• Latest
  • Trending
ਚੱਕੀ-ਕਟੋਰੀ ਬੰਗਲਾ ਕੌਮੀ ਮਾਰਗ ਦਾ ਕੰਮ ਛੇਤੀ ਹੋਵੇਗਾ ਸ਼ੁਰੂ

ਚੱਕੀ-ਕਟੋਰੀ ਬੰਗਲਾ ਕੌਮੀ ਮਾਰਗ ਦਾ ਕੰਮ ਛੇਤੀ ਹੋਵੇਗਾ ਸ਼ੁਰੂ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੱਕੀ-ਕਟੋਰੀ ਬੰਗਲਾ ਕੌਮੀ ਮਾਰਗ ਦਾ ਕੰਮ ਛੇਤੀ ਹੋਵੇਗਾ ਸ਼ੁਰੂ

July 11, 2018
in ਪੰਜਾਬ
ਚੱਕੀ-ਕਟੋਰੀ ਬੰਗਲਾ ਕੌਮੀ ਮਾਰਗ ਦਾ ਕੰਮ ਛੇਤੀ ਹੋਵੇਗਾ ਸ਼ੁਰੂ

– ਲੋਕ ਨਿਰਮਾਣ ਮੰਤਰੀ ਸਿੰਗਲਾ ਨਿੱਜੀ ਤੌਰ ‘ਤੇ ਇਸ ਅੰਤਰ-ਰਾਜੀ ਸੜਕ ਦਾ ਕੰਮ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ‘ਤੇ ਰੱਖਣਗੇ ਨਜ਼ਰ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਤੱਕ 39.36 ਕਿਲੋਮੀਟਰ ਲੰਮੀ ਚੱਕੀ-ਧਾਰ-ਦੁਨੇਰਾ-ਕਟੋਰੀ ਬੰਗਲਾ ਸੜਕ ਨੂੰ ਕੌਮੀ ਮਾਰਗ-154ਏ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨਾਲ ਜੋੜਨ ਵਾਲੀ ਇਸ ਅਹਿਮ ਸੜਕ ਦਾ ਕੰਮ ਪੰਜਾਬ ਸਰਕਾਰ ਛੇਤੀ ਤੋਂ ਛੇਤੀ ਸ਼ੁਰੂ ਕਰਨ ਜਾ ਰਹੀ ਹੈ।

ਇਸ ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸਿੰਗਲਾ ਨੇ ਦੱਸਿਆ ਕਿ ਸਾਲ 2018-19 ਲਈ ਸਾਲਾਨਾ ਯੋਜਨਾ ਵਿੱਚ ਮੌਜੂਦਾ ਸੜਕ ਦੇ ਭੂਗੋਲਿਕ ਸੁਧਾਰ ਅਤੇ ਮਜ਼ਬੂਤੀਕਰਨ ਸਬੰਧੀ ਵਿਹਾਰਕ ਅਧਿਐਨ ਤੇ ਵਿਸਤਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕਰਨ ਦੇ ਕੰਮ ਤਜਵੀਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਟੈਂਡਰ ਮੰਗ ਲਏ ਗਏ ਹਨ, ਜੋ 31 ਜੁਲਾਈ, 2018 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਪ੍ਰਵਾਨਗੀ ਲਈ ਵਿਸਤਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਕੇਂਦਰੀ ਸੜਕੀ ਆਵਾਜਾਈ ਅਤੇ ਕੌਮੀ ਮਾਰਗ ਮੰਤਰਾਲੇ ਕੋਲ ਜਮ੍ਹਾਂ ਕਰਵਾਈ ਜਾਵੇਗੀ ਅਤੇ ਮਨਜ਼ੂਰੀ ਮਿਲਣ ਤੋਂ ਤੁਰੰਤ ਬਾਅਦ ਇਸ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਅਨੁਮਾਨਤ ਲਾਗਤ 25 ਕਰੋੜ ਰੁਪਏ ਮਿੱਥੀ ਗਈ ਹੈ।

