• Latest
  • Trending
ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ : ਸੁੰਦਰ ਸ਼ਾਮ ਅਰੋੜਾ

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ : ਸੁੰਦਰ ਸ਼ਾਮ ਅਰੋੜਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ : ਸੁੰਦਰ ਸ਼ਾਮ ਅਰੋੜਾ

July 9, 2018
in ਪੰਜਾਬ
ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ : ਸੁੰਦਰ ਸ਼ਾਮ ਅਰੋੜਾ

– ਟਰਾਂਸਪੋਟੇਸ਼ਨ ਤੇ ਊਰਜਾ ਖੇਤਰਾਂ ਵਿੱਚ ਜੈਵਿਕ ਬਾਲਣਾਂ ਦੀ ਵਰਤੋਂ ਨੂੰ ਵਧਾਉਣਾ ਹੈ ਮੁੱਖ ਮੰਤਵ
ਚੰਡੀਗੜ, 9 ਜੁਲਾਈ (ਵਿਸ਼ਵ ਵਾਰਤਾ) : ਪਰਾਲੀ ਦੀ ਸਮੱਸਿਆ ਦੇ ਨਿਬੇੜੇ ਅਤੇ ਸਨਅਤੀਕਰਨ ਲਈ ਉਸਾਰੂ ਮਾਹੌਲ ਸਿਰਜਣ ਵਾਸਤੇ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਰਾਲੀ ਤੋਂ ਬਾਇਓ-ਏਥੇਨੌਲ ਪ੍ਰਾਜੈਕਟ ਲਾਉਣ ਦਾ ਫੈਸਲਾ ਕੀਤਾ ਹੈ। ਇਸ ਪ੍ਰਾਜੈਕਟ ਲਈ ਅੱਜ ਮੈਸਰਜ਼ ਐਸ.ਏ.ਬੀ. ਇੰਡਸਟਰੀਜ ਲਿਮਟਿਡ ਨਾਲ ਸਮਝੌਤੇ ‘ਤੇ ਸਹੀ ਪਾਈ ਗਈ।
ਪੰਜਾਬ ਦੇ ਉਦਯੋਗ ਦੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 719 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਵਾਲਾ ਇਹ ਪ੍ਰਾਜੈਕਟ ਪਰਾਲੀ ਤੋਂ 25000 ਟੀ.ਪੀ.ਏ. 2ਜੀ ਬਾਇਓ-ਏਥੇਨੌਲ ਪੈਦਾ ਕਰੇਗਾ। ਉਨ•ਾਂ ਦੱਸਿਆ ਕਿ ਸੰਗਰੂਰ ਵਿੱਚ ਲੱਗਣ ਵਾਲਾ ਇਹ ਪ੍ਰਾਜੈਕਟ ਨਾ ਸਿਰਫ਼ ਨਿਵੇਸ਼ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਸਗੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਨਾਲ ਨਜਿੱਠਣ ‘ਚ ਵੀ ਮਦਦਗਾਰ ਹੋਵੇਗਾ।
ਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਕੁੱਝ ਸਰਵੇਖਣਾਂ ਅਨੁਸਾਰ ਸਲਾਨਾ 120-160 ਮਿਲੀਅਨ ਮੀਟਰਿਕ ਟਨ ਫਸਲਾਂ ਦੀ ਰਹਿੰਦ-ਖੂੰਹਦ ਨਿਕਲਦੀ ਹੈ। ਉਨ•ਾਂ ਦੱਸਿਆ ਕਿ ਜੇਕਰ ਇਸਨੂੰ ਏਥੇਨੌਲ ‘ਚ ਬਦਲਿਆ ਜਾਵੇ ਤਾਂ ਸਲਾਨਾ 3 ਹਜ਼ਾਰ ਕਰੋੜ ਲੀਟਰ ਏਥੇਨੌਲ ਪੈਦਾ ਹੋਣ ਦੀ ਸੰਭਾਵਨਾ ਹੈ। ਉਨ•ਾਂ ਦੱਸਿਆ ਕਿ ਵਾਧੂ ਰਹਿੰਦ-ਖੂੰਹਦ, ਜਿਸ ਵਿਚ ਸੈਲੂਲੌਜ਼ਿਕ ਅਤੇ ਲਿਗਨੋਸੈਲੂਲੌਜ਼ਿਕ ਤੱਤ ਹੁੰਦਾ ਹੈ, ਨੂੰ ਆਧੁਨਿਕ ਪੀੜ•ੀ ਦੀ ਤਕਨਾਲੋਜੀ ਵਰਤ ਕੇ ਏਥੇਨੌਲ ਵਿੱਚ ਬਦਲਿਆ ਜਾ ਸਕਦਾ ਹੈ।
