮਾਣ ਹੈ ਜਿੰਨਾ ਨੇ ਇਕੱਠੇ ਮਿਲ ਕੇ ਉਸ ਹਮਦਰਦੀ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ।
ਇਸ ਮੌਕੇ ਜੀ.ਐਸ.ਸੀ. ਦੇ ਜਨਰਲ ਸਕੱਤਰ ਹਰਸਰਨ ਸਿੰਘ ਨੇ ਕੌਮ ਦੀ ਵਿਆਪਕ ਏਕਤਾ ਅਤੇ ਮੱਦਾਦ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਖਾਸ ਕਰਕੇ ਉਨ੍ਹਾਂ ਰਫ਼ੂਜੀਆਂ ਲਈ ਜੋ ਹਾਲੇ ਵੀ ਦਿੱਲੀ ਅਤੇ ਕਾਬੁਲ ਵਿੱਚ ਹਨ। ਕੌਂਸਲ ਨੇ ਇਸ ਨੇਕ ਕਾਰਜ ਲਈ ਵਚਨਬੱਧਤਾ ਪ੍ਰਗਟਾਉਂਦੇ ਹੋਏ ਉਨ੍ਹਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਇਸ ਚੱਲ ਰਹੇ ਮਿਸ਼ਨ ਦੀ ਸਫਲਤਾ ਵਿੱਚ ਯੋਗਦਾਨ ਪਾਇਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 week ago
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 