ਆਪਣੀ ਗੱਲ ਨੂੰ ਜਾਰੀ ਰੱਖਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਠਾਨਕੋਟ ਲਈ ਮਹੱਤਵਪੂਰਨ ਸੜਕੀ ਪ੍ਰਾਜੈਕਟ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ 5.58 ਕਰੋੜ ਰੁਪਏ ਦੀ ਲਾਗਤ ਨਾਲ ਦੁਨੇਰਾ-ਸਲਿਆਲੀ-ਲਹਿਰੂਨ-ਗਾਲ ਸੜਕ ਨੂੰ ਵੀ ਚੌੜਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਅੰਤਰ-ਰਾਜੀ ਸੜਕ ਪੰਜਾਬ ਦੇ ਦੁਨੇਰਾ ਪਿੰਡ ਨੂੰ ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਸ਼ਹਿਰ ਨਾਲ ਜੋੜਦੀ ਹੈ ਅਤੇ ਇਹ ਸੜਕ ਸਥਾਨਕ ਲੋਕਾਂ ਨੂੰ ਚੰਬਾ ਅਤੇ ਡਲਹੌਜ਼ੀ ਤੋਂ ਧਰਮਸ਼ਾਲਾ ਜਾਣ ਲਈ ਸ਼ਾਰਟ-ਕੱਟ ਰਸਤਾ ਮੁਹੱਈਆ ਕਰਵਾਉਂਦੀ ਹੈ। ਇਸ ਤੋਂ ਇਲਾਵਾ ਇਹ ਮਾਰਗ ਦੇਵ ਭੂਮੀ ਹਿਮਾਚਲ ਪ੍ਰਦੇਸ਼ ਜਾਣ ਵਾਲੇ ਯਾਤਰੀਆਂ ਲਈ ਵੀ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਬਸੌਲੀ ਵਿਖੇ ਰਾਵੀ ਦਰਿਆ ਉਤੇ ਆਰ.ਓ.ਬੀ. ਬਣਨ ਨਾਲ ਇਸ ਮਾਰਗ ਨੂੰ ਅਕਸਰ ਸਥਾਨਕ ਲੋਕਾਂ ਅਤੇ ਫ਼ੌਜ ਵੱਲੋਂ ਜੰਮੂ-ਕਸ਼ਮੀਰ ਜਾਣ ਲਈ ਵਰਤਿਆ ਜਾਂਦਾ ਹੈ, ਪ੍ਰੰਤੂ ਇਸ ਮਾਰਗ ਉਤੇ ਆਵਾਜਾਈ ਦੀ ਬਹੁਤਾਤ ਹੋਣ ਕਾਰਨ ਅਤੇ ਬਰਸਾਤ ਦੇ ਮੌਸਮ ਵਿੱਚ ਢਿੱਗਾਂ ਡਿੱਗਣ ਕਾਰਨ ਇਸ ਮਾਰਗ ਨੂੰ ਤਿੰਨ ਵਰ੍ਹਿਆਂ ਤੋਂ ਮੁਰੰਮਤ ਦੀ ਲੋੜ ਸੀ ਜਿਸ ਕਾਰਨ ਹੁਣ ਟੈਂਡਰ ਖੋਲ਼੍ਹੇ ਗਏ ਹਨ ਤਾਂ ਜੋ ਇਸ ਮਹੱਤਵਪੂਰਨ ਸੜਕ ਦਾ ਤੇਜ਼ੀ ਨਾਲ ਕੰਮ ਨੇਪਰੇ ਚਾੜ੍ਹਿਆ ਜਾ ਸਕੇ। ਮੌਜੂਦਾ ਟੈਂਡਰਿੰਗ ਵਿੱਚ ਸੜਕ ਨੂੰ ਚੌੜਾ ਕਰਨ ਦੇ ਨਾਲ-ਨਾਲ ਇਸ ਨੂੰ ਮਜ਼ਬੂਤ ਕਰਨਾ, ਰੀਟੇਨਿੰਗ ਵਾਲ ਦੀ ਉਸਾਰੀ ਕਰਨਾ, ਪੁਲਾਂ/ਪੁਲੀਆਂ ਨੂੰ ਚੌੜਾ ਕਰਨ ਤੋਂ ਇਲਾਵਾ ਪੁਲਾਂ ਦੀ ਮੁਰੰਮਤ ਸ਼ਾਮਲ ਹੈ।

ਪਠਾਨਕੋਟ ਲਈ ਚੱਲ ਰਹੇ ਪ੍ਰਾਜੈਕਟ ਉਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਨਹੀਂ ਛੱਡਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

CJP Tiranga March: ਦਿੱਲੀ ਵਿੱਚ CJP ਦਾ ‘ਤਿਰੰਗਾ ਮਾਰਚ’ ਅੱਜ

CJP Tiranga March: ਦਿੱਲੀ ਵਿੱਚ CJP ਦਾ ‘ਤਿਰੰਗਾ ਮਾਰਚ’ ਅੱਜ

by Ranjit Singh
4 weeks ago
0

CJP Tiranga March: ਦਿੱਲੀ ਵਿੱਚ CJP ਦਾ ‘ਤਿਰੰਗਾ ਮਾਰਚ’ ਅੱਜ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ CJP ਵੱਲੋਂ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 