ਸ੍ਰੀ ਅਰੋੜਾ ਨੇ ਦੱਸਿਆ ਕਿ ਦੇਸ਼ ਵਿੱਚ ਜੈਵਿਕ ਬਾਲਣ ਨੂੰ ਉਤਸ਼ਾਹਿਤ ਕਰਨ ਲਈ ਪੈਟਰੌਲੀਅਮ ਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ ਨੇ ਜੈਵਿਕ ਬਾਲਣ ਬਾਰੇ ਕੌਮੀ ਨੀਤੀ-2018 ਬਣਾਈ ਹੈ, ਇਸ ਨੀਤੀ ਦਾ ਮੰਤਵ ਟਰਾਂਸਪੋਟੇਸ਼ਨ ਖੇਤਰ ਤੇ ਊਰਜਾ ਖੇਤਰ ਵਿੱਚ ਜੈਵਿਕ ਬਾਲਣਾਂ ਦੀ ਵਰਤੋਂ ਨੂੰ ਵਧਾਉਣਾ ਹੈ। ਉਨ•ਾਂ ਦੱਸਿਆ ਕਿ ਭਾਰਤ ਵਿੱਚ ਜੈਵਿਕ ਬਾਲਣ ਇਸ ਪੱਖੋਂ ਵੀ ਮਹੱਤਵਪੂਰਨ ਹਨ ਕਿਉਂਕਿ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਦਰਾਮਦ ਘਟਉਣ, ਰੁਜ਼ਗਾਰ ਪੈਦਾ ਕਰਨ ਅਤੇ ਕੂੜੇ ਨੂੰ ਸੰਪਦਾ ਵਿੱਚ ਬਦਲਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਅਤੇ ‘ਮੇਕ ਇਨ ਇੰਡੀਆ’, ‘ਸਵੱਛ ਭਾਰਤ ਅਭਿਆਨ’, ‘ਸਕਿੱਲ ਡਿਵੈਲਪਮੈਂਟ’ ਅਤੇ ਹੋਰ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਫਸਲ ਦੀ ਵਾਢੀ ਤੋਂ ਬਾਅਦ ਬਚਦੀ ਰਹਿੰਦ-ਖੂੰਹਦ ਨੂੰ ਕਿਸਾਨ ਖੇਤਾਂ ਵਿੱਚ ਹੀ ਸਾੜ ਦਿੰਦੇ ਹਨ, ਜਿਸ ਨਾਲ ਪ੍ਰਦੂਸ਼ਣ ਵਧਦਾ ਹੈ ਅਤੇ ਸਿਹਤ ਲਈ ਖ਼ਤਰੇ ਪੈਦਾ ਹੁੰਦੇ ਹਨ। ਇਸ ਸਮੱਸਿਆ ਦੇ ਖਾਤਮੇ ਲਈ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਬੇੜੇ ਦੀ ਬੇਹੱਦ ਲੋੜ ਹੈ। ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਨੀਤੀ ਦੀ ਤਰਜ਼ ‘ਤੇ ਪਰਾਲੀ ਤੋਂ ਬਾਇਓ-ਏਥੇਨੌਲ ਅਤੇ ਬਾਇਓ ਗੈਸ ਪੈਦਾ ਕਰਨ ਵਾਲੇ ਸਨਅਤੀ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਫਹਿਤਗੜ• ਸਾਹਿਬ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਨਾਗਰਾ, ਬਸੀ ਪਠਾਣਾਂ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ. ਪੀ., ਸ੍ਰੀ ਆਰ. ਕੇ. ਵਰਮਾ, ਪ੍ਰਮੁੱਖ ਸਕੱਤਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ, ਸ੍ਰੀ ਰਜਤ ਅਗਰਵਾਲ, ਸੀ.ਈ.ਓ., ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ, ਸ. ਡੀ.ਪੀ.ਐਸ. ਖਰਬੰਦਾ, ਡਾਇਰੈਕਟਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ, ਸ੍ਰੀ ਆਰ.ਕੇ ਗਰਗ, ਸੀ.ਐਮ.ਡੀ., ਸੈਬ ਇੰਡਸਟਰੀਜ਼ ਲਿਮਟਿਡ, ਪੰਜਾਬ, ਸ੍ਰੀ ਸੰਦੀਪ ਸ਼ਰਮਾ, ਸੀਨੀਅਰ ਐਗਜੀਕਿਊਟਿਵ ਡਾਇਰੈਕਟਰ, ਸੈਬ ਇੰਡਸਟਰੀਜ਼ ਲਿਮਟਿਡ, ਪੰਜਾਬ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

by Jaspreet Kaur
5 days ago
0

IND vs NEP : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 6 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 