• Latest
  • Trending
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ-ਜਿਲ਼੍ਹਾ ਚੋਣ ਅਫ਼ਸਰ

2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ-ਜਿਲ਼੍ਹਾ ਚੋਣ ਅਫ਼ਸਰ

3 years ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

9 minutes ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

9 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

10 minutes ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

41 minutes ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

58 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

1 hour ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

2 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

2 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ-ਜਿਲ਼੍ਹਾ ਚੋਣ ਅਫ਼ਸਰ

November 28, 2023
in ਖਬਰਾਂ, ਚੰਡੀਗੜ੍ਹ, ਪੰਜਾਬ
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ-ਜਿਲ਼੍ਹਾ ਚੋਣ ਅਫ਼ਸਰ

2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ-ਜਿਲ਼੍ਹਾ ਚੋਣ ਅਫ਼ਸਰ
-ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ
_ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ

ਫਾਜਿ਼ਲਕਾ, 28 ਨਵੰਬਰ (ਵਿਸ਼ਵ ਵਾਰਤਾ):- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਕੁੱਲ 829 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਵਿਧਾਨ ਸਭਾ ਚੋਣ ਹਲਕਾ 79-ਜਲਾਲਾਬਾਦ ਦੇ 251, 80-ਫਾਜ਼ਿਲਕਾ ਦੇ 212, 81-ਅਬੋਹਰ ਦੇ 177 ਅਤੇ 82-ਬੱਲੂਆਣਾ ਦੇ 189 ਪੋਲਿੰਗ ਬੂਥਾਂ ਤੇ ਬੀ.ਐੱਲ.ਓਜ਼ ਬੈਠਣਗੇ। ਆਮ ਜਨਤਾ ਇਨ੍ਹਾਂ ਬੂਥਾਂ ਤੇ ਬੈਠੇ ਹੋਏ ਬੀ.ਐੱਲ.ਓਜ ਤੋਂ ਆਪਣੇ ਨਵੇਂ ਵੋਟਰ ਕਾਰਡ, ਪੁਰਾਣੇ ਵੋਟਰ ਕਾਰਡਾਂ ਵਿੱਚ ਸੋਧ, ਵੋਟ ਕਟਵਾਉਣ, ਵੋਟ ਸ਼ਿਫਟ ਕਰਵਾਉਣ ਅਤੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾ ਸਕਦੇ ਹਨ।
ਕੈਂਪ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸਪੈਸ਼ਲ ਕੈਂਪ ਮਿਤੀ: 02-12-2023 (ਸਨੀਵਾਰ) ਅਤੇ ਮਿਤੀ 03-12-2023 (ਐਤਵਾਰ) ਨੂੰ ਫਾਜ਼ਿਲਕਾ ਦੇ ਸਮੂਹ ਪੋਲਿੰਗ ਬੂਥਾਂ ਤੇ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿੱਚ ਬੀ.ਐਲ.ਓਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਬੂਥਾਂ ਤੇ ਬੈਠਣਗੇ। ਇਹਨਾਂ ਕੈਂਪਾਂ ਵਿੱਚ ਆਮ ਲੋਕ ਫਾਰਮ ਨੰ. 6 (ਨਵੀਂ ਵੋਟ ਬਨਾਉਣ ਲਈ), ਫਾਰਮ ਨੰ. 6ਏ (ਐਨ.ਆਰ.ਆਈ. ਵੋਟਰਜ਼ ਲਈ), ਫਾਰਮ ਨੰ. 6ਬੀ (ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ), ਫਾਰਮ ਨੰ: 7 (ਵੋਟ ਕਟਵਾਉਣ ਲਈ) ਅਤੇ ਫਾਰਮ ਨੰ: 8 (ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਸੋਧ ਕਰਨ, ਵੋਟ ਸ਼ਿਫਟ ਕਰਵਾਉਣ ਲਈ) ਬੀ.ਐਲ.ਓਜ ਕੋਲ ਫਾਰਮ ਭਰ ਸਕਦੇ ਹਨ। ਇਹ ਸਾਰੇ ਫਾਰਮ ਆਨਲਾਈਨ www.voters.eci.gov.in ਸਾਈਟ ਤੇ ਭਰੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

Most Popular

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
3 days ago
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 