• Latest
  • Trending
ਭਗਵੰਤ ਮਾਨ ਨੇ 20 ਮਹੀਨਿਆਂ ’ਚ ਪੰਜਾਬ ਸਿਰ ਕਰਜ਼ਾ 60 ਹਜ਼ਾਰ ਕਰੋੜ ਰੁਪਏ ਵਧਾਇਆ, 5 ਸਾਲਾਂ ’ਚ 10 ਲੱਖ ਕਰੋੜ ਰੁਪਏ ਟਪਾ ਦੇਣਗੇ ਕਰਜ਼ਾ ਜੋ ਕਿਸੇ ਤੋਂ ਲੱਥਣਾ ਵੀ ਨਹੀਂ: ਮਨਜਿੰਦਰ ਸਿੰਘ ਸਿਰਸਾ

3 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

24 minutes ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

1 hour ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

4 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

5 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

6 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ 20 ਮਹੀਨਿਆਂ ’ਚ ਪੰਜਾਬ ਸਿਰ ਕਰਜ਼ਾ 60 ਹਜ਼ਾਰ ਕਰੋੜ ਰੁਪਏ ਵਧਾਇਆ, 5 ਸਾਲਾਂ ’ਚ 10 ਲੱਖ ਕਰੋੜ ਰੁਪਏ ਟਪਾ ਦੇਣਗੇ ਕਰਜ਼ਾ ਜੋ ਕਿਸੇ ਤੋਂ ਲੱਥਣਾ ਵੀ ਨਹੀਂ: ਮਨਜਿੰਦਰ ਸਿੰਘ ਸਿਰਸਾ

December 7, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਭਗਵੰਤ ਮਾਨ ਨੇ 20 ਮਹੀਨਿਆਂ ’ਚ ਪੰਜਾਬ ਸਿਰ ਕਰਜ਼ਾ 60 ਹਜ਼ਾਰ ਕਰੋੜ ਰੁਪਏ ਵਧਾਇਆ, 5 ਸਾਲਾਂ ’ਚ 10 ਲੱਖ ਕਰੋੜ ਰੁਪਏ ਟਪਾ ਦੇਣਗੇ ਕਰਜ਼ਾ ਜੋ ਕਿਸੇ ਤੋਂ ਲੱਥਣਾ ਵੀ ਨਹੀਂ: ਮਨਜਿੰਦਰ ਸਿੰਘ ਸਿਰਸਾ

ਭਗਵੰਤ ਮਾਨ ਨੇ 20 ਮਹੀਨਿਆਂ ’ਚ ਪੰਜਾਬ ਸਿਰ ਕਰਜ਼ਾ 60 ਹਜ਼ਾਰ ਕਰੋੜ ਰੁਪਏ ਵਧਾਇਆ, 5 ਸਾਲਾਂ ’ਚ 10 ਲੱਖ ਕਰੋੜ ਰੁਪਏ ਟਪਾ ਦੇਣਗੇ ਕਰਜ਼ਾ ਜੋ ਕਿਸੇ ਤੋਂ ਲੱਥਣਾ ਵੀ ਨਹੀਂ: ਮਨਜਿੰਦਰ ਸਿੰਘ ਸਿਰਸਾ

