• Latest
  • Trending
ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

3 years ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

16 minutes ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

39 minutes ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

3 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

3 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

4 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

December 14, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

ਪਟਿਆਲਾ, 14 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ (ਡਾਇਰੈਕਟਰ) ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਅਤੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਅਤਿ ਧੰਨਵਾਦੀ ਹਨ ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਜੁੰਮੇਵਾਰੀ ਸੌਂਪੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਵਿੱਚ ਆਪਣਾ ਪੂਰਾ ਤਾਣ ਲਾਣਗੇ।
ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਉਸਦੀ ਪੂਰੀ ਕੋਸ਼ਿਸ ਰਹੇਗੀ ਕਿ ਪੰਜਾਬ ਸਰਕਾਰ ਦੀਆਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਸਬੰਧੀ ਚਲਾਈਆਂ ਜਾ ਰਹੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਹੋਰ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੇ ਯਤਨ ਕੀਤੇ ਜਾਣ। ਇਸ ਦੇ ਨਾਲ ਹੀ ਉਹਨਾਂ ਭਾਸ਼ਾ ਵਿਭਾਗ, ਪੰਜਾਬ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਹੰਭਲੇ ਮਾਰੀਏ ਅਤੇ ਪੰਜਾਬੀ ਮਾਂ ਬੋਲੀ ਦਾ ਨਾਮ ਸਮੁੱਚੇ ਸੰਸਾਰ ਵਿਚ ਉਜਾਗਰ ਕਰੀਏ। ਉਹਨਾਂ ਇਹ ਵੀ ਵਾਅਦਾ ਕੀਤਾ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਸਾਹਿਤਕਾਰਾਂ/ਲੇਖਕਾਂ ਨੂੰ ਵਿਭਾਗ ਵੱਲੋਂ ਬਣਦਾ ਸਤਿਕਾਰ ਤੇ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਲੋਕ ਚਾਵਲਾ, ਅਮਰਿੰਦਰ ਸਿੰਘ, ਤੇਜਿੰਦਰ ਸਿੰਘ ਗਿੱਲ, ਸੁਖਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਸੁਪਰਡੰਟ ਭੁਪਿੰਦਰ ਸਿੰਘ ਤੇ ਭੁਪਿੰਦਰਪਾਲ ਸਿੰਘ, ਖੋਜ ਅਫਸਰ ਰਾਬੀਆ, ਸੰਤੋਖ ਸਿੰਘ (ਡਾ.), ਸੁਖਦਰਸ਼ਨ ਸਿੰਘ ਚਹਿਲ (ਡਾ.),  ਸਤਪਾਲ ਸਿੰਘ, ਮਨਜਿੰਦਰ ਸਿੰਘ (ਡਾ.), ਬਲਦੇਵ ਸਿੰਘ ਭੁੱਲਰ, ਖੋਜ ਸਹਾਇਕ ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਮਹੇਸ਼ਇੰਦਰ ਖੋਸਲਾ, ਸ਼ਰਨਜੀਤ ਕੌਰ ਤੋਂ ਇਲਾਵਾ ਨੇਹਾ ਵਰਮਾ, ਮਨਜਿੰਦਰ ਸਿੰਘ ਅਤੇ ਵਿਭਾਗ ਦੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜਰ ਸਨ।
ਤਸਵੀਰ: ਭਾਸ਼ਾ ਵਿਭਾਗ, ਪੰਜਾਬ ਦੀ ਨਿਰਦੇਸ਼ਕ (ਡਾਇਰੈਕਟਰ) ਵਜੋਂ ਅਹੁਦਾ ਸੰਭਾਲਣ ਮੌਕੇ ਸ੍ਰੀਮਤੀ ਹਰਪ੍ਰੀਤ ਕੌਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

by Ranjit Singh
2 weeks ago
0

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 