ਪੰਜਾਬ ਦੇ ਸਰੋਤ ਆਪ ਲਈ ਇਸ਼ਤਿਹਾਰਬਾਜ਼ੀ ਤੇ ਕੇਜਰੀਵਾਲ ਦੇ ਦੌਰਿਆਂ ’ਤੇ ਫੂਕਣ ਦੀ ਕੀਤੀ ਨਿਖੇਧੀ

ਚੰਡੀਗੜ੍ਹ, 7 ਦਸੰਬਰ (ਵਿਸ਼ਵ ਵਾਰਤਾ) ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਿਰਫ 20 ਮਹੀਨਿਆਂ ਵਿਚ ਹੀ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਤੇ ਪੰਜ ਸਾਲਾਂ ਦੇ ਪੂਰੇ ਕਾਰਜਕਾਲ ਵਿਚ ਇਹ ਸਰਕਾਰ ਪੰਜਾਬ ਸਿਰ ਕਰਜ਼ਾ ਵਧਾ ਕੇ 10 ਲੱਖ ਕਰੋੜ ਰੁਪਏ ਕਰ ਦੇਵੇਗੀ ਜੋ ਕਿਸੇ ਤੋਂ ਲੱਥਣਾ ਵੀ ਨਹੀਂ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਨੇ ਸਿਰਫ ਇਕ ਹੀ ਮਹੀਨੇ ਵਿਚ 4450 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਸੂਬੇ ਦੇ ਸਰੋਤ ਹਿਮਾਚਲ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਛਤੀਸਗੜ੍ਹ ਤੇ ਰਾਜਸਥਾਨ ਸਮੇਤ ਦੇਸ਼ ਦੇ ਹਰ ਕੋਨੇ ਵਿਚ ਆਮ ਆਦਮੀ ਪਾਰਟੀ ਲਈ ਪ੍ਰਚਾਰ ’ਤੇ ਅਤੇ ਆਪਣੇ ਆਪਾ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦੌਰਿਆਂ ’ਤੇ ਬਰਬਾਦ ਕਰ ਰਹੇ ਹਨ।
ਭਾਜਪਾ ਆਗੂ ਨੇ ਹੋਰ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨੂੰ ਕਰਜ਼ਾ ਚੁੱਕਣ ਵਾਸਤੇ ਗਹਿਣੇ ਧਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਦੇਸ਼ ਦਾ ਕੋਈ ਅਜਿਹਾ ਹਿੱਸਾ ਨਹੀਂ ਛੱਡਿਆ ਜਿਥੇ ਉਹਨਾਂ ਪੰਜਾਬ ਸਰਕਾਰ ਦੇ ਖਰਚੇ ’ਤੇ ਅਰਵਿੰਦ ਕੇਜਰੀਵਾਲ ਤੇ ਆਪ ਦੇ ਪ੍ਰਚਾਰ ਵਾਸਤੇ ਪੈਸਾ ਨਾ ਖਰਚਿਆ ਹੋਵੇ। ਉਹਨਾਂ ਕਿਹਾ ਕਿ ਪੰਜਾਬ ਨੇ ਇੰਨਾ ਕਰਜ਼ਾ ਤਾਂ ਅਤਿਵਾਦ ਵੇਲੇ ਨਹੀਂ ਚੁੱਕਿਆ ਸੀ।
ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਲਗਾਤਾਰ ਕਰਜ਼ਾ ਚੁੱਕ ਰਹੇ ਹਨ ਤੇ ਜੋ ਉਹਨਾਂ ਨੂੰ ਬਰਬਾਦੀ ਨਾ ਕਰਨ ਦੀ ਸਲਾਹ ਦੇ ਰਹੇ ਹਨ, ਉਹਨਾਂ ਦੀ ਗੱਲ ਸੁਣਨ ਨੂੰ ਉਹ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਉਹਨਾਂ ਨੇ 2022 ਦੀਆਂ ਚੋਣਾਂ ਵੇਲੇ ਸੂਬੇ ਦੇ ਲੋਕਾਂ ਨੂੰ ਵਾਅਦਾ ਕੀਤਾਸੀ ਕਿ ਉਹ ਇਕ-ਇਕ ਰੁਪਿਆ ਬਚਾਉਣਗੇ ਜਦੋਂ ਕਿ ਉਹ ਕਰ ਇਸਦੇ ਬਿਲਕੁਲ ਉਲਟ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਦਿਨ ਤੋਂ ਲਗਾਤਾਰ ਪੰਜਾਬ ਦੇ ਸਰੋਤ ਲੁਟਾ ਰਹੇ ਹਨ।
ਸਰਦਾਰ ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਕੁਝ ਤਾਂ ਸਿਆਣਪ ਵਰਤ ਤੇ ਉਹਨਾਂ ਪੰਜਾਬੀਆਂ ’ਤੇ ਧਿਆਨ ਦੇਣ ਜਿਹਨਾਂ ਨੇ ਉਹਨਾਂ ਨੂੰ ਸੱਤਾ ਦੀ ਵਾਗਡੋਰ ਸੌਂਪੀਹੈ, ਨਾ ਕਿ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੁਕਮ ਵਜਾਉਣ ਜੋ ਹਰ ਦਿਨ, ਹਰ ਪਲ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
November 19, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
November 19, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
1 day ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 